ਪੜਚੋਲ ਕਰੋ

ਮੋਦੀ ਨੂੰ ਧਮਾਕੇਦਾਰ ਜਿੱਤ ਤੋਂ ਬਾਅਦ ਦੁਨੀਆ ਦੇ ਇਨ੍ਹਾਂ ਵੱਡੇ ਲੀਡਰਾਂ ਤੋਂ ਮਿਲੀ ਵਧਾਈ

ਸ਼ਾਮ ਤਕ ਲੋਕਾਂ ਵੱਲੋਂ ਮੋਦੀ ਅਤੇ ਬੀਜੇਪੀ ਪਾਰਟੀ ਨੂੰ ਵਧਾਈ ਦੇਣੀ ਸ਼ੁਰੂ ਕਰ ਦਿੱਤੀ ਸੀ। ਸਿਰਫ ਆਮ ਲੋਕ ਅਤੇ ਬਾਲੀਵੁੱਡ ਸਿਤਾਰਿਆਂ ਨੇ ਹੀ ਨਹੀ ਮੋਦੀ ਨੂੰ ਅੰਤਰਾਸ਼ਟਰੀ ਲੀਡਰਾਂ ਨੇ ਵੀ ਵਧਾਈ ਦਿੱਤੀ।

ਨਵੀਂ ਦਿੱਲੀ: ਦੇਸ਼ ‘ਚ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਪੀਐਮ ਨਰੇਂਦਰ ਮੋਦੀ ਦੀ ਜਿੱਤ ਸਾਫ਼ ਨਜ਼ਰ ਆਉਣੀ ਸ਼ੁਰੂ ਹੋ ਗਈ ਸੀ। ਜਿਸ ਤੋਂ ਬਾਅਦ ਸ਼ਾਮ ਤਕ ਲੋਕਾਂ ਵੱਲੋਂ ਮੋਦੀ ਅਤੇ ਬੀਜੇਪੀ ਪਾਰਟੀ ਨੂੰ ਵਧਾਈ ਦੇਣੀ ਸ਼ੁਰੂ ਕਰ ਦਿੱਤੀ ਸੀ। ਸਿਰਫ ਆਮ ਲੋਕ ਅਤੇ ਬਾਲੀਵੁੱਡ ਸਿਤਾਰਿਆਂ ਨੇ ਹੀ ਨਹੀ ਮੋਦੀ ਨੂੰ ਅੰਤਰਾਸ਼ਟਰੀ ਲੀਡਰਾਂ ਨੇ ਵੀ ਵਧਾਈ ਦਿੱਤੀ। ਵਧਾਈ ਦੇਣ ਦੇ ਨਾਲ-ਨਾਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਪਾਕਿਸਤਾਨ ਪ੍ਰਧਾਨ ਮੰਤਰੀ ਈਮਰਾਨ ਖ਼ਾਨ, ਚੀਨ ਰਾਸ਼ਟਰਪਤੀ ਸ਼ੀ ਚਿਨਫਿੰਗ, ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਮੋਦੀ ਨਾਲ ਮਿਲਕੇ ਕੰਮ ਕਰਨ ਦੀ ਗੱਲ ਵੀ ਕਹਿ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਧਾਈ ਦਿੰਦੇ ਹੋਏ ਕਿਹਾ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਬੀਜੇਪੀ ਨੂੰ ਵੱਡੀ ਜਿੱਤ ਦੇ ਲਈ ਸ਼ੁਭਕਾਮਨਾਵਾਂ। ਪ੍ਰਧਾਨ ਮੰਤਰੀ ਮੋਦੀ ਦੀ ਵਾਪਸੀ ਨਾਲ ਭਾਰਤ ਅਤੇ ਅਮਰੀਕਾ ਸਾਝੇਦਾਰੀ ਲਈ ਕਾਫੀ ਚੰਗਾ ਹੋਣ ਵਾਲਾ ਹੈ। ਮੈਂ ਸਾਡੇ ਮਹੱਤਪੂਰਨ ਕੰਮ ਜਾਰੀ ਰੱਖਣ ਦਾ ਇੱਛੂਕ ਹਾਂ”। ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਆਪਣੇ ਵਧਾਈ ਸੁਨੇਹੇ ‘ਚ ਕਿਹਾ, “ਮੈ ਇਸ ਗੱਲ ਨੂੰ ਲੈ ਕੇ ਸੰਤੁਸ਼ਟ ਹਾਂ ਕਿ ਭਾਰਤ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਤੁਸੀ ਦੋਵਾਂ ‘ਚ ਸਦੀਆਂ ਪੁਰਾਣੀ ਦੋਸਤੀ ਨੂੰ ਮਜਬੂਤ ਕਰੋਗੇ ਅਤੇ ਵਿਕਾਸ ਦੀ ਰਣਨੀਤੀ ਸਾਝੇਦਾਰੀ ਨੂੰ ਹੋਰ ਪੱਕਾ ਕਰੋਗੇ”। ਗੁਆਂਢੀ ਦੇਸ਼ ਪਾਕਿਸਤਾ ਦੇ ਪ੍ਰਧਾਨ ਮੰਤਰੀ ਈਮਰਾਨ ਖ਼ਾਨ ਨੇ ਟਵੀਟ ਕਰ ਕਿਹਾ, “ਬੀਜੇਪੀ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਿੱਤ ‘ਤੇ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੰਦਾ ਹੈ। ਦੱਖਣੀ ਏਸ਼ੀਆ ‘ਚ ਸ਼ਾਂਤੀ, ਤਰੱਕੀ ਅਤੇ ਵਿਕਾਸ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦਾ ਚਾਹਵਾਨ ਹਾਂ”। ਸੰਯੁਕਤ ਰਾਸ਼ਟ ਦੇ ਜਨਰਲ ਸਕਤਰ ਐਂਤੋਨੀਓ ਗੁਤਾਰੇਸ ਨੇ ਮੋਦੀ ਨੂੰ ਵਧਾਈ ਦਿੱਤੀ। ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ, “ਅਸੀ ਨਤੀਜੇ ਦੇਖੇ ਹਨ। ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੰਮ ਕਰਨ ਦੇ ਇਛੂਕ ਹਾਂ। ਜਨਰਲ ਸਕਤਰ ਅਤੇ ਮੋਦੀ ‘ਚ ਕਈ ਮੁੱਦਿਆਂ ‘ਤੇ ਮਜਬੂਤ ਸੰਬੰਧ ਹਨ”। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਟਵੀਟ ਕਰ ਪੋਸਟ ਕੀਤਾ, “ਮੇਰੇ ਦੋਸਤ ਨਰੇਂਦਰ ਮੋਦੀ ਤੁਹਾਨੂੰ ਪ੍ਰਭਾਅਸ਼ਾਲੀ ਜਿੱਤ ‘ਤੇ ਬਹੁਤ ਵਧਾਈ। ਇਸ ਚੋਣ ਨਤੀਜੇ ਇੱਕ ਵਾਰ ਫੇਰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡੀ ਨੁਮਾਇੰਦਗੀ ਨੂੰ ਸਾਬਤ ਕਰਦੇ ਹਨ”। ਨੇਤਨਯਾਹੂ ਨੇ ਟਵੀਟ ਹਿੰਦੀ ਅਤੇ ਅੰਗਰੇਜੀ ਦੋਵਾਂ ਭਾਸ਼ਾਵਾਂ ‘ਚ ਕੀਤੇ। ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਪਣੇ ਟਵਿਟਰ ਅਕਾਉਂਟ ‘ਤੇ ਪੋਸਟ ਕਰਦਿਆਂ ਕਿਹਾ, “ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਲ 2019 ਦੇ ਲੋਕਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ‘ਤੇ ਵਧਾਈ ਦਿੰਦਾ ਹੈ। ਮੈਂ ਸਭ ਦੀ ਕਾਮਯਾਬੀ ਦੀ ਕਾਮਨਾ ਕਰਦਾ ਹਾਂ ਅਤੇ ਤੁਹਡੇ ਨਾਲ ਕਰੀਬੀ ਰਿਸ਼ਤਾ ਬਣਾਕੇ ਕੰਮ ਕਰਨ ਦੀ ਇੱਛਾ ਰੱਖਦਾ ਹਾਂ”। ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰਿਸੇਨਾ ਨੇ ਟਵੀਟ ਕਰ ਮੋਦੀ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਲਿਖੀਆ, “ਜਿੱਤ ‘ਤੇ ਸ਼ੁਭਕਾਮਨਾਵਾਂ। ਲੋਕਾਂ ਨੇ ਤੁਹਾਡੇ ‘ਤੇ ਦੁਬਾਰ ਭਰੋਸਾ ਦਿਖਾਆਿ ਹੈ”। ਇਸ ਦੇ ਨਾਲ ਹੀ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਨਿਲ ਵਿਕ੍ਰਮਸਿੰਘੇ ਨੇ ਕਿਹਾ, “ਨਰੇਂਦਰ ਮੋਦੀ ਨੂੰ ਸ਼ਾਨਦਾਰ ਜਿੱਤ ‘ਤੇ ਵਧਾਈ। ਮੈਂ ਤੁਹਾਡੇ ਨਾਲ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਾਂ”।

ਟਾਪ ਹੈਡਲਾਈਨ

Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
CM Mother Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਮੁੱਖ ਮੰਤਰੀ ਦੀ ਮਾਤਾ ਦਾ ਦੇਹਾਂਤ, ਰਾਜਨੀਤਿਕ-ਸਮਾਜਿਕ ਹਸਤੀਆਂ ਨੇ ਹੇਮੰਤ ਸੋਰੇਨ ਨਾਲ ਦੁੱਖ ਕੀਤਾ ਸਾਂਝਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਮੁੱਖ ਮੰਤਰੀ ਦੀ ਮਾਤਾ ਦਾ ਦੇਹਾਂਤ, ਰਾਜਨੀਤਿਕ-ਸਮਾਜਿਕ ਹਸਤੀਆਂ ਨੇ ਹੇਮੰਤ ਸੋਰੇਨ ਨਾਲ ਦੁੱਖ ਕੀਤਾ ਸਾਂਝਾ...
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
Delhi Building Collapse :  ਦਿੱਲੀ 'ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
Delhi Building Collapse :  ਦਿੱਲੀ 'ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget