ਪੜਚੋਲ ਕਰੋ

Crime: ਅੰਤਾਂ ਦਾ ਤਸ਼ੱਦਦ! ਪਹਿਲਾਂ ਦਿੱਤਾ ਨਸ਼ਾ, ਬਿਸਤਰੇ ਨਾਲ ਬੰਨ੍ਹਿਆ...ਫਿਰ ਸਿਗਰੇਟ ਨਾਲ ਸਾੜਿਆ ਪ੍ਰਾਈਵੇਟ ਪਾਰਟ

Crime News: ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਇਕ ਔਰਤ ਵਲੋਂ ਆਪਣੇ ਪਤੀ 'ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਨੂੰ ਆਪਣੇ ਪਤੀ ਨੂੰ ਬੰਨ੍ਹ ਕੇ ਉਸ ਦੇ ਸਰੀਰ ਦੇ ਅੰਗਾਂ ਨੂੰ ਸਿਗਰਟ ਨਾਲ ਸਾੜਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।

Crime News: ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਇਕ ਔਰਤ ਵਲੋਂ ਆਪਣੇ ਪਤੀ 'ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਨੂੰ ਆਪਣੇ ਪਤੀ ਨੂੰ ਬੰਨ੍ਹ ਕੇ ਉਸ ਦੇ ਸਰੀਰ ਦੇ ਅੰਗਾਂ ਨੂੰ ਸਿਗਰਟ ਨਾਲ ਸਾੜਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਮੇਹਰਜਹਾਂ ਨਾਂ ਦੀ ਔਰਤ ਨੂੰ ਉਸ ਦੇ ਪਤੀ ਦੀ ਸ਼ਿਕਾਇਤ 'ਤੇ ਸਿਓਹਾਰਾ ਜ਼ਿਲ੍ਹਾ ਪੁਲਿਸ ਨੇ 5 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।

ਪਤੀ ਮਨਨ ਜ਼ੈਦੀ ਨੇ ਦੋਸ਼ ਲਾਇਆ ਕਿ ਮੇਹਰ ਨੇ ਪਹਿਲਾਂ ਉਸ ਨੂੰ ਨਸ਼ੀਲਾ ਪਦਾਰਥ ਪਿਲਾਇਆ ਅਤੇ ਸਿਗਰਟ ਨਾਲ ਉਸ ਦੇ ਸਰੀਰ ਦੇ ਅੰਗਾਂ ਨੂੰ ਸਾੜਿਆ ਅਤੇ ਫਿਰ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ। ਪਤੀ ਨੇ ਪੁਲਿਸ ਨੂੰ ਘਰ ਦੇ ਅੰਦਰ ਦੀ ਸੀਸੀਟੀਵੀ ਫੁਟੇਜ ਮੁਹੱਈਆ ਕਰਵਾਈ। ਇਸ ਵਿਚ ਮੇਹਰਜਹਾਂ ਉਸ 'ਤੇ ਸਰੀਰਕ ਤੌਰ 'ਤੇ ਅਤਿਆਚਾਰ ਕਰਦਿਆਂ ਹੋਇਆਂ, ਉਸ ਦੇ ਹੱਥ-ਪੈਰ ਬੰਨ੍ਹਦਿਆਂ ਹੋਇਆਂ ਅਤੇ ਛਾਤੀ 'ਤੇ ਬੈਠ ਕੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Hardeep Nijjar Case: ਨਿੱਝਰ ਕਤਲਕਾਂਡ 'ਚ ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ, ਕੀ ਭਾਰਤ ਨੂੰ ਮੰਨਣਾ ਪਵੇਗਾ USA ਦਾ ਹੁਕਮ

ਬਾਅਦ ਵਿੱਚ ਵੀਡੀਓ ਵਿੱਚ ਉਹ ਇੱਕ ਸਿਗਰਟ ਨਾਲ ਆਪਣੇ ਪਤੀ ਦੇ ਸਰੀਰ ਦੇ ਅੰਗਾਂ (Private Part)  ਨੂੰ ਸਾੜਦੀ ਹੋਈ ਦੇਖੀ ਜਾ ਸਕਦੀ ਹੈ। ਮਨਾਨ ਜ਼ੈਦੀ ਨੇ ਦਾਅਵਾ ਕੀਤਾ ਕਿ ਉਸ ਨੇ ਪਹਿਲਾਂ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਆਪਣੀ ਪਤਨੀ ’ਤੇ ਉਸ ਨੂੰ ਨਸ਼ਾ ਦੇ ਕੇ ਤੰਗ ਪ੍ਰੇਸ਼ਾਨ ਕਰਨ, ਉਸ ਦੇ ਹੱਥ-ਪੈਰ ਬੰਨ੍ਹਣ ਅਤੇ ਗਾਲ੍ਹਾਂ ਕੱਢਣ ਦੇ ਦੋਸ਼ ਲਾਏ ਸਨ।

ਪੁਲਿਸ ਨੇ ਮੇਹਰਜਹਾਂ ਦੇ ਖਿਲਾਫ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕਤਲ ਦੀ ਕੋਸ਼ਿਸ਼, ਹਮਲਾ ਅਤੇ ਤਸ਼ੱਦਦ ਸਮੇਤ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ। ਐਸਪੀ ਧਰਮਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਔਰਤ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: India Canada Row: ਕੈਨੇਡਾ ਦਾ ਭਾਰਤ ਨਾਲ ਮੁੜ ਪੈ ਗਿਆ ਪੰਗਾ, ਵਿਸਾਖੀ ਮੌਕੇ ਹੋਏ ਪ੍ਰਦਰਸ਼ਨਾਂ 'ਤੇ ਚੁੱਕੇ ਸਵਾਲ, ਟਰੂਡੋ ਨੂੰ ਪੜ੍ਹਾਇਆ ਸੰਵਿਧਾਨ ਦਾ ਪਾਠ !

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget