ਪੜਚੋਲ ਕਰੋ

ਵਿਸ਼ਵ ਕੱਪ ਫਾਈਨਲ 'ਚ ਸੁਪਰ ਓਵਰ ਦਾ ਵਿਵਾਦ ਭਖਿਆ, ਹੁਣ ਤੇਂਦੁਲਕਰ ਨੇ ਦਿੱਤਾ ਵੱਡਾ ਬਿਆਨ

ਸਾਬਕਾ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਜੇਤੂ ਟੀਮ ਦਾ ਫੈਸਲਾ ਕਰਨ ਲਈ ਦੂਜਾ ਸੁਪਰ ਓਵਰ ਕੀਤਾ ਜਾਣਾ ਚਾਹੀਦਾ ਸੀ ਨਾ ਕਿ ਵਿਜੇਤਾ ਦਾ ਫੈਸਲਾ ਇਸ ਗੱਲ 'ਤੇ ਕੀਤਾ ਜਾਣਾ ਚਾਹੀਦਾ ਸੀ ਕਿ ਕਿਸਨੇ ਜ਼ਿਆਦਾ ਬਾਊਂਡਰੀਜ਼ ਮਾਰੀਆਂ।

ਨਵੀਂ ਦਿੱਲੀ: ਸਾਬਕਾ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਜੇਤੂ ਟੀਮ ਦਾ ਫੈਸਲਾ ਕਰਨ ਲਈ ਦੂਜਾ ਸੁਪਰ ਓਵਰ ਕੀਤਾ ਜਾਣਾ ਚਾਹੀਦਾ ਸੀ ਨਾ ਕਿ ਵਿਜੇਤਾ ਦਾ ਫੈਸਲਾ ਇਸ ਗੱਲ 'ਤੇ ਕੀਤਾ ਜਾਣਾ ਚਾਹੀਦਾ ਸੀ ਕਿ ਕਿਸਨੇ ਜ਼ਿਆਦਾ ਬਾਊਂਡਰੀਜ਼ ਮਾਰੀਆਂ। ਬੀਤੇ ਐਤਵਾਰ ਨੂੰ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਖੇਡਿਆ ਗਿਆ ਫਾਈਨਲ ਮੈਚ ਟਾਈ ਰਿਹਾ ਸੀ ਜਿਸ ਤੋਂ ਬਾਅਦ ਇਹ ਸੁਪਰ ਓਵਰ ਕੀਤਾ ਗਿਆ ਸੀ, ਪਰ ਮੈਚ ਵੀ ਇੱਥੇ ਵੀ ਟਾਈ ਹੋ ਗਿਆ ਜਿਸ ਮਗਰੋਂ ਸਭ ਤੋਂ ਵੱਧ ਬਾਊਂਡਰੀਜ਼ ਲਾਉਣ ਵਾਲੀ ਟੀਮ ਇੰਗਲੈਂਡ ਨੂੰ ਜੇਤੂ ਐਲਾਨ ਦਿੱਤਾ ਗਿਆ। ਤੇਂਦੁਲਕਰ ਨੇ 100ਐਮਬੀ ਨੂੰ ਕਿਹਾ, 'ਮੈਂ ਸੋਚਦਾ ਹਾਂ ਕਿ ਜੇਤੂ ਦਾ ਫੈਸਲਾ ਕਿ ਦੋਵਾਂ ਟੀਮਾਂ ਵਿੱਚੋਂ ਕਿਸਨੇ ਜ਼ਿਆਦਾ ਬਾਊਂਡਰੀਜ਼ ਲਾਈਆਂ, ਇਸ ਦੀ ਬਜਾਏ ਇੱਕ ਹੋਰ ਸੁਪਰ ਓਵਰ ਕਰਾ ਕੇ ਕੀਤਾ ਜਾਣਾ ਚਾਹੀਦਾ ਸੀ। ਸਿਰਫ ਵਿਸ਼ਵ ਕੱਪ ਦਾ ਫਾਈਨਲ ਹੀ ਨਹੀਂ, ਹਰ ਮੈਚ ਅਹਿਮ ਹੁੰਦਾ ਹੈ, ਜਿਵੇਂ ਕਿ ਫੁੱਟਬਾਲ ਵਿੱਚ ਜਦੋਂ ਮੈਚ ਵਾਧੂ ਸਮੇਂ ਵਿੱਚ ਜਾਂਦਾ ਹੈ ਤਾਂ ਹੋਰ ਕੁਝ ਮਇਨੇ ਨਹੀਂ ਰੱਖਦਾ।' ਤੇਂਦੁਲਕਰ ਤੋਂ ਪਹਿਲਾਂ, ਭਾਰਤੀ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਵੀ ਬਾਊਂਡਰੀਜ਼ ਦੇ ਆਧਾਰ 'ਤੇ ਜਿੱਤ ਦੇਣ ਦੇ ਨਿਯਮ ਦੀ ਆਲੋਚਨਾ ਕੀਤੀ ਸੀ। ਇਸ ਦੇ ਨਾਲ ਹੀ ਸੈਮੀਫਾਈਨਲ ਵਿੱਚ ਹਾਰਨ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਸੀ ਕਿ ਵਿਸ਼ਵ ਕੱਪ ਵਿਚ ਆਈਪੀਐਲ ਦੀ ਤਰਜ਼ 'ਤੇ ਨਾਕਆਊਟ ਹੀ ਵਧੀਆ ਵਿਕਲਪ ਹੋ ਸਕਦਾ ਹੈ ਕਿਉਂਕਿ ਇਸ ਨਾਲ ਚੋਟੀ ਦੀਆਂ ਦੋ ਟੀਮਾਂ ਨੂੰ ਹਾਰ ਤੋਂ ਬਾਅਦ ਇੱਕ ਹੋਰ ਮੌਕਾ ਮਿਲਦਾ ਹੈ।

ਟਾਪ ਹੈਡਲਾਈਨ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget