ਪੜਚੋਲ ਕਰੋ

ਪਹਿਲਵਾਨਾਂ ਦਾ ਕਾਫ਼ਲਾ ਵਧਦਾ ਦੇਖ ਘਬਰਾਈ ਭਾਜਪਾ ! ਬ੍ਰਿਜ ਭੂਸ਼ਣ ਨੂੰ ਬਿਆਨਬਾਜ਼ੀ ਕਰਨ ਤੋਂ ਰੋਕਿਆ

Wrestlers Protest: ਕੇਂਦਰੀ ਲੀਡਰਸ਼ਿਪ ਨੇ ਬ੍ਰਿਜ ਭੂਸ਼ਣ ਨੂੰ ਪਹਿਲਵਾਨਾਂ ਦੇ ਮਾਮਲੇ ਵਿੱਚ ਬੇਲੋੜੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਹਦਾਇਤ ਕੀਤੀ ਹੈ।

Wrestlers Protest: ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਮਾਮਲੇ ਵਿੱਚ ਭਾਜਪਾ ਹਾਈਕਮਾਂਡ ਹਰਕਤ ਵਿੱਚ ਆਈ ਹੈ। ਸੂਤਰਾਂ ਅਨੁਸਾਰ ਕੇਂਦਰੀ ਲੀਡਰਸ਼ਿਪ ਨੇ ਬ੍ਰਿਜ ਭੂਸ਼ਣ ਨੂੰ ਪਹਿਲਵਾਨਾਂ ਦੇ ਮਾਮਲੇ ਵਿੱਚ ਬੇਲੋੜੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਹਦਾਇਤ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਹਾਈਕਮਾਂਡ ਦੇ ਨਿਰਦੇਸ਼ਾਂ 'ਤੇ ਬ੍ਰਿਜ ਭੂਸ਼ਣ ਨੇ 5 ਜੂਨ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਰੱਦ ਕਰ ਦਿੱਤੀ ਹੈ। ਭਾਜਪਾ ਨੇ ਬ੍ਰਿਜ ਭੂਸ਼ਣ ਨੂੰ ਰੈਲੀ ਨਾ ਕਰਨ ਲਈ ਕਿਹਾ ਸੀ।

ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਨੂੰ ਅਯੁੱਧਿਆ ਵਿੱਚ ਜਨ ਜਾਗਰੂਕਤਾ ਰੈਲੀ ਦਾ ਸੱਦਾ ਦਿੱਤਾ ਸੀ। ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਨੇ ਦਾਅਵਾ ਕੀਤਾ ਸੀ ਕਿ ਇਸ ਰੈਲੀ ਵਿੱਚ 11 ਲੱਖ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਆਉਣਗੇ ਪਰ ਸ਼ੁੱਕਰਵਾਰ (2 ਜੂਨ) ਨੂੰ ਉਨ੍ਹਾਂ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਰੈਲੀ ਨੂੰ ਰੱਦ ਕਰਨ ਦਾ ਐਲਾਨ ਕੀਤਾ।

ਵਿਰੋਧੀ ਪਾਰਟੀਆਂ 'ਤੇ ਦੋਸ਼ ਲਾਇਆ

ਬ੍ਰਿਜ ਭੂਸ਼ਣ ਨੇ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ, ਮੇਰੇ ਪਿਆਰੇ ਸ਼ੁਭਚਿੰਤਕ! ਤੁਹਾਡੇ ਸਹਿਯੋਗ ਨਾਲ ਮੈਂ ਪਿਛਲੇ 28 ਸਾਲਾਂ ਤੋਂ ਲੋਕ ਸਭਾ ਮੈਂਬਰ ਵਜੋਂ ਸੇਵਾ ਕੀਤੀ ਹੈ। ਮੈਂ ਸੱਤਾ ਅਤੇ ਵਿਰੋਧੀ ਧਿਰ ਵਿੱਚ ਰਹਿੰਦਿਆਂ ਸਾਰੀਆਂ ਜਾਤਾਂ, ਫਿਰਕਿਆਂ ਅਤੇ ਧਰਮਾਂ ਦੇ ਲੋਕਾਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਕਾਰਨਾਂ ਕਰਕੇ ਮੇਰੇ ਸਿਆਸੀ ਵਿਰੋਧੀਆਂ ਅਤੇ ਉਨ੍ਹਾਂ ਦੀਆਂ ਪਾਰਟੀਆਂ ਨੇ ਮੇਰੇ 'ਤੇ ਝੂਠੇ ਦੋਸ਼ ਲਾਏ ਹਨ।

ਰੈਲੀ ਮੁਲਤਵੀ ਕਰਨ ਦਾ ਐਲਾਨ

ਉਨ੍ਹਾਂ ਅੱਗੇ ਲਿਖਿਆ, ਮੌਜੂਦਾ ਸਥਿਤੀ ਵਿੱਚ ਕੁਝ ਸਿਆਸੀ ਪਾਰਟੀਆਂ ਵੱਖ-ਵੱਖ ਥਾਵਾਂ 'ਤੇ ਰੈਲੀਆਂ ਕਰਕੇ ਸੂਬਾਵਾਦ, ਖੇਤਰਵਾਦ ਅਤੇ ਨਸਲੀ ਟਕਰਾਅ ਨੂੰ ਵਧਾਵਾ ਦੇ ਕੇ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮਕਸਦ ਇਹ ਹੈ ਕਿ ਪੂਰੇ ਸਮਾਜ ਵਿਚ ਫੈਲ ਰਹੀ ਬੁਰਾਈ 'ਤੇ ਵਿਚਾਰ-ਵਟਾਂਦਰਾ ਕਰਨ ਲਈ 5 ਜੂਨ ਨੂੰ ਅਯੁੱਧਿਆ ਵਿਖੇ ਸੰਤ ਸੰਮੇਲਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ, ਪਰ ਹੁਣ ਜਦੋਂ ਪੁਲਿਸ ਇਨ੍ਹਾਂ ਦੋਸ਼ਾਂ ਦੀ ਜਾਂਚ ਕਰ ਰਹੀ ਹੈ ਅਤੇ ਸੁਪਰੀਮ ਕੋਰਟ ਦੇ ਗੰਭੀਰ ਨਿਰਦੇਸ਼ਾਂ ਦਾ ਸਨਮਾਨ ਕਰਦੇ ਰੈਲੀ ਨੂੰ ਮੁਲਤਵੀ ਕੀਤੀ ਜਾਂਦਾ ਹੈ।

ਪੋਸਟ ਦੇ ਅੰਤ ਵਿੱਚ ਬ੍ਰਿਜ ਭੂਸ਼ਣ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਕਰਜ਼ਦਾਰ ਰਹੇਗਾ। ਬ੍ਰਿਜ ਭੂਸ਼ਣ ਦੀ ਰੈਲੀ ਨੂੰ ਰੱਦ ਕਰਨ ਦਾ ਐਲਾਨ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਖਾਪ ਪੰਚਾਇਤਾਂ ਪਹਿਲਵਾਨਾਂ ਦੇ ਸਮਰਥਨ 'ਚ ਸਾਹਮਣੇ ਆਈਆਂ ਹਨ। ਵੀਰਵਾਰ ਨੂੰ ਮੁਜ਼ੱਫਰਨਗਰ ਦੇ ਸੋਰਮ 'ਚ ਸਰਵਜਾਤੀ ਖਾਪ ਪੰਚਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ 'ਚ ਮਹਾਪੰਚਾਇਤ ਬੁਲਾਈ ਗਈ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, 6 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, ਇਸ ਪਾਰਟੀ ਦਾ ਫੜ੍ਹਿਆ ਪੱਲਾ; ਸੁਪਰੀਮ ਕੋਰਟ ਨੇ ਵੀ ਇਸ ਫੈਸਲੇ 'ਤੇ ਦਿੱਤੀ ਰਾਹਤ...
ਸਿਆਸੀ ਜਗਤ 'ਚ ਮੱਚੀ ਤਰਥੱਲੀ, 6 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, ਇਸ ਪਾਰਟੀ ਦਾ ਫੜ੍ਹਿਆ ਪੱਲਾ; ਸੁਪਰੀਮ ਕੋਰਟ ਨੇ ਵੀ ਇਸ ਫੈਸਲੇ 'ਤੇ ਦਿੱਤੀ ਰਾਹਤ...
School Holidays: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਕੂਲ ਲਗਾਤਾਰ 3 ਦਿਨ ਰਹਿਣਗੇ ਬੰਦ, 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ; ਇਸ ਸੂਬੇ 'ਚ ਤਬਾਹੀ ਦਾ ਖਤ਼ਰਾ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਕੂਲ ਲਗਾਤਾਰ 3 ਦਿਨ ਰਹਿਣਗੇ ਬੰਦ, 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ; ਇਸ ਸੂਬੇ 'ਚ ਤਬਾਹੀ ਦਾ ਖਤ਼ਰਾ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Rahul Gandhi Convoy Accident: ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਮਾਮਲੇ 'ਚ ਹੋਏਗੀ ਸਖ਼ਤ ਜਾਂਚ, DGP ਵੱਲੋਂ ਬਣਾਈ ਗਈ SIT ਟੀਮ...
ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਮਾਮਲੇ 'ਚ ਹੋਏਗੀ ਸਖ਼ਤ ਜਾਂਚ, DGP ਵੱਲੋਂ ਬਣਾਈ ਗਈ SIT ਟੀਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget