ਪੜਚੋਲ ਕਰੋ

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ, ਇਸ ਨੂੰ ਖਾਣ ਤੋਂ ਪਹਿਲਾਂ ਵੀ ਅਮੀਰ ਵੀ ਸੌ ਵਾਰ ਸੋਚੇਗਾ!

ਤੁਸੀਂ ਸਭ ਤੋਂ ਮਹਿੰਗੀ ਆਈਸਕ੍ਰੀਮ ਦੀ ਕੀਮਤ 1000, 2000 ਜਾਂ ਵੱਧ ਤੋਂ ਵੱਧ 10, 20 ਹਜ਼ਾਰ ਤੱਕ ਹੀ ਸੋਚ ਸਕਦੇ ਹੋ। ਪਰ, ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ਦੀ ਕੀਮਤ ਤੁਹਾਡੀ ਸੋਚ ਤੋਂ ਵੀ ਪਰੇ ਹੈ।

Ice cream: ਗਰਮੀਆਂ ਦੇ ਮੌਸਮ ਵਿੱਚ ਹਰ ਕੋਈ ਆਈਸਕ੍ਰੀਮ ਖਾਣਾ ਪਸੰਦ ਕਰਦਾ ਹੈ। ਜਦੋਂ ਤੋਂ ਗਰਮੀਆਂ ਦਾ ਮੌਸਮ ਸ਼ੁਰੂ ਹੋਇਆ ਹੈ, ਉਦੋਂ ਤੋਂ ਬਾਜ਼ਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਆਈਸਕ੍ਰੀਮਾਂ ਦੀ ਵਿਕਰੀ ਸ਼ੁਰੂ ਹੋ ਗਈ ਹੈ। ਇਨ੍ਹਾਂ ਦੀ ਕੀਮਤ ਵੀ ਗੁਣਵੱਤਾ ਦੇ ਹਿਸਾਬ ਨਾਲ ਵੱਖ-ਵੱਖ ਹੁੰਦੀ ਹੈ। ਕੁਝ ਆਈਸਕ੍ਰੀਮਾਂ 5, 10 ਰੁਪਏ ਵਿੱਚ ਮਿਲਦੀਆਂ ਹਨ, ਜਦੋਂ ਕਿ ਕੁਝ 500 ਜਾਂ 1000 ਰੁਪਏ ਤੱਕ ਦੀਆਂ ਹਨ।  ਹਰ ਕੋਈ ਆਪਣੀ ਹੈਸੀਅਤ ਦੇ ਹਿਸਾਬ ਨਾਲ ਆਪਣੀ ਪਸੰਦ ਦੀ ਆਈਸਕ੍ਰੀਮ ਖਰੀਦਦਾ ਅਤੇ ਖਾਂਦਾ ਹੈ। ਪਰ ਦੁਨੀਆ 'ਚ ਇਕ ਅਜਿਹੀ ਆਈਸਕ੍ਰੀਮ ਹੈ, ਜਿਸ ਨੂੰ ਖਰੀਦਣ ਅਤੇ ਖਾਣ ਤੋਂ ਪਹਿਲਾਂ ਸਭ ਤੋਂ ਅਮੀਰ ਵਿਅਕਤੀ ਵੀ ਸੌ ਵਾਰ ਸੋਚੇਗਾ। ਕਿਉਂਕਿ ਇਸ ਨੂੰ ਇੱਕ ਵਾਰ ਖਾਣ ਦਾ ਮਤਲਬ ਹੈ ਕਿ ਤੁਹਾਨੂੰ ਲੱਖਾਂ ਰੁਪਏ ਹਜ਼ਮ ਕਰਨੇ ਪੈਣਗੇ।

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ

ਜੇਕਰ ਤੁਹਾਨੂੰ ਸਭ ਤੋਂ ਮਹਿੰਗੀ ਆਈਸਕ੍ਰੀਮ ਦੀ ਕੀਮਤ ਬਾਰੇ ਸੋਚਣ ਲਈ ਕਿਹਾ ਜਾਵੇ ਤਾਂ ਤੁਸੀਂ ਸਿਰਫ 1000, 2000 ਜਾਂ ਵੱਧ ਤੋਂ ਵੱਧ 10, 20 ਹਜ਼ਾਰ ਤੱਕ ਹੀ ਸੋਚ ਸਕਦੇ ਹੋ। ਪਰ, ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ਦੀ ਕੀਮਤ ਤੁਹਾਡੀ ਸੋਚ ਤੋਂ ਪਰੇ ਹੈ। ਜਾਪਾਨ ਦੀ ਆਈਸਕ੍ਰੀਮ ਬਣਾਉਣ ਵਾਲੀ ਕੰਪਨੀ ਸਿਲਾਟੋ ਦੀ ਪ੍ਰੋਟੀਨ ਨਾਲ ਭਰਪੂਰ ਆਈਸਕ੍ਰੀਮ ਬਾਈਕੁਯਾ ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ਹੈ।

ਬਣਾਇਆ ਵਰਲਡ ਰਿਕਾਰਡ

ਔਡਿਟੀ ਸੈਂਟਰਲ ਨਿਊਜ਼ ਮੁਤਾਬਕ ਪਿਛਲੇ ਮਹੀਨੇ ਹੀ ਯਾਨੀ 25 ਅਪ੍ਰੈਲ ਨੂੰ ਇਸ ਨਵੀਂ ਆਈਸਕ੍ਰੀਮ ਨੇ ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ਹੋਣ ਦਾ ਰਿਕਾਰਡ ਬਣਾਇਆ ਹੈ। ਇਸ ਆਈਸਕ੍ਰੀਮ ਦਾ ਅਧਾਰ ਦੁੱਧ ਤੋਂ ਬਣਾਇਆ ਜਾਂਦਾ ਹੈ, ਜੋ ਵੇਲਵੇਟੀ ਹੁੰਦਾ ਹੈ। ਇਸ ਦੇ ਤੱਤਾਂ ਵਿੱਚ ਦੋ ਤਰ੍ਹਾਂ ਦਾ ਪਨੀਰ ਅਤੇ ਅੰਡੇ ਦਾ ਪੀਲਾ ਹਿੱਸਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: Five Day Working: ਬੈਂਕਾਂ ਲਈ ਹਫ਼ਤੇ 'ਚ 5 ਦਿਨ ਕੰਮ ਕਰਨ ਦਾ ਪ੍ਰਸਤਾਵ, ਸ਼ਨੀਵਾਰ ਨੂੰ ਵੀ ਹੋਵੇਗੀ ਛੁੱਟੀ

ਨਾਲ ਆਉਂਦਾ ਹੈ ਇੱਕ ਖਾਸ ਚਮਚ

ਇਸ ਤੋਂ ਇਲਾਵਾ ਇਸ ਆਈਸਕ੍ਰੀਮ ਨੂੰ ਬਣਾਉਣ 'ਚ ਹੋਰ ਵੀ ਕਈ ਚੀਜ਼ਾਂ ਜਿਵੇਂ parmigiano ਪਨੀਰ, ਵ੍ਹਾਈਟ ਟਰੂਫਲ ਆਇਲ ਸ਼ਾਮਲ ਹਨ। ਇਹ ਇੱਕ ਸਟਾਈਲਿਸ਼ ਬਲੈਕ ਬਾਕਸ ਵਿੱਚ ਪੈਕ ਆਉਂਦੀ ਹੈ। ਖਾਸ ਗੱਲ ਇਹ ਹੈ ਕਿ ਇਸ ਦੇ ਨਾਲ ਹੱਥ ਨਾਲ ਬਣਿਆ ਧਾਤੂ ਦਾ ਚਮਚਾ ਵੀ ਆਉਂਦਾ ਹੈ। ਇਹ ਚਮਚ ਕਿਓਟੋ ਦੇ ਕੁਝ ਕਾਰੀਗਰ ਮੰਦਰ ਬਣਾਉਣ ਦੀ ਤਕਨੀਕ ਦੀ ਤਕਨੀਕ ਨਾਲ ਬਣਾਉਂਦੇ ਹਨ।

ਆਈਸਕ੍ਰੀਮ ਦੀ ਕੀਮਤ

ਕੰਪਨੀ ਦੀ ਅਧਿਕਾਰਤ ਵੈੱਬਸਾਈਟ 'ਤੇ 130ml Byakuya ਆਈਸਕ੍ਰੀਮ ਦੀ ਕੀਮਤ $6700 ਹੈ। ਇਹ 5 ਲੱਖ ਰੁਪਏ ਤੋਂ ਵੱਧ ਹੈ। ਪਹਿਲਾਂ ਇਹ ਸਮਝਿਆ ਜਾ ਰਿਹਾ ਸੀ ਕਿ ਆਈਸਕ੍ਰੀਮ ਦੇ ਨਾਲ ਆਉਣ ਵਾਲਾ ਚਮਚਾ ਮਹਿੰਗਾ ਹੁੰਦਾ ਹੈ, ਇਸ ਲਈ ਇਸ ਦੀ ਕੀਮਤ ਵੀ ਵਧਾ ਦਿੱਤੀ ਗਈ ਹੈ, ਪਰ ਅਜਿਹਾ ਨਹੀਂ ਹੈ। ਗਿੰਨੀਜ਼ ਵਰਲਡ ਰਿਕਾਰਡ ਨੇ ਆਈਸਕ੍ਰੀਮ ਦੀ ਇਹ ਕੀਮਤ ਚਮਚੇ ਦਾ ਹਿਸਾਬ ਲਾਏ ਬਿਨਾਂ ਲਾਈ ਹੈ। ਨਿਰਮਾਤਾ ਕੰਪਨੀ ਦਾ ਸੁਝਾਅ ਹੈ ਕਿ ਆਈਸਕ੍ਰੀਮ ਨੂੰ ਵ੍ਹਾਈਟ ਵਾਈਨ ਦੇ ਨਾਲ ਖਾਣਾ ਇੱਕ ਵਧੀਆ ਵਿਕਲਪ ਹੈ।

ਇਹ ਵੀ ਪੜ੍ਹੋ: 8th Pay Commission ਨੂੰ ਲੈ ਕੇ ਆਈ ਖੁਸ਼ਖਬਰੀ, ਸਰਕਾਰ ਨੇ ਦੱਸਿਆ ਕਦੋਂ ਹੋਵੇਗਾ ਲਾਗੂ? ਤਨਖ਼ਾਹ 'ਚ ਹੋਵੇਗਾ ਬੰਪਰ ਇਜ਼ਾਫਾ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget