ਪੜਚੋਲ ਕਰੋ
Advertisement
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ , ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ AAP 'ਚ ਸ਼ਾਮਲ
ਦਿੱਲੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ।
ਨਵੀਂ ਦਿੱਲੀ : ਦਿੱਲੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ( Shiromani Akali Dal)ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ (Women wing )ਦੀ ਪ੍ਰਧਾਨ ਬੀਬੀ ਰਣਜੀਤ ਕੌਰ (Bibi Ranjit Kaur ) ਅੱਜ ਆਮ ਆਦਮੀ ਪਾਰਟੀ (Aam Aadmi Party ) ਵਿੱਚ ਸ਼ਾਮਲ ਹੋ ਗਈ ਹੈ।
ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਐਸਓਆਈ ਦੇ ਪ੍ਰਧਾਨ ਗਗਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਨੇ ਬੀਬੀ ਰਣਜੀਤ ਕੌਰ ਅਤੇ ਗਗਨ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
ਦੱਸ ਦੇਈਏ ਕਿ ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ। ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
Advertisement