ਪੜਚੋਲ ਕਰੋ

ਮੋਦੀ ਨੂੰ ਮਿਲਣ ਲਈ ਮਹਿਲਾ ਨੇ ਮਾਰੀ 13000 ਫੁੱਟ ਉੱਚਾਈ ਤੋਂ ਜਹਾਜ਼ 'ਚੋਂ ਛਾਲ

ਮੁੰਬਈ: ਸੋਮਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਜਨਮ ਦਿਨ ਸੀ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ। ਇਸ ਦਰਮਿਆਨ ਉਨ੍ਹਾਂ ਨੂੰ ਵਧਾਈ ਦੇਣ ਵਾਲੀ ਇਕ ਮਹਿਲਾ ਨੇ ਅਜਿਹਾ ਕਾਰਨਾਮਾ ਕਰ ਦਿਖਾਇਆ ਜਿਸ ਕਾਰਨ ਉਹ ਸੁਰਖੀਆਂ 'ਚ ਹੈ।

ਦਰਅਸਲ ਭਾਰਤੀ ਪੈਰਾਜੰਪਰ ਸ਼ੀਤਲ ਮਹਾਜਨ ਨੇ ਸੋਮਵਾਰ ਨੂੰ ਅਮਰੀਕਾ ਦੇ ਸ਼ਿਕਾਗੋ 'ਚ 13 ਹਜ਼ਾਰ ਫੁੱਟ ਦੀ ਉੱਚਾਈ ਤੋਂ ਇਕ ਜਹਾਜ਼ 'ਚੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਈ ਜਨਮ ਦਿਨ ਦਾ ਸੰਦੇਸ਼ ਹੱਥ 'ਚ ਲੈਕੇ ਛਾਲ ਮਾਰ ਦਿੱਤੀ।

ਮਹਾਜਨ ਨੇ ਸਫਲ ਕਾਰਨਾਮੇ ਤੋਂ ਬਾਅਦ ਆਪਣੇ ਵਿਲੱਖਣ ਜਨਮ ਦਿਨ ਸੰਦੇਸ਼ ਦੀ ਵੀਡੀਓ ਫੇਸਬੁਕ 'ਤੇ ਅਪਲੋਡ ਕੀਤੀ। ਪਦਮ ਸ਼੍ਰੀ ਪੁਰਸਕਾਰ ਵਿਜੇਤਾ ਮਹਾਜਨ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲ ਤੋਂ ਮੋਦੀ ਨੂੰ ਮਿਲਣ ਦਾ ਯਤਨ ਕਰ ਰਹੀ ਹੈ ਪਰ ਮਿਲ ਨਹੀਂ ਸਕੀ।

ਉਨ੍ਹਾਂ ਇੰਟਰਨੈਟ 'ਤੇ ਸੰਦੇਸ਼ 'ਚ ਲਿਖਿਆ ਮੈਂ ਪਿਛਲੇ ਚਾਰ ਸਾਲ ਤੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੇ ਯਤਨ ਕਰ ਰਹੀ ਹਾਂ ਪਰ ਉਨ੍ਹਾਂ ਦੇ ਦਫਤਰ ਤੋਂ ਕੋਈ ਜਵਾਬ ਨਹੀਂ ਆਇਆ। ਮੈਨੂੰ ਇਸ ਕਾਰਨਾਮੇ ਤੋਂ ਬਾਅਦ ਕੋਈ ਜਵਾਬ ਮਿਲਣ ਦੀ ਉਮੀਦ ਹੈ।

ਮੋਦੀ ਨੂੰ ਮਿਲਣ ਲਈ ਮਹਿਲਾ ਨੇ ਮਾਰੀ 13000 ਫੁੱਟ ਉੱਚਾਈ ਤੋਂ ਜਹਾਜ਼ 'ਚੋਂ ਛਾਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
Embed widget