ਪੜਚੋਲ ਕਰੋ

ਕੋਰੋਨਾਵਾਇਰਸ ਨੇ ਘਰਾਂ 'ਚ ਡੱਕੇ ਲੋਕ, ਇੰਝ ਕਰੋ ਘਰੋਂ ਹੀ ਕੰਮ  

ਅਜਿਹੇ ਸਮੇਂ ਜਦੋਂ ਦੁਨੀਆ ਦੇ ਸਾਰੇ ਦੇਸ਼ ਘਾਤਕ ਬਿਮਾਰੀ ਕੋਰੋਨਾਵਾਇਰਸ ਨਾਲ ਲੜ ਰਹੇ ਹਨ, ਸਾਡੇ ਲਈ ਵੀ ਇਹ ਮਹੱਤਵਪੂਰਨ ਹੈ ਕਿ ਅਸੀਂ ਕੁਝ ਨਾ ਕੁਝ ਕਰਦੇ ਰਹੀਏ ਤਾਂ ਜੋ ਦਿਨ-ਬ-ਦਿਨ ਜ਼ਿੰਦਗੀ ਖੜ੍ਹ ਨਾ ਜਾਵੇ।

ਚੰਡੀਗੜ੍ਹ: ਅਜਿਹੇ ਸਮੇਂ ਜਦੋਂ ਦੁਨੀਆ ਦੇ ਸਾਰੇ ਦੇਸ਼ ਘਾਤਕ ਬਿਮਾਰੀ ਕੋਰੋਨਾਵਾਇਰਸ ਨਾਲ ਲੜ ਰਹੇ ਹਨ, ਸਾਡੇ ਲਈ ਵੀ ਇਹ ਮਹੱਤਵਪੂਰਨ ਹੈ ਕਿ ਅਸੀਂ ਕੁਝ ਨਾ ਕੁਝ ਕਰਦੇ ਰਹੀਏ ਤਾਂ ਜੋ ਦਿਨ-ਬ-ਦਿਨ ਜ਼ਿੰਦਗੀ ਖੜ੍ਹ ਨਾ ਜਾਵੇ। ਇਸ ਦਾ ਸਭ ਤੋਂ ਵੱਡਾ ਹਿੱਸਾ ਦਫ਼ਤਰੀ ਕੰਮ ਹੈ, ਯਾਨੀ ਇਹ ਯਕੀਨੀ ਬਣਾਓ ਕਿ ਕੰਮ ਜਾਰੀ ਰਹੇ। ਕੋਰੋਨੋਵਾਇਰਸ ਦੇ ਖਤਰੇ ਵਿਚਕਾਰ, ਬਹੁਤ ਸਾਰੀਆਂ ਕੰਪਨੀਆਂ ਨੇ ਦਫ਼ਤਰ ਆਉਣ ਦੀ ਬਜਾਏ ਘਰ ਤੋਂ ਕੰਮ ਕਰਨ ਦੀ ਚੋਣ ਕੀਤੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਕਦਮ ਸਹੀ ਦਿਸ਼ਾ ਵਿੱਚ ਚੁੱਕੇ ਗਏ ਹਨ, ਪਰ ਬਹੁਤ ਸਾਰੇ ਮਾਲਕ ਆਪਣੇ ਕਰਮਚਾਰੀਆਂ ਦੀ ਉਤਪਾਦਕਤਾ ਤੇ ਕੁਸ਼ਲਤਾ ਬਾਰੇ ਚਿੰਤਤ ਹਨ। ਹਾਲਾਂਕਿ, ਹਰ ਦਫ਼ਤਰ ਦਾ ਕਰਮਚਾਰੀ ਇੱਕ ਪੇਸ਼ੇਵਰ ਹੁੰਦਾ ਹੈ ਤੇ ਇੱਕ ਜ਼ਿੰਮੇਵਾਰ ਵਿਅਕਤੀ ਹੁੰਦਾ ਹੈ ਜੋ ਜਾਣਦਾ ਹੈ ਕਿ ਉਸ ਨੂੰ ਕਦੋਂ ਤੇ ਕਿਵੇਂ ਕਰਨਾ ਹੈ। ਇਸ ਦੇ ਬਾਵਜੂਦ, ਕਈ ਵਾਰ ਘਰ ਜਾਂ ਦਫ਼ਤਰ ਤੋਂ ਬਾਹਰ ਕੰਮ ਕਰਨਾ ਮੁਸ਼ਕਲ ਹੋ ਜਾਂਦਾ ਹੈ। ਜਿਵੇਂ ਘਰ ਵਿੱਚ ਇੱਕ ਛੋਟਾ ਬੱਚਾ ਹੈ, ਉਹ ਇਹ ਨਹੀਂ ਸਮਝੇਗਾ ਕਿ ਤੁਹਾਨੂੰ ਘਰ ਤੋਂ ਕੰਮ ਕਰਨਾ ਪਏਗਾ, ਬੱਚਾ ਤੁਹਾਡੇ ਨਾਲ ਖੇਡਣਾ ਚਾਹੁੰਦਾ ਹੈ ਜਾਂ ਘਰ ਵਿੱਚ ਤੁਹਾਨੂੰ ਵੇਖਣ ਲਈ ਵੱਧ ਤੋਂ ਵੱਧ ਸਮਾਂ ਬਤੀਤ ਕਰੇਗਾ। ਇਸ ਤੋਂ ਇਲਾਵਾ, ਜੇ ਘਰ ਵਿੱਚ ਅਚਾਨਕ ਮਹਿਮਾਨ ਆ ਜਾਣ, ਤਾਂ ਤੁਹਾਨੂੰ ਉਨ੍ਹਾਂ ਦੀ ਸੇਵਾ ਕਰਨੀ ਵੀ ਪਾਵੇਗੀ। 1. ਕੰਮ ਕਰਨ ਲਈ ਵੱਖਰੀ ਜਗ੍ਹਾ ਬਣਾਓ ਤੁਸੀਂ ਕਿਥੋਂ ਕੰਮ ਕਰ ਰਹੇ ਹੋ ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਹਮੇਸ਼ਾ ਕੰਮ ਦੀ ਵੱਖਰੀ ਜਗ੍ਹਾ ਬਣਾਓ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜਾਂ ਧਿਆਨ ਨਹੀਂ ਭਟਕੇਗਾ। ਇਸ ਦੇ ਲਈ ਤੁਸੀਂ ਘਰ ਦੇ ਕਿਸੇ ਵੀ ਮੇਜ਼ ਦੀ ਵਰਤੋਂ ਕਰ ਸਕਦੇ ਹੋ। 2. ਪਹਿਲਾਂ ਤੋਂ ਤਿਆਰੀ ਕਰਕੇ ਰੱਖੋ ਜੇ ਤੁਸੀਂ ਘਰ ਤੋਂ ਜਾਂ ਦਫਤਰ ਦੇ ਬਾਹਰ ਕੰਮ ਕਰ ਰਹੇ ਹੋ, ਤਾਂ ਇਸ ਦਾ ਮਤਲਬ ਇਹ ਨਹੀਂ ਕਿ ਤੁਹਾਨੂੰ ਖਾਣਾ ਪਕਾਉਣ ਲਈ ਸਮਾਂ ਮਿਲ ਜਾਵੇਗਾ। ਕਈ ਵਾਰ ਇਹ ਹੋ ਸਕਦਾ ਹੈ ਕਿ ਕੰਮ ਦੇ ਘੱਟ ਭਾਰ ਕਾਰਨ, ਤੁਹਾਨੂੰ ਬਾਕੀ ਕੰਮ ਕਰਨ ਦਾ ਸਮਾਂ ਮਿਲ ਜਾਵੇ ਪਰ ਅਕਸਰ ਅਜਿਹਾ ਨਹੀਂ ਹੁੰਦਾ। ਅਜਿਹੀ ਸਥਿਤੀ ਵਿੱਚ, ਇਹ ਚੰਗਾ ਹੈ ਕਿ ਤੁਸੀਂ ਭੋਜਨ ਦਾ ਇੰਤਜ਼ਾਮ ਪਹਿਲਾਂ ਤੋਂ ਹੀ ਕਰਕੇ ਰੱਖੋ। 3. ਦਫ਼ਤਰ ਜਾਣ ਵਾਂਗ ਤਿਆਰ ਹੋਵੋ ਘਰ ਦੇ ਬਿਸਤਰੇ 'ਚ ਆਰਾਮ ਨਾਲ ਕੰਮ ਕਰਨਾ ਵਧੀਆ ਹੋ ਸਕਦਾ ਹੈ, ਪਰ ਇਹ ਤੁਹਾਨੂੰ ਆਲਸੀ ਬਣਾ ਦਿੰਦਾ ਹੈ ਤੇ ਤੁਹਾਨੂੰ ਥੋੜ੍ਹੀ ਦੇਰ ਵਿੱਚ ਨੀਂਦ ਆਉਣ ਲੱਗੇਗੀ। ਇਸ ਲਈ ਇਹ ਚੰਗਾ ਹੈ ਕਿ ਤੁਸੀਂ ਓਵੇਂ ਹੀ ਤਿਆਰ ਹੋਵੋ ਜਿਦਾਂ ਤੁਸੀਂ ਦਫ਼ਤਰ ਜਾਂਦੇ ਹੋ ਤੇ ਡੈਸਕ ਤੇ ਬੈਠ ਕਿ ਕੰਮ ਕਰੋ। 4. ਦਿਨ ਦੀ ਯੋਜਨਾ ਬਣਾਓ ਘਰ ਤੋਂ ਕੰਮ ਕਰਦਿਆਂ ਆਪਣੇ ਦਿਨ ਦੀ ਯੋਜਨਾ ਬਣਾਓ, ਜਿਵੇਂ ਤੁਸੀਂ ਦਫ਼ਤਰ ਵਿੱਚ ਅਕਸਰ ਕਰਦੇ ਹੋ। 5. ਵਿਚਕਾਰ ਬਰੇਕ ਲੈਣਾ ਨਾ ਭੁੱਲੋ ਇਕੋ ਜਗ੍ਹਾ 'ਤੇ ਬੈਠਣ ਨਾਲ ਸਰੀਰ ਥੱਕ ਜਾਂਦਾ ਹੈ, ਇਸ ਲਈ ਵਿਚਕਾਰ ਬਰੇਕ ਲੈਣਾ ਮਹੱਤਵਪੂਰਨ ਹੈ। ਆਪਣੇ ਘਰ ਦੇ ਦੁਆਲੇ ਘੁੰਮੋ, ਚਾਹ ਜਾਂ ਕਾਫੀ ਪੀਓ। 6. ਕੰਮ ਦੇ ਘੰਟਿਆਂ ਦਾ ਧਿਆਨ ਰੱਖੋ ਇਹ ਜ਼ਰੂਰੀ ਹੈ ਕਿ ਤੁਸੀਂ ਦਫ਼ਤਰ ਦੇ ਸਮੇਂ ਅਨੁਸਾਰ ਕੰਮ ਕਰਨਾ ਅਰੰਭ ਕਰੋ ਤੇ ਸਮੇਂ ਸਿਰ ਹੀ ਪੂਰਾ ਕਰੋ। ਇਸ ਨਾਲ ਤੁਹਾਨੂੰ ਭਾਰ ਮਹਿਸੂਸ ਨਹੀਂ ਹੋਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget