ਪੜਚੋਲ ਕਰੋ

ਡਾਕਟਰਾਂ ਨੂੰ ਕਰਨੀ ਪਏਗੀ 10 ਸਾਲ ਦੀ ਸਰਕਾਰੀ ਨੌਕਰੀ, ਵਿਚਕਾਰ ਛੱਡਣ 'ਤੇ ਦੇਣਾ ਪਏਗਾ ਕਰੋੜ ਰੁਪਏ ਦਾ ਜ਼ੁਰਮਾਨਾ

ਡਾਕਟਰਾਂ ਨੇ ਜੇਕਰ ਵਿਚਕਾਰ ਹੀ ਨੌਕਰੀ ਛੱਡੀ ਤਾਂ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਜੁਰਮਾਨਾ ਦੇਣਾ ਪਏਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਤੋਂ ਇਲਾਵਾ ਨੀਟ ਵਿੱਚ ਵੀ ਛੋਟ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।

ਲਖਨਊ: ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਡਾਕਟਰਾਂ ਲਈ ਵੱਡਾ ਫੈਸਲਾ ਲਿਆ ਹੈ। ਹੁਣ ਤੋਂ ਸੂਬੇ ਵਿਚ ਡਾਕਟਰਾਂ ਨੂੰ ਡਿਗਰੀ ਤੋਂ ਬਾਅਦ 10 ਸਾਲਾਂ ਲਈ ਸਰਕਾਰੀ ਨੌਕਰੀ ਕਰਨੀ ਪਏਗੀ ਅਤੇ ਜੇਕਰ ਉਹ ਇਸ ਨੂੰ ਅੱਧ ਵਿਚ ਛੱਡ ਦਿੰਦੇ ਹਨ ਤਾਂ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਜ਼ੁਰਮਾਨੇ ਵਤੋਂ ਦੇਣਾ ਪਏਗਾ। ਯੋਗੀ ਆਦਿੱਤਿਆਨਾਥ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਸੂਬੇ ਵਿੱਚ ਪੀਜੀ ਕਰ ਰਹੇ ਡਾਕਟਰਾਂ ਨੂੰ ਹੁਣ ਘੱਟੋ ਘੱਟ 10 ਸਾਲਾਂ ਲਈ ਸਰਕਾਰੀ ਨੌਕਰੀ ਕਰਨੀ ਪਏਗੀ। ਸਰਕਾਰ ਦਾ ਕਹਿਣਾ ਹੈ ਕਿ ਇਸ ਤੋਂ ਇਲਾਵਾ ਨੀਟ ਵਿੱਚ ਵੀ ਛੋਟ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਨਵੇਂ ਨਿਯਮ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਵੱਲੋਂ ਇਸ ਸਬੰਧੀ ਕੋਈ ਇਤਰਾਜ਼ ਸਰਟੀਫਿਕੇਟ (ਐਨਓਸੀ) ਜਾਰੀ ਨਹੀਂ ਕੀਤਾ ਜਾਵੇਗਾ। ਇਹ ਜਾਣਨਾ ਅਹਿਮ ਹੈ ਕਿ ਜੇ ਉਹ ਪੇਂਡੂ ਖੇਤਰ ਦੇ ਸਰਕਾਰੀ ਹਸਪਤਾਲ ਵਿਚ ਇੱਕ ਸਾਲ ਲਈ ਕੰਮ ਕਰਦੇ ਹਨ ਤਾਂ ਐਮਬੀਐਸ ਡਾਕਟਰਾਂ ਨੂੰ NEET ਦਾਖਲਾ ਪ੍ਰੀਖਿਆ ਵਿਚ 10 ਨੰਬਰ ਦੀ ਛੂਟ ਦਿੱਤੀ ਜਾਂਦੀ ਹੈ, ਦੋ ਸਾਲ ਦੀ ਸੇਵਾ ਦੇਣ ਵਾਲੇ ਡਾਕਟਰਾਂ ਨੂੰ 20 ਅਤੇ ਤਿੰਨ ਸਾਲਾਂ 'ਤੇ 20 ਅੰਕ ਦੀ ਛੋਟ ਦਿੱਤੀ ਜਾਂਦੀ ਹੈ। ਇਹ ਵੀ ਕਿਹਾ ਗਿਆ ਹੈ ਕਿ ਹੁਣ ਡਾਕਟਰ ਪੀਜੀ ਦੇ ਨਾਲ ਡਿਪਲੋਮਾ ਕੋਰਸਾਂ ਵਿਚ ਦਾਖਲਾ ਲੈ ਸਕਦੇ ਹਨ। ਦੱਸ ਦੇਈਏ ਕਿ ਹਰ ਸਾਲ ਸਰਕਾਰੀ ਹਸਪਤਾਲਾਂ ਦੇ ਬਹੁਤ ਸਾਰੇ ਡਾਕਟਰ ਐਮਬੀਬੀਐਸ ਪੀਜੀ ਵਿਚ ਦਾਖਲਾ ਲੈਣ ਲਈ ਨੀਟ ਦੀ ਪ੍ਰੀਖਿਆ ਦਿੰਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget