ਪੜਚੋਲ ਕਰੋ

Xiomi ਦਾ ਵੱਡਾ ਐਲਾਨ, ਇਸ ਸਾਲ ਪ੍ਰੀਮੀਅਮ ਸੀਰੀਜ਼ ਲਿਆਉਣ ਦੀ ਤਿਆਰੀ

ਬਜਟ ਮੋਬਾਈਲ ਫੋਨ ਲਈ ਜਾਣੀ ਜਾਂਦੀ ਚੀਨੀ ਕੰਪਨੀ Xiomi ਇੰਡੀਆ 'ਚ ਆਪਣਾ ਬਾਜ਼ਾਰ ਵਧਾਉਣ ਦੀ ਤਿਆਰੀ ਕਰ ਰਹੀ ਹੈ। ਸਾਲ 2016 'ਚ mi ਸੀਰੀਜ਼ ਲਿਆਉਣ ਤੋਂ ਬਾਅਦ, Xiomi ਜਲਦੀ ਹੀ ਆਪਣੀ ਪ੍ਰੀਮੀਅਮ ਸੀਰੀਜ਼ ਲਿਆਉਣ ਦੀ ਤਿਆਰੀ ਕਰ ਰਹੀ ਹੈ। ਜੋ ਦੇਸ਼ ਵਿੱਚ ਕੰਪਨੀ ਦੇ ਬਾਜ਼ਾਰ ਨੂੰ ਹੁੰਗਾਰਾ ਦੇਵੇਗਾ।

ਨਵੀਂ ਦਿੱਲੀ: ਬਜਟ ਮੋਬਾਈਲ ਫੋਨ ਲਈ ਜਾਣੀ ਜਾਂਦੀ ਚੀਨੀ ਕੰਪਨੀ Xiomi ਇੰਡੀਆ 'ਚ ਆਪਣਾ ਬਾਜ਼ਾਰ ਵਧਾਉਣ ਦੀ ਤਿਆਰੀ ਕਰ ਰਹੀ ਹੈ। ਸਾਲ 2016 'ਚ mi ਸੀਰੀਜ਼ ਲਿਆਉਣ ਤੋਂ ਬਾਅਦ, Xiomi ਜਲਦੀ ਹੀ ਆਪਣੀ ਪ੍ਰੀਮੀਅਮ ਸੀਰੀਜ਼ ਲਿਆਉਣ ਦੀ ਤਿਆਰੀ ਕਰ ਰਹੀ ਹੈ। ਜੋ ਦੇਸ਼ ਵਿੱਚ ਕੰਪਨੀ ਦੇ ਬਾਜ਼ਾਰ ਨੂੰ ਹੁੰਗਾਰਾ ਦੇਵੇਗਾ। Xiomi ਦੀ ਇਸ ਪ੍ਰੀਮੀਅਮ ਸੀਰੀਜ਼ ਦੇ ਉਦਘਾਟਨ ਤੋਂ ਬਾਅਦ ਚੀਨੀ ਕੰਪਨੀ One plus ਨੂੰ ਕੜੀ ਟੱਕਰ ਮਿਲਣ ਵਾਲੀ ਹੈ। ਹੁਣ ਤੱਕ One plus ਨੂੰ ਮਾਰਕੀਟ 'ਚ Apple ਟੱਕਰ ਦੇ ਰਿਹਾ ਹੈ। One plus ਦੇ ਫੋਨ 35 ਹਜ਼ਾਰ ਰੁਪਏ ਤੋਂ ਸ਼ੁਰੂ ਹੁੰਦੇ ਹਨ ਅਤੇ Xiomi ਵੀ ਇਸ ਰੈਂਜ ਦੇ ਹੈਂਡਸੈੱਟ ਲਿਆਉਣ ਦੀ ਤਿਆਰੀ ਕਰ ਰਹੀ ਹੈ। ਅਜਿਹੀ ਸਥਿਤੀ 'ਚ One plus ਨੂੰ Xiomi ਸਖ਼ਤ ਮੁਕਾਬਲਾ ਦੇਣ ਜਾ ਰਿਹਾ ਹੈ। Xiomi ਇੰਡੀਆ ਆਨਲਾਇਨ ਮਾਰਕਿਟ ਹੈਡ ਰਘੂ ਰੈਡੀ ਨੇ ਕਿਹਾ ਕਿ Xiomi ਇਸ ਸਾਲ 35 ਹਜ਼ਾਰ ਤੋਂ ਲੈ ਕਿ 50 ਹਜ਼ਾਰ ਤੱਕ ਦੇ ਫੋਨ ਲਾਂਚ ਕਰੇਗੀ। ਉਨ੍ਹਾਂ ਕਿਹਾ ਕਿ ਸਾਡਾ ਮੱਕਸਦ ਗਾਹਕਾਂ ਨੂੰ ਐਡਵਾਂਸ ਤਕਨੀਕ ਦੇ ਨਾਲ-ਨਾਲ ਸਹੀ ਕੀਮਤ ਅਤੇ ਵਧੀਆ ਹੈਂਡਸੇਟ ਉਪਲੱਬਧ ਕਰਾਉਣਾ ਹੈ।

ਟਾਪ ਹੈਡਲਾਈਨ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget