ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Wrestlers Protest: ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ 'ਤੇ ਅੜੇ ਪਹਿਲਵਾਨ, ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ

Wrestlers Protest: ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ 'ਤੇ ਪਹਿਲਵਾਨ ਅੜੇ, ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ

Wrestlers Issue: ਪਹਿਲਵਾਨਾਂ ਦੇ ਸਮਰਥਨ ਵਿੱਚ ਸ਼ਨੀਵਾਰ (10 ਜੂਨ) ਨੂੰ ਸੋਨੀਪਤ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਮਹਾਪੰਚਾਇਤ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫੈਸਲਾ ਨਾ ਲਿਆ ਤਾਂ ਅਗਲੇਰੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਸਾਕਸ਼ੀ ਮਲਿਕ ਨੇ ਕਿਹਾ, ''ਜੇਕਰ ਬ੍ਰਿਜ ਭੂਸ਼ਣ ਸਿੰਘ ਬਾਹਰ ਰਹਿੰਦੇ ਹੈ ਤਾਂ ਡਰ ਦਾ ਮਾਹੌਲ ਬਣ ਜਾਵੇਗਾ। ਸਾਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਅਸੀਂ ਸੱਚ ਦੀ ਲੜਾਈ ਲੜ ਰਹੇ ਹਾਂ। ਦੂਜੇ ਪਾਸੇ ਮਹਾਪੰਚਾਇਤ 'ਚ ਬਜਰੰਗ ਪੁਨੀਆ ਨੇ ਕਿਹਾ ਕਿ ਇਹ ਭੈਣਾਂ-ਧੀਆਂ ਦੀ ਇੱਜ਼ਤ ਦਾ ਮਾਮਲਾ ਹੈ। ਇਸ ਅੰਦੋਲਨ ਵਿੱਚ ਅਸੀਂ ਦਿਲੋਂ ਸ਼ਾਮਲ ਹੋਏ ਹਾਂ ਕੋਈ ਰਾਜਨੀਤੀ ਨਹੀਂ ਕਰ ਰਿਹਾ। ਪੂਨੀਆ ਨੇ ਕਿਹਾ ਕਿ ਇਸ ਮੁੱਦੇ 'ਤੇ ਗੱਲ ਹੋਣੀ ਚਾਹੀਦੀ ਹੈ। ਜੇ 15 ਜੂਨ ਤੱਕ ਕੋਈ ਹੱਲ ਨਿਕਲਦਾ ਹੈ ਤਾਂ ਉਹ ਮੁੜ ਜੰਤਰ-ਮੰਤਰ 'ਤੇ ਧਰਨਾ ਦੇਣਗੇ। ਅਸੀਂ 16 ਅਤੇ 17 ਜੂਨ ਨੂੰ ਆਪਣੇ ਅਗਲੇ ਕਦਮ ਦਾ ਐਲਾਨ ਕਰਾਂਗੇ।

ਇਸ ਦੌਰਾਨ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਆਈ ਖੇਡਾਂ ਉਦੋਂ ਹੀ ਖੇਡਾਂਗੇ ਜਦੋਂ ਇਹ ਸਾਰਾ ਮਾਮਲਾ ਹੱਲ ਹੋ ਜਾਵੇਗਾ। ਪਹਿਲਵਾਨ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਸੋਨੀਪਤ ਵਿੱਚ ਹੋਈ ਮਹਾਪੰਚਾਇਤ ?

ਸੋਨੀਪਤ 'ਚ ਹੋਈ ਮਹਾਪੰਚਾਇਤ ਦੌਰਾਨ ਬਜਰੰਗ ਪੂਨੀਆ ਨੇ ਦਾਅਵਾ ਕੀਤਾ ਕਿ ਸਾਰੀਆਂ ਖਾਪ ਪੰਚਾਇਤਾਂ ਅਤੇ ਕਿਸਾਨ ਸੰਗਠਨ ਅਗਲੇ ਫੈਸਲੇ ਨੂੰ ਲੈ ਕੇ ਉਨ੍ਹਾਂ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਨ। ਸਾਡਾ ਅੰਦੋਲਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਤੱਕ ਜਾਰੀ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Advertisement
ABP Premium

ਵੀਡੀਓਜ਼

ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲGidderbaha| Aam Aadmi Party| Dimpy Dhillon | ਗਿੱਦੜਬਾਹਾ 'ਚ ਡਿੰਪੀ ਡਿਲੋਂ ਦੀ ਵੱਡੀ ਜਿੱਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ

ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'

Embed widget