ਪੜਚੋਲ ਕਰੋ

Tariff War: 'ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਾਂਗੇ', ਟਰੰਪ ਦੇ ਟੈਰਿਫ ਜੰਗ ਵਿਚਾਲੇ ਬੋਲੇ PM ਮੋਦੀ

ਟਰੰਪ ਦੇ ਟੈਰਿਫ ਵਾਰ ਉੱਤੇ ਵਿਦੇਸ਼ ਮੰਤਰਾਲੇ ਤੋਂ ਦੋ ਟੁਕ ਜਵਾਬ ਤੋਂ ਬਾਅਦ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਦੇਸ਼ ਦੇ ਕਿਸਾਨਾਂ ਦੇ ਨਾਲ ਮਜ਼ਬੂਤੀ ਦੇ ਨਾਲ ਖੜ੍ਹੇ ਹੋਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ। ਖੇਤੀਬਾੜੀ ਮੰਤਰਾਲੇ ਦੇ ਇੱਕ ਕਾਰਜਕ੍ਰਮ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਕਿਸਾਨ ਭਾਰਤ ਦੀ ਪ੍ਰਾਥਮਿਕਤਾ ਹਨ। ਉਨ੍ਹਾਂ ਦਾ ਇਹ ਬਿਆਨ ਅਜਿਹਾ ਸਮੇਂ ਆਇਆ ਹੈ ਜਦੋਂ ਅਮਰੀਕਾ ਨੇ ਭਾਰਤ ਉੱਤੇ 50 ਫੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ।

ਐਮ.ਐਸ. ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਦੌਰਾਨ ਪੀਐਮ ਮੋਦੀ ਨੇ ਕਿਹਾ, “…ਸਾਡੇ ਲਈ ਆਪਣੇ ਕਿਸਾਨਾਂ ਦਾ ਹਿੱਤ ਸਭ ਤੋਂ ਵੱਧ ਅਹਿਮ ਹੈ। ਭਾਰਤ ਆਪਣੇ ਕਿਸਾਨਾਂ, ਪਸ਼ੂਪਾਲਕਾਂ ਅਤੇ ਮਛਵਾਰਿਆਂ ਭਰਾ-ਭੈਣਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ। ਅਤੇ ਮੈਂ ਜਾਣਦਾ ਹਾਂ ਕਿ ਮੈਨੂੰ ਨਿੱਜੀ ਤੌਰ 'ਤੇ ਇਸ ਦੀ ਵੱਡੀ ਕੀਮਤ ਚੁਕਾਉਣੀ ਪੈ ਸਕਦੀ ਹੈ, ਪਰ ਮੈਂ ਤਿਆਰ ਹਾਂ। ਆਪਣੇ ਦੇਸ਼ ਦੇ ਕਿਸਾਨਾਂ ਲਈ, ਆਪਣੇ ਦੇਸ਼ ਦੇ ਮਛਵਾਰਿਆਂ ਲਈ, ਆਪਣੇ ਦੇਸ਼ ਦੇ ਪਸ਼ੂਪਾਲਕਾਂ ਲਈ ਅੱਜ ਭਾਰਤ ਤਿਆਰ ਹੈ।”

ਟਰੰਪ ਦਾ ਟੈਰਿਫ਼ ਬੰਬ

ਟਰੰਪ ਨੇ ਸ਼ੁਰੂਵਾਤ 'ਚ ਭਾਰਤ 'ਤੇ 25 ਫੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ। ਨਾਲ ਹੀ, ਰੂਸ ਤੋਂ ਤੇਲ ਖਰੀਦਣ ਦੇ ਮਾਮਲੇ 'ਚ ਅਮਰੀਕਾ ਵੱਲੋਂ ਭਾਰਤ 'ਤੇ ਜੁਰਮਾਨਾ ਵੀ ਲਾਇਆ ਗਿਆ ਸੀ। ਬਾਅਦ 'ਚ ਟਰੰਪ ਨੇ ਧਮਕੀ ਦਿੱਤੀ ਕਿ ਉਹ ਹੋਰ ਟੈਰਿਫ਼ ਵਧਾਉਣਗੇ। ਬੁੱਧਵਾਰ ਨੂੰ ਉਨ੍ਹਾਂ ਨੇ 25 ਫੀਸਦੀ ਵਾਧੂ ਸ਼ੁਲਕ ਲਗਾਉਣ ਦਾ ਐਲਾਨ ਕਰ ਦਿੱਤਾ। ਖਾਸ ਗੱਲ ਇਹ ਹੈ ਕਿ ਦੋਹਾਂ ਹੀ ਮੌਕਿਆਂ 'ਤੇ ਭਾਰਤ ਨੇ ਜਵਾਬ ਦਿੱਤਾ ਕਿ ਦੇਸ਼ ਦੇ ਆਰਥਿਕ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।

ਭਾਰਤ ਨੇ ਅਮਰੀਕਾ ਵੱਲੋਂ ਭਾਰਤੀ ਵਸਤੂਆਂ 'ਤੇ 25 ਫੀਸਦੀ ਵਾਧੂ ਸ਼ੁਲਕ ਲਗਾਉਣ ਦੇ ਫੈਸਲੇ ਨੂੰ ਬੁੱਧਵਾਰ ਨੂੰ "ਗੈਰਵਾਜਬ, ਗੈਰਨਿਆਇਕ ਅਤੇ ਨਾ ਮੁਕੰਮਲ" ਕਰਾਰ ਦਿੱਤਾ। ਨਵੀਂ ਦਿੱਲੀ ਵੱਲੋਂ ਆਈ ਇਹ ਤੀਖੀ ਪ੍ਰਤੀਕਿਰਿਆ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਕ ਕਾਰਜਕਾਰੀ ਆਦੇਸ਼ 'ਤੇ ਹਸਤਾਖਰ ਕਰਨ ਤੋਂ ਕੁਝ ਹੀ ਵੇਲੇ ਬਾਅਦ ਸਾਹਮਣੇ ਆਈ। ਇਸ ਆਦੇਸ਼ ਹੇਠ, ਟਰੰਪ ਨੇ ਪੱਛਮੀ ਪਾਬੰਦੀਆਂ ਦੇ ਬਾਵਜੂਦ ਭਾਰਤ ਵੱਲੋਂ ਰੂਸ ਤੋਂ ਕੱਚਾ ਤੇਲ ਖਰੀਦਣ ਨੂੰ ਲੈ ਕੇ ਭਾਰਤੀ ਵਸਤੂਆਂ 'ਤੇ ਨਵੇਂ ਸ਼ੁਲਕ ਲਗਾਉਣ ਦੀ ਗੱਲ ਕਹੀ ਹੈ।

ਟਰੰਪ ਵੱਲੋਂ ਵਾਧੂ ਸ਼ੁਲਕ ਲਗਾਉਣ ਸੰਬੰਧੀ ਕਾਰਜਕਾਰੀ ਆਦੇਸ਼ ਜਾਰੀ ਕਰਨ ਤੋਂ ਕੁਝ ਹੀ ਵੇਲੇ ਬਾਅਦ, ਭਾਰਤ ਨੇ ਕਿਹਾ ਕਿ ਵਾਸ਼ਿੰਗਟਨ ਨੇ ਰੂਸ ਤੋਂ ਉਸਦੇ ਤੇਲ ਆਯਾਤ ਨੂੰ 'ਨਿਸ਼ਾਨਾ' ਬਣਾਇਆ ਹੈ ਅਤੇ ਉਹ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ "ਸਭ ਜ਼ਰੂਰੀ ਕਦਮ" ਚੁੱਕੇਗਾ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget