ਪੜਚੋਲ ਕਰੋ

ਹਾਕੀ ਸਟਾਰ ਸੰਦੀਪ ਤੇ ਭਲਵਾਨ ਯੋਗੇਸ਼ਵਰ ਬਣੇ ਮੋਦੀ ਦੇ ਜਰਨੈਲ

ਭਾਰਤੀ ਹਾਕੀ ਟੀਮ ਦੇ ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਤੇ ਉਲੰਪਿਕ ਤਗਮਾ ਜੇਤੂ ਭਲਵਾਨ ਯੋਗੇਸ਼ਵਰ ਦੱਤ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਬੀਜੇਪੀ ’ਚ ਸ਼ਾਮਲ ਹੋ ਗਏ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਲਈ ਇਹ ਸ਼ੁਭ ਸ਼ਗਨ ਹੈ। ਇਸ ਮੌਕ ਅਕਾਲੀ ਦਲ ਦੇ ਵਿਧਾਇਕ ਬਲਕੌਰ ਸਿੰਘ ਨੇ ਵੀ ਕਮਲ ਫੜ ਲਿਆ।

ਨਵੀਂ ਦਿੱਲੀ: ਭਾਰਤੀ ਹਾਕੀ ਟੀਮ ਦੇ ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਤੇ ਉਲੰਪਿਕ ਤਗਮਾ ਜੇਤੂ ਭਲਵਾਨ ਯੋਗੇਸ਼ਵਰ ਦੱਤ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਬੀਜੇਪੀ ’ਚ ਸ਼ਾਮਲ ਹੋ ਗਏ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਲਈ ਇਹ ਸ਼ੁਭ ਸ਼ਗਨ ਹੈ। ਇਸ ਮੌਕ ਅਕਾਲੀ ਦਲ ਦੇ ਵਿਧਾਇਕ ਬਲਕੌਰ ਸਿੰਘ ਨੇ ਵੀ ਕਮਲ ਫੜ ਲਿਆ। ਇਸ ਬਾਰੇ ਯੋਗੇਸ਼ਵਰ ਦੱਤ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਸਿਆਸਤ ਵਿੱਚ ਬਹੁਤ ਚੰਗੇ ਫ਼ੈਸਲੇ ਕੀਤੇ ਹਨ। ਯਾਦ ਰਹੇ ਯੋਗੇਸ਼ਵਰ ਦੱਤ ਨੂੰ 2013 ਵਿੱਚ ਪਦਮਸ੍ਰੀ ਨਾਲ ਨਿਵਾਜਿਆ ਗਿਆ ਸੀ। 2014 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਉਨ੍ਹਾਂ ਨੇ ਸੋਨੇ ਦਾ ਤਗਮਾ ਜਿੱਤਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Congress Candidates List: ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...
ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Raghav Chadha: ਸਿਆਸੀ ਜਗਤ ਤੋਂ ਵੱਡੀ ਖਬਰ, 'ਆਪ' ਨੇ ਰਾਘਵ-ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ; ਜਾਣੋ ਕਿਸਨੂੰ ਮਿਲੀ ਜਗ੍ਹਾ...?
ਸਿਆਸੀ ਜਗਤ ਤੋਂ ਵੱਡੀ ਖਬਰ, 'ਆਪ' ਨੇ ਰਾਘਵ-ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ; ਜਾਣੋ ਕਿਸਨੂੰ ਮਿਲੀ ਜਗ੍ਹਾ...?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Embed widget