ਪੜਚੋਲ ਕਰੋ

ਕੋਰੋਨਾ ਵਾਇਰਸ ਦੇ ਡਰ ਕਾਰਨ ਘਰ ਤੋਂ ਕੰਮ ਕਰਨਾ ਵਾਲਿਆਂ ਲਈ ਸਰਕਾਰ ਦੇ ਨਵੇਂ ਹੁਕਮ

ਮੌਜੂਦਾ ਸਮੇਂ ਆਈਟੀ ਕੰਪਨੀਆਂ ਦੇ ਕਰੀਬ 85 ਫੀਸਦ ਕਰਮਚਾਰੀ ਘਰ ਤੋਂ ਹੀ ਕੰਮ ਕਰ ਰਹੇ ਹਨ। ਸਿਰਫ ਮਹੱਤਵਪੂਰਨ ਕੰਮ ਕਰਨ ਵਾਲੇ ਕਰਮਚਾਰੀ ਹੀ ਦਫ਼ਤਰਾਂ 'ਚ ਜਾ ਰਹੇ ਹਨ।

ਨਵੀਂ ਦਿੱਲੀ: ਸਰਕਾਰ ਨੇ ਮੰਗਲਵਾਰ ਆਈਟੀ ਅਤੇ ਬੀਪੀਓ ਕੰਪਨੀਆਂ ਲਈ 31 ਦਸੰਬਰ ਤਕ ਘਰ ਤੋਂ ਕੰਮ ਕਰਨ ਲਈ ਹੁਕਮ ਜਾਰੀ ਕੀਤੇ ਹਨ। ਪਹਿਲਾਂ ਘਰ ਤੋਂ ਕੰਮ ਕਰਨ ਦੀ ਸਮਾਂ ਸੀਮਾ 31 ਜੁਲਾਈ ਨੂੰ ਸਮਾਪਤ ਹੋ ਰਹੀ ਸੀ। ਦੂਰਸੰਚਾਰ ਵਿਭਾਗ ਨੇ ਟਵੀਟ 'ਚ "ਕਿਹਾ ਕੋਵਿਡ-19 ਕਾਰਨ ਵਿਆਪਤ ਚਿੰਤਾ ਨੂੰ ਦੇਖਦਿਆਂ ਘਰ ਤੋਂ ਕੰਮ ਕਰਨ ਦੀ ਸੁਵਿਧਾ ਲਈ ਨਿਯਮ ਤੇ ਸ਼ਰਤਾਂ 'ਚ ਛੋਟ ਨੂੰ 31 ਦਸੰਬਰ, 2020 ਤਕ ਵਧਾ ਦਿੱਤਾ ਹੈ।" ਮੌਜੂਦਾ ਸਮੇਂ ਆਈਟੀ ਕੰਪਨੀਆਂ ਦੇ ਕਰੀਬ 85 ਫੀਸਦ ਕਰਮਚਾਰੀ ਘਰ ਤੋਂ ਹੀ ਕੰਮ ਕਰ ਰਹੇ ਹਨ। ਸਿਰਫ ਮਹੱਤਵਪੂਰਨ ਕੰਮ ਕਰਨ ਵਾਲੇ ਕਰਮਚਾਰੀ ਹੀ ਦਫ਼ਤਰਾਂ 'ਚ ਜਾ ਰਹੇ ਹਨ। ਦਸੰਬਰ ਤਕ ਆ ਸਕਦੀ ਕੋਰੋਨਾ ਵੈਕਸੀਨ, ਭਾਰਤ 'ਚ ਇਕ ਕਰੋੜ ਡੋਜ਼ ਤਿਆਰ, ਜਾਣੋ ਕਿੰਨੀ ਹੋ ਸਕਦੀ ਕੀਮਤ? ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'

ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget