ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ 'ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਅਮਰ ਮਾਰਕੇਟ ਵਿਚ ਇਲੇਕਟਰੋਨਿਕ ਦੇ ਵਪਾਰੀ 'ਤੇ ਗੋਲੀਆਂ ਚਲਾਈਆਂ।

ਇਸ ਘਟਨਾ 'ਚ ਜ਼ਖ਼ਮੀ ਵਪਾਰੀ ਨੂੰ ਨਜ਼ਦੀਕੀ ਹਸਪਤਾਲ ਭੇਜਿਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਵਪਾਰੀ ਦਾ ਨਾਂ ਰਘੂ ਪ੍ਰਜਾਪਤੀ ਹੈਉਧਰ ਮਾਮਲੇ ਦੀ ਜਾਂਚ ਲਈ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904