ਪੜਚੋਲ ਕਰੋ

Wrestlers Protest : "ਅਮਿਤ ਸ਼ਾਹ ਨਾਲ ਕੋਈ ਸੈਟਿੰਗ ਨਹੀਂ ਹੋਈ, ਹੜਤਾਲ ਰਹੇਗੀ ਜਾਰੀ...", ਮੀਟਿੰਗ ਤੋਂ ਬਾਅਦ ਬੋਲੇ ਪਹਿਲਵਾਨ ਬਜਰੰਗ ਪੂਨੀਆ

ਬਜਰੰਗ ਪੂਨੀਆ ਨੇ ਕਿਹਾ, ਜਦੋਂ ਛੁੱਟੀ ਖਤਮ ਹੋ ਗਈ ਤਾਂ ਅਸੀਂ ਦਸਤਖਤ ਕਰਨ ਗਏ ਸੀ। ਅਸੀਂ ਨੌਕਰੀ ਛੱਡਣ ਲਈ ਵੀ ਤਿਆਰ ਹਾਂ।

Wrestlers Protest  : ਬ੍ਰਿਜ ਭੂਸ਼ਨ ਸਿੰਘ ਵਿਰੁੱਧ ਪਹਿਲਵਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਇਕ ਨਿੱਜੀ ਸਮਾਚਾਰ ਚੈਨਲ ਨਾਲ ਗੱਲਬਾਤ ਕਰਦੇ ਹੋਏ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਸਾਡੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਈ ਸੀ। ਮੀਟਿੰਗ ਵਿੱਚ ਸਾਨੂੰ ਬਾਹਰ ਮੀਟਿੰਗ ਦੀ ਗੱਲ ਨਾ ਕਰਨ ਲਈ ਕਿਹਾ ਗਿਆ। ਇਹ ਗੱਲਾਂ ਸਾਨੂੰ ਸਰਕਾਰ ਨੇ ਦੱਸੀਆਂ ਸਨ। ਸਾਡੀ ਗ੍ਰਹਿ ਮੰਤਰੀ ਨਾਲ ਕੋਈ ਸੈਟਿੰਗ ਨਹੀਂ ਕੀਤੀ ਗਈ। ਗ੍ਰਹਿ ਮੰਤਰੀ ਨੇ ਕਿਹਾ, ਜਾਂਚ ਚੱਲ ਰਹੀ ਹੈ ਅਸੀਂ ਉਨ੍ਹਾਂ ਨੂੰ ਪੁੱਛਿਆ ਕਿ ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ?

'ਅਸੀਂ ਨੌਕਰੀ ਛੱਡਣ ਲਈ ਵੀ ਤਿਆਰ ਹਾਂ'

ਪੂਨੀਆ ਨੇ ਕਿਹਾ, 'ਅਸੀਂ ਕਾਰਵਾਈ ਦੇ ਭਰੋਸੇ ਤੋਂ ਪਿੱਛੇ ਨਹੀਂ ਹਟ ਰਹੇ ਹਾਂ। ਛੁੱਟੀ ਖ਼ਤਮ ਹੋਈ ਤਾਂ ਅਸੀਂ ਦਸਤਖਤ ਕਰਨ ਗਏ ਸੀ। ਅਸੀਂ ਨੌਕਰੀ ਛੱਡਣ ਲਈ ਵੀ ਤਿਆਰੀ ਹੈ। ਅੰਦੋਲਨ ਦੇ ਅੱਗੇ ਨੌਕਰੀ ਦੀ ਰੁਕਾਵਟ ਆਈ ਤਾਂ ਨੌਕਰੀ ਛੱਡਣਗੇ। ਨਾਲ ਹੀ ਉਹਨਾਂ ਨੇ ਕਿਹਾ ਕਿ ਨਾਬਾਲਿਗ ਲੜਕੀ ਨੇ ਬਿਆਨ ਵਾਪਸ ਨਹੀਂ ਲਿਆ। ਲੜਕੀ ਦੇ ਪਿਤਾ ਸਾਹਮਣੇ ਆ ਕੇ ਕਹਿ ਰਹੇ ਹਨ ਕਿ ਬਿਆਨ ਵਾਪਸ ਨਹੀਂ ਲਿਆ ਗਿਆ। ਸਾਡਾ ਅੰਦੋਲਨ ਜਾਰੀ ਰਹੇਗਾ। ਅਸੀਂ ਲੋਕ ਸਿਆਸੀ ਬਣ ਰਹੇ ਹਾਂ। ਸਾਨੂੰ ਸਾਡੇ ਵਿਰੋਧ ਪ੍ਰਦਰਸ਼ਨ ਤੋਂ ਕੋਈ ਨਹੀਂ ਰੋਕ ਸਕਦਾ ਹੈ। ਅਸੀਂ ਵੀ ਇਸ ਦੇਸ਼ ਦੇ ਨਾਗਰਿਕ ਹੈ।     

1-2 ਦਿਨਾਂ 'ਚ ਦੱਸਾਂਗੇ ਅਗਲੀ ਰਣਨੀਤੀ

ਬਜਰੰਗ ਪੂਨੀਆ ਨੇ ਕਿਹਾ ਕਿ 1-2 ਦਿਨਾਂ 'ਚ ਦੱਸਾਂਗੇ ਕਿ ਅੰਦੋਲਨ ਨੂੰ ਕਿਵੇਂ ਅੱਗੇ ਲਿਜਾਣਾ ਹੈ।ਸੋਸ਼ਲ ਮੀਡੀਆ 'ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। 28 ਤਰੀਕ ਨੂੰ ਦਿੱਲੀ ਪੁਲਿਸ ਨੇ ਸਾਡੇ ਨਾਲ ਜੋ ਕੀਤਾ ਉਹ ਭਾਰਤ ਦੇ ਇਤਿਹਾਸ ਦਾ ਕਾਲਾ ਦਿਨ ਸੀ। ਸਾਨੂੰ ਜੰਤਰ-ਮੰਤਰ 'ਤੇ ਧਰਨਾ ਦੇਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਪਰ ਅਸੀਂ ਕੀਤਾ। ਸੰਸਦ ਭਵਨ ਦੇ ਬਾਹਰ ਧਰਨਾ ਦੇਣਾ ਸਾਡਾ ਜਮਹੂਰੀ ਹੱਕ ਹੈ। ਸਾਡੇ ਕੋਲ ਮੈਡਲ ਵੰਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ।

1-2 ਦਿਨਾਂ 'ਚ ਦੱਸਾਂਗੇ ਅਗਲੀ ਰਣਨੀਤੀ

ਬਜਰੰਗ ਪੂਨੀਆ ਨੇ ਕਿਹਾ ਕਿ 1-2 ਦਿਨਾਂ 'ਚ ਦੱਸਾਂਗੇ ਕਿ ਅੰਦੋਲਨ ਨੂੰ ਕਿਵੇਂ ਅੱਗੇ ਲਿਜਾਣਾ ਹੈ। ਸੋਸ਼ਲ ਮੀਡੀਆ 'ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। 28 ਤਰੀਕ ਨੂੰ ਦਿੱਲੀ ਪੁਲਿਸ ਨੇ ਸਾਡੇ ਨਾਲ ਜੋ ਕੀਤਾ ਉਹ ਭਾਰਤ ਦੇ ਇਤਿਹਾਸ ਦਾ ਕਾਲਾ ਦਿਨ ਸੀ। ਸਾਨੂੰ ਜੰਤਰ-ਮੰਤਰ 'ਤੇ ਧਰਨਾ ਦੇਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਪਰ ਅਸੀਂ ਕੀਤਾ। ਸੰਸਦ ਭਵਨ ਦੇ ਬਾਹਰ ਧਰਨਾ ਦੇਣਾ ਸਾਡਾ ਜਮਹੂਰੀ ਹੱਕ ਹੈ। ਸਾਡੇ ਕੋਲ ਮੈਡਲ ਵੰਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget