ਪੜਚੋਲ ਕਰੋ

ਭਾਰਤ 'ਚ ਨਹੀਂ ਔਰਤ ਸੁਰੱਖਿਅਤ, ਪੰਜ ਲੱਖ 'ਬਲਾਤਕਾਰੀ' ਬੇਨਕਾਬ

ਨਵੀਂ ਦਿੱਲੀ: ਭਾਰਤ ਵਿੱਚ ਸਖਤ ਕਾਨੂੰਨ ਬਣਨ ਦੇ ਬਾਵਜੂਦ ਔਰਤਾਂ ਦਾ ਸੋਸ਼ਣ ਘੱਟ ਹੁੰਦਾ ਨਜ਼ਰ ਨਹੀਂ ਆ ਰਿਹਾ। ਹੈਰਾਨੀ ਦੀ ਗੱਲ ਹੈ ਕਿ ਔਰਤਾਂ ਦਾ ਸੋਸ਼ਣ ਪਿੰਡਾਂ ਨਾਲੋਂ ਸ਼ਹਿਰਾਂ ਵਿੱਚ ਵੱਧ ਹੋ ਰਿਹਾ ਹੈ। ਇਸ ਤੋਂ ਸਪਸ਼ਟ ਹੈ ਕਿ ਸਮਾਜ ਵਿੱਚ ਸ਼ਾਖਰਤਾ ਵਧਣ ਦੇ ਬਾਵਜੂਦ ਮਨੁੱਖ ਦੀ ਸੋਚ ਨਹੀਂ ਬਦਲ ਰਹੀ। ਭਾਰਤ ਵਿੱਚ ਔਰਤਾਂ ਦੀ ਹਾਲਤ ਸਰਕਾਰੀ ਅੰਕੜੇ ਹੀ ਸਪਸ਼ਟ ਕਰ ਦਿੰਦੇ ਹਨ। ਉਂਝ ਖੁਦ ਸਰਕਾਰੀ ਅਧਿਕਾਰੀ ਮੰਨਦੇ ਹਨ ਕਿ ਔਰਤਾਂ ਖਿਲਾਫ ਹਿੰਸਾ ਦੇ ਸਿਰਫ 10 ਤੋਂ 20 ਫੀਸਦੀ ਕੇਸ ਹੀ ਸਾਹਮਣੇ ਆਉਂਦੇ ਹਨ। ਜ਼ਿਆਦਾਤਰ ਸਮਾਜ ਦੇ ਡਰ ਕਾਰਨ ਅੰਦਰੇ ਹੀ ਦਬਾ ਦਿੱਤੇ ਜਾਂਦੇ ਹਨ। ਸਰਕਾਰ ਦੇ ਤਾਜ਼ਾ ਅੰਕੜੇ ਵੀ ਹੋਸ਼ ਉਡਾ ਦੇਣ ਵਾਲੇ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਪੰਜ ਲੱਖ ਤੋਂ ਵੱਧ ਬਲਾਤਕਾਰੀ ਬੇਨਕਾਬ ਕੀਤੇ ਗਏ ਹਨ। ਦਰਅਸਲ ਔਰਤਾਂ ਖ਼ਿਲਾਫ਼ ਅਪਰਾਧ ਲਈ ਦੋਸ਼ੀ ਕਰਾਰ ਦਿੱਤੇ ਗਏ ਪੰਜ ਲੱਖ ਤੋਂ ਵੱਧ ਜਿਨਸੀ ਅਪਰਾਧੀਆਂ ਦੇ ਨਾਂ ਡੇਟਾਬੇਸ ਵਿਚ ਜੋੜੇ ਗਏ ਹਨ। ਕਾਨੂੰਨ ਲਾਗੂ ਕਰਵਾਉਣ ਵਾਲੀਆਂ ਏਜੰਸੀਆਂ ਦੇਸ਼ ਭਰ ਦੇ ਜਿਨਸੀ ਅਪਰਾਧ ਸਬੰਧੀ ਮਾਮਲਿਆਂ ਦੀ ਜਾਂਚ ਕਰਨ ਲਈ ਇਸ ਡੇਟਾਬੇਸ ਦੀ ਵਰਤੋਂ ਕਰ ਸਕਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜਿਨਸੀ ਅਪਰਾਧੀਆਂ ਦੀ ਕੌਮੀ ਰਜਿਸਟਰੀ ‘ਕੌਮੀ ਅਪਰਾਧ ਰਿਕਾਰਡ ਬਿਊਰੋ’ ਵੱਲੋਂ ਤਿਆਰ ਕੀਤਾ ਜਾਂਦੀ ਹੈ। ਇਸ ਵਿੱਚ ਅਜਿਹੇ ਵਿਅਕਤੀਆਂ ਦੇ ਅੰਕੜੇ ਹਨ ਜਿਨ੍ਹਾਂ ਨੂੰ ਜਬਰ-ਜਨਾਹ, ਗੈਂਗਰੇਪ, ਪੋਕਸੋ ਤੇ ਛੇੜਛਾੜ ਜਿਹੇ ਮਾਮਲਿਆਂ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ,‘ਹੁਣ ਤੱਕ ਪੰਜ ਲੱਖ ਤੋਂ ਵੱਧ ਜਿਨਸੀ ਅਪਰਾਧ ਦੇ ਦੋਸ਼ੀਆਂ ਦੀ ਜਾਣਕਾਰੀ ਅਪਲੋਡ ਕੀਤੀ ਜਾ ਚੁੱਕੀ ਹੈ।’ ਹਾਲਾਂਕਿ ਰਜਿਸਟਰੀ ਵਿੱਚ ਤਸਵੀਰਾਂ ਤੇ ਪਛਾਣ ਪੱਤਰ ਤੱਕ ਪਹੁੰਚ ਸਿਰਫ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਹੀ ਕੀਤੀ ਜਾ ਸਕਦੀ ਹੈ। ਅਧਿਕਾਰੀ ਨੇ ਦੱਸਿਆ ਕਿ ਡੇਟਾਬੇਸ ਵਿਚ ਹਰ ਅਪਰਾਧੀ ਦਾ ਨਾਂ, ਪਤਾ, ਤਸਵੀਰ ਤੇ ਫਿੰਗਰਪ੍ਰਿੰਟ ਦੀ ਜਾਣਕਾਰੀ ਹੈ, ਹਾਲਾਂਕਿ ਗੋਪਨੀਅਤਾ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਰਿਕਾਰਡ ‘ਕ੍ਰਾਈਮ ਐਂਡ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਐਂਡ ਸਿਸਟਮਜ਼’ ਤੋਂ ਲਿਆ ਗਿਆ ਹੈ। ਇਹ ਡੇਟਾਬੇਸ ਗ੍ਰਹਿ ਮੰਤਰਾਲੇ ਦਾ ਇੱਕ ਪ੍ਰੋਗਰਾਮ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget