ਪੜਚੋਲ ਕਰੋ

ਪਤੀ ਸਾਹਮਣੇ ਮਹਿਲਾ ਨਾਲ ਗੈਂਗਰੇਪ, ਚਾਰ ਦੋਸ਼ੀਆਂ ਨੂੰ ਉਮਰ ਕੈਦ

ਪਿਛਲੇ ਸਾਲ 19 ਸਾਲਾ ਦਲਿਤ ਮਹਿਲਾ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ।

ਅਲਵਰ: ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਪਿਛਲੇ ਸਾਲ 19 ਸਾਲਾ ਦਲਿਤ ਮਹਿਲਾ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਐਸਸੀ/ਐਸਟੀ ਮਾਮਲਿਆਂ ਲਈ ਬਣਾਈ ਗਈ ਵਿਸ਼ੇਸ਼ ਅਦਾਲਤ ਨੇ ਪੰਜਾਂ ਨੂੰ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਵਿੱਚੋਂ ਚਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂਕਿ ਇੱਕ ਦੋਸ਼ੀ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

26 ਅਪ੍ਰੈਲ, 2019 ਨੂੰ, ਅਲਵਰ ਦੇ ਥਾਨਾਗਾਜੀ ਖੇਤਰ ਵਿੱਚ ਪੰਜ ਲੋਕਾਂ ਨੇ ਦਲਿਤ ਮਹਿਲਾ ਦੇ ਪਤੀ ਸਾਹਮਣੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਲੋਕ ਸਭਾ ਚੋਣਾਂ ਦੌਰਾਨ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਵੀ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਐਫਆਈਆਰ ਵਿੱਚ ਦੇਰੀ ਨੂੰ ਲੈ ਕੇ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਦਾ ਘਿਰਾਓ ਕੀਤਾ ਸੀ। ਰਾਜਸਥਾਨ ਸਰਕਾਰ ਦੀ ਇਸ ਗੱਲ ਦੀ ਵੀ ਅਲੋਚਨਾ ਕੀਤੀ ਗਈ ਕਿ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਪਹਿਲਾਂ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। 2 ਮਈ, 2009 ਨੂੰ ਦਰਜ ਕੀਤੀ ਗਈ FIR ਦੇ ਅਨੁਸਾਰ ਚੌਗਾਨ ਤੋਂ ਬਾਅਦ ਥਾਨਾਗਾਜੀ ਤੇ ਤਲਵਾਰਿਕਾਸ਼ ਵਿਚਕਾਰ ਤਿੰਨ ਘੰਟੇ ਚਾਰ ਵਿਅਕਤੀਆਂ ਤੇ ਇੱਕ ਨਾਬਾਲਗ ਨੇ ਮਹਿਲਾ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਪਹਿਲਾਂ ਉਨ੍ਹਾਂ ਨੇ ਮਹਿਲਾ ਦੇ ਪਤੀ ਨੂੰ ਕੁੱਟਿਆ। ਇਸ ਦੌਰਾਨ ਦੋਸ਼ੀਆਂ ਨੇ ਸਾਰੀ ਘਟਨਾ ਨੂੰ ਕੈਮਰੇ 'ਤੇ ਕੈਦ ਵੀ ਕਰ ਲਿਆ ਸੀ। ਮੁਲਜ਼ਮ ਨੇ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਨਾ ਪਾਉਣ ਲਈ ਪੀੜਤ ਵਿਅਕਤੀ ਤੋਂ 10,000 ਰੁਪਏ ਦੀ ਮੰਗ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget