ਪੜਚੋਲ ਕਰੋ

Yamuna Expressway Toll Price: ਯਮੁਨਾ ਐਕਸਪ੍ਰੈਸਵੇਅ 'ਤੇ ਮਹਿੰਗਾ ਹੋਵੇਗਾ ਸਫ਼ਰ, ਟੋਲ ਦਰਾਂ 'ਚ ਵਾਧਾ ਹੋਣ ਮਗਰੋਂ ਇਹ ਨਵੀਆਂ ਕੀਮਤਾਂ

Toll Price Hike: ਯਮੁਨਾ ਐਕਸਪ੍ਰੈਸਵੇਅ 'ਤੇ ਟੋਲ ਰੇਟ ਵਧਾ ਦਿੱਤਾ ਗਿਆ ਹੈ। ਹਾਲਾਂਕਿ, ਆਮ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਨਵੀਆਂ ਵਧੀਆਂ ਦਰਾਂ ਲਾਗੂ ਹੋ ਗਈਆਂ ਹਨ।

Yamuna Expressway Toll Price Hike: ਯਮੁਨਾ ਐਕਸਪ੍ਰੈਸਵੇਅ 'ਤੇ ਯਾਤਰਾ ਕਰਨਾ ਹੁਣ ਮਹਿੰਗਾ ਹੋ ਗਿਆ ਹੈ। ਦਰਅਸਲ, ਯਮੁਨਾ ਐਕਸਪ੍ਰੈਸਵੇਅ ਅਥਾਰਟੀ ਨੇ ਟੋਲ ਰੇਟ ਵਧਾ ਦਿੱਤਾ ਹੈ। ਟੋਲ ਦਰਾਂ ਵਿੱਚ ਵਾਧੇ ਤੋਂ ਬਾਅਦ ਐਕਸਪ੍ਰੈਸਵੇਅ ਵੱਲੋਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਆਪਣੀਆਂ ਜੇਬਾਂ ਢਿੱਲੀ ਕਰਨੀਆਂ ਪੈਣਗੀਆਂ। ਹਾਲਾਂਕਿ, ਟੋਲ ਦਰਾਂ ਵਿੱਚ ਵਾਧੇ ਕਾਰਨ ਆਮ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਕਿਉਂਕਿ ਵਪਾਰਕ ਵਾਹਨਾਂ ਲਈ ਟੋਲ ਰੇਟ ਵਧਾ ਦਿੱਤਾ ਗਿਆ ਹੈ।

ਅਥਾਰਟੀ ਨੇ ਕਾਰਾਂ, ਜੀਪਾਂ ਤੇ ਵੈਨਾਂ ਦੇ ਨਾਲ ਨਾਲ ਦੋ ਪਹੀਆ ਤੇ ਤਿੰਨ ਪਹੀਆ ਵਾਹਨਾਂ ਦੇ ਖਰਚਿਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਬੱਸ, ਟਰੱਕ, ਐਲਸੀਵੀ ਤੇ ਐਮਏਵੀ, ਐਸਸੀਐਮ ਵਾਹਨਾਂ ਲਈ ਟੋਲ ਰੇਟ ਵਧਾਏ ਗਏ ਹਨ।

ਇਨ੍ਹਾਂ ਵਾਹਨਾਂ ਦੇ ਟੋਲ ਵਿੱਚ ਰੁਪਏ ਦਾ ਵਾਧਾ ਕੀਤਾ ਗਿਆ ਹੈ। 165 ਕਿਲੋਮੀਟਰ ਲੰਬੇ ਯਮੁਨਾ ਐਕਸਪ੍ਰੈਸਵੇਅ 'ਤੇ ਜੇਵਰ, ਮਥੁਰਾ ਤੇ ਆਗਰਾ ਦੇ ਤਿੰਨ ਟੋਲ ਪਲਾਜ਼ਾ ਹਨ। ਇਨ੍ਹਾਂ ਤਿੰਨ ਟੋਲ ਪਲਾਜ਼ਿਆਂ ਤੋਂ ਲੰਘਣ ਤੋਂ ਬਾਅਦ ਤੁਹਾਨੂੰ 15 ਰੁਪਏ ਹੋਰ ਦੇਣੇ ਪੈਣਗੇ। ਖ਼ਬਰਾਂ ਮੁਤਾਬਕ, ਵਧੀਆਂ ਦਰਾਂ ਸ਼ਨੀਵਾਰ ਰਾਤ ਤੋਂ ਹੀ ਲਾਗੂ ਹੋ ਗਈਆਂ ਹਨ।

ਆਗਰਾ ਦੇ ਖੰਡੌਲੀ ਟੋਲ ਇੰਚਾਰਜ ਤੁਲਸੀਰਾਮ ਗੁਰਜਰ ਨੇ ਦੱਸਿਆ ਕਿ ਯਮੁਨਾ ਐਕਸਪ੍ਰੈਸਵੇਅ 'ਤੇ ਟੋਲ ਦਰਾਂ ਦੀਆਂ ਨਵੀਆਂ ਦਰਾਂ ਸ਼ਨੀਵਾਰ ਰਾਤ ਤੋਂ ਲਾਗੂ ਹੋ ਗਈਆਂ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨਾਂ ਤੇ ਕਾਰਾਂ ਨੂੰ ਛੱਡ ਕੇ ਹੋਰ ਵਾਹਨਾਂ ਵਿੱਚ ਟੋਲ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Farmers Protest: ਬੀਜੇਪੀ ਲਈ ਖਤਰੇ ਦੀ ਘੰਟੀ! ਕਿਸਾਨਾਂ ਦੇ ਹੱਕ 'ਚ ਡਟੀਆਂ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ, ਕੀਤਾ ਵੱਡਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Bathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget