ਪੜਚੋਲ ਕਰੋ

ਦੇਸ਼ ਦੇ ਨਾਲ-ਨਾਲ ਵਿਦੇਸ਼ੀ ਮੀਡੀਆ ‘ਤੇ ਵੀ ਛਾਈ ਮੋਦੀ ਦੀ ਜਿੱਤ

ਲੋਕਸਭਾ ਚੋਣਾਂ ਦੇ ਨਤੀਜੇ ਆ ਗਏ ਹਨ ਜਿਨ੍ਹਾਂ ਨੇ ਭਾਰਤੀ ਮੀਡੀਆ ਦੇ ਨਾਲ-ਨਾਲ ਵਿਦੇਸ਼ੀ ਮੀਡੀਆ ਦੀ ਹੈਡਲਾਈਨਾਂ ‘ਤੇ ਵੀ ਆਪਣਾ ਕਬਜ਼ਾ ਕੀਤਾ ਹੈ। ਸਾਰੇ ਪ੍ਰਸਿੱਧ ਅਖ਼ਬਾਰਾਂ ਨੇ ਇਸ ਜਿੱਤ ਨੂੰ ਲੋਕਾਂ ਦਾ ਨਰੇਂਦਰ ਮੋਦੀ ‘ਤੇ ਭਰੌਸੇ ਦਾ ਨਤੀਜਾ ਕਿਹਾ।

ਨਵੀਂ ਦਿੱਲੀ: ਲੋਕਸਭਾ ਚੋਣਾਂ ਦੇ ਨਤੀਜੇ ਆ ਗਏ ਹਨ ਜਿਨ੍ਹਾਂ ਨੇ ਭਾਰਤੀ ਮੀਡੀਆ ਦੇ ਨਾਲ-ਨਾਲ ਵਿਦੇਸ਼ੀ ਮੀਡੀਆ ਦੀ ਹੈਡਲਾਈਨਾਂ ‘ਤੇ ਵੀ ਆਪਣਾ ਕਬਜ਼ਾ ਕੀਤਾ ਹੈ। ਸਾਰੇ ਪ੍ਰਸਿੱਧ ਅਖ਼ਬਾਰਾਂ ਨੇ ਇਸ ਜਿੱਤ ਨੂੰ ਲੋਕਾਂ ਦਾ ਨਰੇਂਦਰ ਮੋਦੀ ‘ਤੇ ਭਰੌਸੇ ਦਾ ਨਤੀਜਾ ਕਿਹਾ। ਨਿਊ-ਯਾਰਕ ਟਾਈਮਸ ਨੇ ਨਤੀਜਿਆਂ ਨੂੰ ‘ਇਤਿਹਾਸਕ’ ਅਤੇ ਬੀਬੀਸੀ ਨੇ ਇਸ ਜਿੱਤ ਨੂੰ ‘ਇਤਿਹਾਸਕ ਜਨਤਾ ਦਾ ਆਦੇਸ਼’ ਕਿਹਾ ਹੈ। ਬੀਬੀਸੀ ਨਿਊਜ਼ ਨੇ ਕਿਹਾ ਹੈ ਕਿ ਪੀਐਮ ਮੋਦੀ ‘ਤੇ ਭਾਵੇਂ ਹੀ ਦੇਸ਼ ਵੰਢਣ ਦੇ ਇਲਜ਼ਾਮ ਲੱਗੇ ਹਨ ਪਰ ਦੇਸ਼ ਦੀ ਜਨਤਾ ਨੇ ਉਨ੍ਹਾਂ ਨੂੰ ਬਹੁਮਤ ਦਿੱਤਾ ਹੈ। ਮੋਦੀ ਦੀ ਇਹ ਜਿੱਤ ਇਤਿਹਾਸਕ ਹੈ। ਰੂਝਾਨ ਸਾਹਮਣੇ ਆਉਂਦੇ ਹਨ ਸਟੌਕ ਮਾਰਕਿਟ ‘ਚ ਤੇਜ਼ੀ ਦੇਖਣ ਨੂ ਮਿਲੀ। ਲੋਕਾਂ ਨੇ ਉਨ੍ਹਾਂ ਦੀ ਤਸਵੀਰ ਨੂੰ ਪਸੰਦ ਕੀਤਾ ਅਤੇ ਇੱਕ ਵਾਰ ਫੇਰ ਮੋਦੀ ਅੱਗੇ ਵਿਪੱਖ ਕਮਜ਼ੋਰ ਸੀ। ਵਿਰੋਧੀ ਧੀਰ ਮਜ਼ਬੂਤ ਗਠਬੰਧਨ ਨਹੀ ਕਰ ਪਾਇਆ। ਨਿਊ-ਯਾਰਕ ਟਾਈਮਸ ਨੇ ਲਿਖੀਆ, “ਨਰੇਂਦਰ ਮੋਦੀ ਨੇ ਖੁਦ ਨੂੰ ਭਾਰਤ ਦਾ ਚੌਕੀਦਾਰ ਕਿਹਾ ਹੈ। ਉਨ੍ਹਾਂ ਨੇ ਹਿੰਦੂਤਵ ਦੀ ਈਮੇਜ, ਰਾਸ਼ਟਰਵਾਦ, ਲੋਕ ਨੂੰ ਪਸੰਦ ਆਉਣ ਵਾਲੀ ਸਾਦਗੀ ਅੇਤ ਗਰੀਬਾਂ ਲਈ ਕਈ ਯੋਜਨਾਵਾਂ ਕਰਕੇ ਬਹੁਮਤ ਹਾਸਲ ਕਰ ਪ੍ਰਧਾਨ ਮੰਤਰੀ ਬਣਨ ‘ਚ ਕਾਮਯਾਬੀ ਹਾਸਲ ਕੀਤੀ”। ਸੀਐਨਐਨ ਨੇ ਕਿਹਾ ਕਿ ਮੋਦੀ ਨੇ ਦੇਸ਼ ਦੀ ਜਨਤਾ ਸਾਹਮਣੇ ਖੁਦ ਨੂੰ ਇੱਕ ਆਰਥਿਕ ਸੁਧਾਰਕ ਦੇ ਤੌਰ ‘ਚ ਪੇਸ਼ ਕੀਤਾ। ਦੇਸ਼ ਦੀ ਜਨਤਾ ਨੂੰ ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਭਾਰਤ ਨੂੰ ਫੇਰ ਤੋਂ ਮਹਾਨ ਬਣਾਉਨਗੇ। ਦੇਸ਼ ਦੀ ਸਰੱਖਿਆ ਲਈ ਉਨ੍ਹਾਂ ਨੇ ਖੁਦ ਨੂੰ ਚੌਕੀਦਾਰ ਦੱਸਿਆ। ਉਨ੍ਹਾਂ ਦੀ ਅਪੀਲ ਲੋਕਾਂ ਦੇ ਦਿਲ-ਦਿਗਾਮ ਤਕ ਪਹੁਮਚੀ ਅਤੇ ਨਤੀਜਾ ਸਾਹਮਣੇ ਹੈ। ਪਾਕਿਸਤਾਨੀ ਅਖ਼ਬਾਰ ਡੌਨ ਨੇ ਲਿਖੀਆ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਇਹ ਜ਼ਬਰਦਸਤ ਜਿੱਤ ਹੈ। ਪੀਐਮ ਮੋਦੀ ਨੂੰ ਦੂਜੀ ਵਾਰ ਮਿਲੀ ਜਿੱਤ ਇਸ ਗੱਲ ਦਾ ਇਸ਼ਾਰਾ ਹੈ ਕਿ ਰਾਸ਼ਟਰੀ ਸੁਰੱਖਿਆ ‘ਤੇ ਜੋ ਉਨ੍ਹਾਂ ਨੇ ਗੱਲ ਕੀਤੀ ਉਹ ਉਸ ਮੁੱਦ ‘ਤੇ ਜੇਤੂ ਹਨ”।

ਟਾਪ ਹੈਡਲਾਈਨ

India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget