ਪੜਚੋਲ ਕਰੋ

ਹਾਈਕੋਰਟ ਦਾ ਔਰਤਾਂ ਦੇ ਹੱਕ 'ਚ ਵੱਡਾ ਫੈਸਲਾ

  ਮੁੰਬਈ : ਬੰਬੇ ਹਾਈਕੋਰਟ ਨੇ ਮਹਿਲਾ ਦੇ ਆਪਣੀ ਪਸੰਦ ਦੀ ਜਿੰਦਗੀ ਜਿਉਣ ਦੇ ਅਧਿਕਾਰ ਦਾ ਸਮਰਥਨ ਕੀਤਾ ਹੈ। ਕੋਰਟ ਨੇ ਕਿਹਾ ਹੈ ਕਿ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਐਕਟ ਦੇ ਦਾਇਰੇ ਨੂੰ ਮਹਿਲਾ ਦੇ 'ਮੈਂਟਲ ਹੈਲਥ' ਤੱਕ ਵਧਾਇਆ ਜਾਣਾ ਚਾਹੀਦਾ ਹੈ। ਨਾਲ ਹੀ ਚਾਹੇ ਕੋਈ ਵੀ ਕਾਰਨ ਹੋਏ, ਉਸ ਕੋਲ ਅਣਚਾਹੇ ਗਰਭ ਨੂੰ ਗਿਰਾਉਣ ਦਾ ਵਿਕਲਪ ਹੋਣਾ ਚਾਹੀਦਾ ਹੈ। ਜਸਟਿਸ ਵੀ.ਕੇ. ਟਾਹਿਲਰਮਾਨੀ ਤੇ ਜਸਟਿਸ ਮ੍ਰਿਦੁੱਲਾ ਭਾਟਕਰ ਦੀ ਬੈਂਚ ਨੇ ਕਿਹਾ ਕਿ ਐਕਟ ਦਾ ਲਾਭ ਸਿਰਫ ਵਿਆਹੁਤਾ ਮਹਿਲਾਵਾਂ ਲਈ ਹੀ ਨਹੀਂ ਹੋਣਾ ਚਾਹੀਦਾ ਸਗੋਂ ਉਨ੍ਹਾਂ ਮਹਿਲਾਵਾਂ ਨੂੰ ਵੀ ਮਿਲਣਾ ਚਾਹੀਦਾ ਹੈ ਜੋ ਲਿਵ-ਇਨ ਰਿਲੇਸ਼ਨ ਵਿੱਚ ਆਪਣੇ ਪਾਰਟਨਰ ਨਾਲ ਪਤੀ-ਪਤਨੀ ਦੀ ਤਰ੍ਹਾਂ ਰਹਿੰਦੇ ਹਨ। ਅਦਾਲਤ ਨੇ ਕਿਹਾ ਕਿ ਹਾਲਾਂ ਕਿ ਐਕਟ ਵਿੱਚ ਅਜਿਹਾ ਹੈ ਕਿ ਕੋਈ ਮਹਿਲਾ 12 ਹਫਤਿਆਂ ਤੋਂ ਘੱਟ ਗਰਭਵਤੀ ਹੈ ਤਾਂ ਉਹ ਗਰਭਪਾਤ ਕਰਵਾ ਸਕਦੀ ਹੈ ਤੇ 12 ਤੋਂ 20 ਹਫਤਿਆਂ ਵਿੱਚ ਮਹਿਲਾ ਜਾਂ ਗਰਭ ਦੀ ਸਿਹਤ ਨੂੰ ਖਤਰਾ ਹੋਣ ਦੇ ਹਾਲਾਤ ਵਿੱਚ ਦੋ ਡਾਕਟਰਾਂ ਦੀ ਸਹਿਮਤੀ ਨਾਲ ਗਰਭਪਾਤ ਕਰਵਾਇਆ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਉਸ ਸਮੇਂ ਵਿੱਚ ਉਸ ਨੂੰ ਗਰਭਪਾਤ ਕਰਵਾਉਣ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ। ਚਾਹੇ ਉਸ ਦੇ ਸਰੀਰਕ ਸਿਹਤ ਨੂੰ ਕੋਈ ਖਤਰਾ ਨਾ ਹੋਵੇ। ਅਦਾਲਤ ਨੇ ਇਹ ਟਿੱਪਣੀ ਗਰਭਵਤੀ ਮਹਿਲਾ ਕੈਦੀਆਂ ਬਾਰੇ ਇੱਕ ਖਬਰ 'ਤੇ ਆਪ ਹੀ ਨੋਟਿਸ ਲੈਂਦੇ ਹੋਏ ਕੀਤੀ ਹੈ। ਇਸ ਵਿੱਚ ਮਹਿਲਾ ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਅਬਾਰਸ਼ਨ ਕਰਵਾਉਣਾ ਚਾਹੁੰਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਹਸਪਤਾਲ ਨਹੀਂ ਲਿਜਾਇਆ ਗਿਆ। ਬੈਂਚ ਨੇ ਕਿਹਾ, 'ਪ੍ਰੈਗਨੈਂਸੀ ਮਹਿਲਾ ਦੇ ਸਰੀਰ ਵਿੱਚ ਹੁੰਦੀ ਹੈ। ਇਸ ਦਾ ਮਹਿਲਾ ਦੇ ਹੈਲਥ, ਮੈਂਟਲ ਹੈਲਥ ਤੇ ਜੀਵਨ 'ਤੇ ਅਸਰ ਹੁੰਦਾ ਹੈ। ਇਸ ਲਈ ਇਸ ਪ੍ਰੈਗਨੈਂਸੀ ਨਾਲ ਕਿਸ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ, ਇਸ ਦਾ ਫੈਸਲਾ ਕਰਨ ਦਾ ਹੱਕ ਸਿਰਫ ਮਹਿਲਾ ਕੋਲ ਹੀ ਹੋਣਾ ਚਾਹੀਦਾ ਹੈ।

ਟਾਪ ਹੈਡਲਾਈਨ

COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget