ਪੜਚੋਲ ਕਰੋ

ਮਹਿਲਾ ਨਾਲ ਗੈਂਗਰੇਪ ਮਗਰੋਂ ਦਰਿੰਦਿਆਂ ਨੇ ਗੁਪਤ ਅੰਗ 'ਚ ਪਾਈ ਬੋਤਲ

ਬਾਅਦ 'ਚ ਹੋਸ਼ ਸੰਭਾਲ ਕੇ ਮਹਿਲਾ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ ਤੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਘਟਨਾ ਤੋਂ ਬਾਅਦ ਨੌਜਵਾਨਾਂ ਨੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦੀ ਧਮਕੀ ਵੀ ਦਿੱਤੀ।

ਰਾਜਸਥਾਨ ਦੇ ਨਗੌਰ ਜ਼ਿਲ੍ਹੇ 'ਚ ਇਕ ਅਣਮਨੁੱਖੀ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਰਬਤਸਰ ਇਲਾਕੇ 'ਚ ਤਿੰਨ ਨੌਜਵਾਨਾਂ ਨੇ ਮਿਲ ਕੇ ਇਕ ਮਹਿਲਾ ਦੇ ਨਾਲ ਗੈਂਗਰੇਪ ਕੀਤਾ। ਗੈਂਗਰੇਪ ਤੋਂ ਬਾਅਦ ਦਰਿੰਦਿਆਂ ਨੇ ਲੜਕੀ ਦੇ ਪ੍ਰਾਈਵੇਟ ਪਾਰਟ 'ਚ ਬੋਤਲ ਪਾ ਦਿੱਤੀ। ਮਹਿਲਾ ਲਹੂਲੁਹਾਨ ਹਾਲਤ 'ਚ ਤੜਫਦੀ ਰਹੀ।

 ਘਟਨਾ ਨੂੰ ਲੈਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ।

ਨਾਗੌਰ ਜ਼ਿਲ੍ਹੇ ਦੇ ਇਕ ਅਧਿਕਾਰੀ ਨੇ ਕਿਹਾ, 'ਪੀੜਤ ਮਹਿਲਾ ਨੇ ਦੱਸਿਆ ਕਿ ਉਹ ਦੁੱਧ ਖਰੀਦਣ ਲਈ ਇਕ ਵਿਅਕਤੀ ਦੇ ਘਰ ਗਈ ਸੀ। ਜਿਸ ਦੌਰਾਨ ਉਸ ਦੇ ਘਰ ਪਹੁੰਚੀ ਤਾਂ ਉਸ ਦੀ ਪਤਨੀ ਕੁਝ ਕੰਮ ਤੋਂ ਬਾਹਰ ਗਈ ਹੋਈ ਸੀ। ਜਦੋਂ ਮੈਂ ਉੱਥੇ ਪਹੁੰਚੀ ਤਾਂ ਉਸ ਸਮੇਂ ਘਰ ਦੇ ਮਾਲਿਕ ਤੋਂ ਇਲਾਵਾ ਦੋ ਹੋਰ ਮੌਜੂਦ ਸਨ। ਤਿੰਨਾਂ ਨੇ ਮਿਲ ਕੇ ਮੇਰੇ ਨਾਲ ਗੈਂਗਰੇਪ ਕੀਤਾ।'

ਪੁਲਿਸ ਮੁਤਾਬਕ ਮਹਿਲਾ ਨੇ ਦੱਸਿਆ ਕਿ ਤਿੰਨ ਲੋਕਾਂ ਨੇ ਮਿਲ ਕੇ ਉਸ ਦੇ ਨਾਲ ਬਲਾਤਕਾਰ ਕੀਤਾ ਤੇ ਉਸ ਦੇ ਪ੍ਰਾਈਵੇਟ ਪਾਰਟ 'ਚ ਬੋਤਲ ਪਾ ਦਿੱਤੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ 'ਚ ਜੁੱਟ ਗਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 
ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget