ਪੜਚੋਲ ਕਰੋ

Yamuna Expressway ਦਾ ਸਫਰ ਹੋਇਆ ਮਹਿੰਗਾ, ਸਰਕਾਰ ਨੇ ਵਧਾਇਆ ਟੋਲ ਟੈਕਸ , 1 ਸਤੰਬਰ ਤੋਂ ਲਾਗੂ ਹੋਣਗੀਆਂ ਦਰਾਂ

Yamuna Expressway Toll tax: ਯਮੁਨਾ ਐਕਸਪ੍ਰੈਸ ਵੇਅ 'ਤੇ ਸਫਰ ਕਰਨ ਵਾਲਿਆਂ ਦਾ ਸਫਰ ਹੁਣ ਹੋਰ ਮਹਿੰਗਾ ਹੋ ਗਿਆ ਹੈ। ਐਕਸਪ੍ਰੈਸ ਵੇਅ ਤੋਂ ਲੰਘਣ ਵਾਲਿਆਂ ਨੂੰ ਹੁਣ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ।

Yamuna Expressway Toll tax: ਯਮੁਨਾ ਐਕਸਪ੍ਰੈਸ ਵੇਅ 'ਤੇ ਸਫਰ ਕਰਨ ਵਾਲਿਆਂ ਦਾ ਸਫਰ ਹੁਣ ਹੋਰ ਮਹਿੰਗਾ ਹੋ ਗਿਆ ਹੈ। ਐਕਸਪ੍ਰੈਸ ਵੇਅ ਤੋਂ ਲੰਘਣ ਵਾਲਿਆਂ ਨੂੰ ਹੁਣ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ। ਕਿਉਂਕਿ ਨਵੀਂ ਦਿੱਲੀ ਨਾਲ ਜੋੜਨ ਵਾਲੇ ਇਸ ਯਮੁਨਾ ਐਕਸਪ੍ਰੈਸ ਵੇਅ 'ਤੇ ਯਾਤਰਾ 1 ਸਤੰਬਰ ਤੋਂ ਮਹਿੰਗੀ ਹੋ ਜਾਵੇਗੀ। ਸਰਕਾਰ ਨੇ ਐਕਸਪ੍ਰੈਸ ਵੇਅ 'ਤੇ ਲੱਗੇ ਟੋਲ ਪਲਾਜ਼ਿਆਂ 'ਤੇ ਲਗਾਏ ਜਾਣ ਵਾਲੇ ਟੋਲ ਟੈਕਸ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀਆਂ ਦਰਾਂ 1 ਸਤੰਬਰ ਤੋਂ ਲਾਗੂ ਹੋਣਗੀਆਂ। ਯਮੁਨਾ ਅਥਾਰਟੀ ਬੋਰਡ ਦੀ ਬੁੱਧਵਾਰ ਨੂੰ ਹੋਈ 74ਵੀਂ ਬੈਠਕ 'ਚ ਟੋਲ ਟੈਕਸ ਵਧਾਉਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਟੋਲ ਟੈਕਸ 10 ਪੈਸੇ ਤੋਂ ਵਧਾ ਕੇ 55 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।

ਚਾਰ ਪਹੀਆ ਵਾਹਨ ਨਿੱਜੀ ਵਾਹਨ ਮਾਲਕਾਂ ਨੂੰ 1 ਸਤੰਬਰ ਤੋਂ 10 ਪੈਸੇ ਪ੍ਰਤੀ ਕਿਲੋਮੀਟਰ ਦੀ ਦਰ ਨਾਲ 16 ਰੁਪਏ ਵਾਧੂ ਅਦਾ ਕਰਨੇ ਪੈਣਗੇ। ਇਸ ਦੇ ਨਾਲ ਹੀ ਵਪਾਰਕ ਵਾਹਨਾਂ ਨੂੰ 25 ਪੈਸੇ ਅਤੇ ਵੱਡੇ ਵਪਾਰਕ ਵਾਹਨਾਂ ਨੂੰ 60 ਤੋਂ 95 ਪੈਸੇ ਪ੍ਰਤੀ ਕਿਲੋਮੀਟਰ ਵਾਧੂ ਦੇਣੇ ਪੈਣਗੇ। 

ਕਾਰ, ਜੀਪ ਜਾਂ ਵੈਨ ਦੇ ਰੇਟ 2.50 ਰੁਪਏ ਪ੍ਰਤੀ ਕਿਲੋਮੀਟਰ ਵਧਾ ਕੇ 2.65 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤੇ ਗਏ ਹਨ। ਹਲਕੇ ਵਪਾਰਕ ਵਾਹਨ, ਹਲਕੇ ਮਾਲ ਜਾਂ ਮਿੰਨੀ ਬੱਸ ਦਾ ਰੇਟ 3.90 ਰੁਪਏ ਪ੍ਰਤੀ ਕਿਲੋਮੀਟਰ ਤੋਂ ਵਧਾ ਕੇ 4.15 ਰੁਪਏ ਪ੍ਰਤੀ ਕਿਲੋਮੀਟਰ, ਬੱਸ ਜਾਂ ਟਰੱਕ ਦਾ ਰੇਟ 7.90 ਰੁਪਏ ਪ੍ਰਤੀ ਕਿਲੋਮੀਟਰ ਤੋਂ ਵਧਾ ਕੇ 8.45 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਆਈਆਈਟੀ ਦੇ ਸਰਵੇਖਣ ਤੋਂ ਬਾਅਦ ਪੂਰੇ ਯਮੁਨਾ ਐਕਸਪ੍ਰੈਸ ਵੇਅ 'ਤੇ ਹਾਦਸਿਆਂ ਨੂੰ ਰੋਕਣ ਲਈ 130 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਜਿਸ ਨੂੰ ਪੂਰਾ ਕਰਨ ਲਈ ਟੋਲ ਟੈਕਸ ਵਧਾਉਣਾ ਜ਼ਰੂਰੀ ਹੋ ਗਿਆ ਹੈ। ਯਮੁਨਾ ਅਥਾਰਟੀ ਦੇ ਸੀਈਓ ਰਣਵੀਰ ਸਿੰਘ ਨੇ ਕਿਹਾ ਕਿ ਟੋਲ ਦਰਾਂ ਵਧਾਉਣ ਦਾ ਪ੍ਰਸਤਾਵ ਜ਼ਿਆਦਾ ਪੈਸਾ ਸੀ। ਉਦਾਹਰਣ ਵਜੋਂ ਕਾਰ ਜਾਂ ਹਲਕੇ ਵਾਹਨਾਂ ਲਈ 45 ਪੈਸੇ ਵਧਾਉਣ ਦੀ ਤਜਵੀਜ਼ ਸੀ ਪਰ ਸਿਰਫ਼ 15 ਪੈਸੇ ਹੀ ਵਧਾਏ ਗਏ ਹਨ।

33 ਰੁਪਏ ਹੋਰ ਦੇਣਾ ਪਵੇਗਾ ਟੋਲ ਟੈਕਸ

1 ਸਤੰਬਰ ਤੋਂ ਆਗਰਾ ਤੋਂ ਨਵੀਂ ਦਿੱਲੀ ਤੱਕ ਦੇ ਸਫਰ 'ਤੇ ਹੁਣ 33 ਰੁਪਏ ਹੋਰ ਟੋਲ ਟੈਕਸ ਦੇਣੇ ਪੈਣਗੇ। ਤਿੰਨ ਤੋਂ ਛੇ ਐਕਸਲ ਵਾਲੇ ਭਾਰੀ ਵਾਹਨਾਂ 'ਤੇ 12.05 ਰੁਪਏ ਪ੍ਰਤੀ ਕਿਲੋਮੀਟਰ ਤੋਂ ਵਧਾ ਕੇ 12.90 ਰੁਪਏ ਪ੍ਰਤੀ ਕਿਲੋਮੀਟਰ, ਵੱਡੇ ਆਕਾਰ ਦੇ ਵਾਹਨਾਂ/ਵੱਡੇ ਵਾਹਨਾਂ ਦੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਹਨਾਂ 'ਤੇ 15.55 ਰੁਪਏ ਪ੍ਰਤੀ ਕਿਲੋਮੀਟਰ ਤੋਂ ਵਧਾ ਕੇ 16.60 ਰੁਪਏ ਪ੍ਰਤੀ ਕਿਲੋਮੀਟਰ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget