ਪੜਚੋਲ ਕਰੋ

Wrestlers Protest : ਪਹਿਲਵਾਨਾਂ ਤੋਂ ਬਾਅਦ ਹੁਣ ਦਿੱਲੀ ਪੁਲਿਸ ਨੇ ਪੰਜ ਦੇਸ਼ਾਂ ਤੋਂ ਮੰਗੇ ‘ਸਬੂਤ’, ਬ੍ਰਿਜ ਭੂਸ਼ਣ ਖ਼ਿਲਾਫ਼ ਜਾਂਚ ਤੇਜ਼

Delhi Police : ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਨੇ ਪੰਜ ਦੇਸ਼ਾਂ ਦੇ ਕੁਸ਼ਤੀ ਫੈਡਰੇਸ਼ਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਰਾਹੀਂ ਦਿੱਲੀ ਪੁਲਿਸ ਨੇ ਕੁਸ਼ਤੀ ਸੰਘਾਂ ਤੋਂ ਸੀਸੀਟੀਵੀ ਫੁਟੇਜ ਅਤੇ ਹੋਰ ਜਾਣਕਾਰੀ ਮੰ

Delhi Police : ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਨੇ ਪੰਜ ਦੇਸ਼ਾਂ ਦੇ ਕੁਸ਼ਤੀ ਫੈਡਰੇਸ਼ਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਰਾਹੀਂ ਦਿੱਲੀ ਪੁਲਿਸ ਨੇ ਕੁਸ਼ਤੀ ਸੰਘਾਂ ਤੋਂ ਸੀਸੀਟੀਵੀ ਫੁਟੇਜ ਅਤੇ ਹੋਰ ਜਾਣਕਾਰੀ ਮੰਗੀ ਹੈ। ਦਿੱਲੀ ਪੁਲਿਸ ਇਨ੍ਹਾਂ ਸੀਸੀਟੀਵੀ ਫੁਟੇਜ ਅਤੇ ਜਾਣਕਾਰੀ ਦਾ ਇਸਤੇਮਾਲ ਪਹਿਲਵਾਨਾਂ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਵਿੱਚ ਕਰੇਗੀ।
 
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪਹਿਲਵਾਨਾਂ ਨੇ 21 ਅਪ੍ਰੈਲ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੀ ਐਫਆਈਆਰ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਇੰਡੋਨੇਸ਼ੀਆ, ਬੁਲਗਾਰੀਆ, ਕਿਰਗਿਸਤਾਨ, ਮੰਗੋਲੀਆ ਅਤੇ ਕਜ਼ਾਕਿਸਤਾਨ ਵਿੱਚ ਪ੍ਰੇਸ਼ਾਨ ਕੀਤਾ ਗਿਆ ਸੀ।
 
ਇੱਕ ਹਫ਼ਤੇ ਦੇ ਅੰਦਰ ਹੀ ਭੇਜ ਦਿੱਤੇ ਗਏ ਸੀ ਨੋਟਿਸ - ਦਿੱਲੀ ਪੁਲਿਸ
 
ਰਿਪੋਰਟ ਮੁਤਾਬਕ ਇਹ ਨੋਟਿਸ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਐਫਆਈਆਰ ਦਰਜ ਹੋਣ ਦੇ ਇੱਕ ਹਫ਼ਤੇ ਅੰਦਰ ਭੇਜੇ ਗਏ ਸਨ। ਹਾਲਾਂਕਿ ਇਹ ਗੱਲ ਹੁਣੇ-ਹੁਣੇ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਐਫਆਈਆਰ ਦਰਜ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਅਸੀਂ ਕੁਸ਼ਤੀ ਸੰਘਾਂ ਨੂੰ ਨੋਟਿਸ ਭੇਜੇ ਸਨ ਅਤੇ ਉਨ੍ਹਾਂ ਵਿੱਚੋਂ ਕੁਝ ਨੇ ਜਵਾਬ ਵੀ ਦਿੱਤਾ ਹੈ।

ਪੰਜ ਦੇਸ਼ਾਂ ਦੀਆਂ ਕੁਸ਼ਤੀ ਫੈਡਰੇਸ਼ਨਾਂ ਨੂੰ ਨੋਟਿਸ ਭੇਜ ਕੇ ਸੀਸੀਟੀਵੀ ਫੁਟੇਜ ਮੰਗਣ ਦਾ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦਿੱਲੀ ਪੁਲੀਸ 15 ਜੂਨ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਤਿਆਰੀ ਕਰ ਰਹੀ ਹੈ। ਹੁਣ ਤੱਕ ਦਿੱਲੀ ਪੁਲਿਸ ਜਿਨਸੀ ਸ਼ੋਸ਼ਣ ਦੇ ਇਸ ਮਾਮਲੇ ਵਿੱਚ 200 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਨ੍ਹਾਂ ਲੋਕਾਂ 'ਚ ਪਹਿਲਵਾਨ, ਕੋਚ ਅਤੇ ਰੈਫਰੀ ਸ਼ਾਮਲ ਹਨ। ਇਸ ਦੇ ਨਾਲ ਹੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਨਾਲ ਜੁੜੇ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਹਨ।

ਪਹਿਲਾਂ ਪਹਿਲਵਾਨਾਂ ਤੋਂ ਮੰਗੇ ਗਏ ਸੀ ਸਬੂਤ  

ਹਾਲ ਹੀ ਵਿੱਚ ਦਿੱਲੀ ਪੁਲਿਸ ਵੱਲੋਂ ਪਹਿਲਵਾਨਾਂ ਤੋਂ ਜਿਨਸੀ ਸ਼ੋਸ਼ਣ ਦੇ ਸਬੂਤ ਮੰਗਣ ਨੂੰ ਲੈ ਕੇ ਸਿਆਸੀ ਲੜਾਈ ਛਿੜ ਗਈ ਸੀ। ਖ਼ਬਰ ਸੀ ਕਿ ਦਿੱਲੀ ਪੁਲਿਸ ਨੇ ਦੋ ਮਹਿਲਾ ਪਹਿਲਵਾਨਾਂ ਤੋਂ ਭਾਜਪਾ ਦੇ ਇੱਕ ਸੰਸਦ ਮੈਂਬਰ ਵੱਲੋਂ ਜਿਨਸੀ ਸ਼ੋਸ਼ਣ ਦੇ ਸਬੂਤ ਮੰਗੇ ਸਨ। 11 ਜੂਨ ਨੂੰ 6 ਵਿੱਚੋਂ 4 ਮਹਿਲਾ ਪਹਿਲਵਾਨਾਂ ਨੇ ਦੋਸ਼ਾਂ ਨਾਲ ਸਬੰਧਤ ਸਬੂਤ ਵਜੋਂ ਆਡੀਓ ਅਤੇ ਵੀਡੀਓ ਪੁਲੀਸ ਨੂੰ ਸੌਂਪੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget