ਪੜਚੋਲ ਕਰੋ

ਯਸ਼ਵੰਤ ਸਿਨ੍ਹਾ ਨੇ ਦੇਸ਼ ਨੂੰ 'ਖ਼ਤਰੇ' ਤੋਂ ਬਚਾਉਣ ਲਈ ਛੱਡੀ ਬੀਜੇਪੀ

ਨਵੀਂ ਦਿੱਲੀ: ਮੋਦੀ ਸਰਕਾਰ ਦੀ ਲਗਾਤਾਰ ਆਲੋਚਨਾ ਕਰਨ ਵਾਲੇ ਤੇ ਪਾਰਟੀ ਤੋਂ ਨਾਰਾਜ਼ ਚੱਲਦੇ ਆ ਰਹੇ ਨੇਤਾ ਤੇ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨ੍ਹਾ ਨੇ ਅੱਜ ਭਾਰਤੀ ਜਨਤਾ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਮੈਂ ਪਾਰਟੀਬਾਜ਼ੀ ਵਾਲੀ ਸਿਆਸਤ ਤੋਂ ਸੰਨਿਆਸ ਲੈ ਰਿਹਾ ਹਾਂ ਤੇ ਭਵਿੱਖ ਵਿੱਚ ਕਿਸੇ ਵੀ ਅਹੁਦੇ ਦਾ ਦਾਅਵੇਦਾਰ ਨਹੀਂ ਹੋਵਾਂਗਾ। ਉਨ੍ਹਾਂ ਰਾਸ਼ਟਰ ਮੰਚ ਨਾਂਅ ਦੀ ਇੱਕ ਸੰਸਥਾ ਦਾ ਵੀ ਗਠਨ ਕੀਤਾ ਹੈ। ਸਿਨ੍ਹਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਸਿਆਸੀ ਸੰਸਥਾ ਨਹੀਂ ਹੈ।   'ਆਉਣ ਵਾਲੀਆਂ ਪੀੜ੍ਹੀਆਂ ਸਵਾਲ ਕਰਨਗੀਆਂ ਇਸ ਲਈ ਬਣਾਇਆ ਰਾਸ਼ਟਰ ਮੰਚ' ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਜੋਕੀ ਹਾਲਤ ਨੂੰ ਦੇਖਦੇ ਹੋਏ ਜੇਕਰ ਅਸੀਂ ਚੁੱਪ ਰਹੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਵਾਲ ਕਰਨਗੀਆਂ ਕਿ ਜਦੋਂ ਇਹ ਸਭ ਹੋ ਰਿਹਾ ਸੀ ਤਾਂ ਤੁਸੀਂ ਕਿੱਥੇ ਸੀ ਤੇ ਕੀ ਕਰ ਰਹੇ ਸੀ। ਇਸੇ ਲਈ ਰਾਸ਼ਟਰਮੰਚ ਦਾ ਗਠਨ ਕੀਤਾ ਹੈ। 'ਮੇਰਾ ਦਿਨ ਹਮੇਸ਼ਾ ਦੇਸ਼ ਲਈ ਧੜਕਦਾ ਹੈ' ਪਟਨਾ ਵਿੱਚ ਕੀਤੇ ਗਏ ਸਮਾਗਮ ਦੌਰਾਨ ਸਿਨ੍ਹਾ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਚੋਣਾਂ ਤੋਂ ਸੰਨਿਆਸ ਲੈ ਲਿਆ ਸੀ। ਸਿਨ੍ਹਾ ਨੇ ਕਿਹਾ ਕਿ 2014 ਵਿੱਚ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ ਤਾਂ ਹੁਣ ਕਈ ਲੋਕ ਸਮਝਦੇ ਹਨ ਕਿ ਮੇਰੇ ਦਿਲ ਦੀ ਧੜਕਣ ਹੀ ਬੰਦ ਹੋ ਗਈ ਹੈ। ਪਰ ਮੇਰਾ ਦਿਲ ਅੱਜ ਵੀ ਦੇਸ਼ ਲਈ ਹੀ ਧੜਕਦਾ ਹੈ। ਕੌਣ ਹਨ ਯਸ਼ਵੰਤ ਸਿਨ੍ਹਾ ਝਾਰਖੰਡ ਦੇ ਹਜ਼ਾਰੀਬਾਗ਼ ਤੋਂ ਸੰਸਦ ਮੈਂਬਰ ਰਹਿ ਚੁੱਕੇ ਯਸ਼ਵੰਤ ਸਿਨ੍ਹਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਸਰਕਾਰ ਵਿੱਚ ਵਿੱਤ ਮੰਤਰੀ ਤੇ ਵਿਦੇਸ਼ ਮੰਤਰੀ ਰਹੇ ਚੁੱਕੇ ਹਨ। ਸਿਨ੍ਹਾ, ਚੰਦਰਸ਼ੇਖਰ ਸਰਕਾਰ ਵਿੱਚ ਵੀ ਮੰਤਰੀ ਰਹਿ ਚੁੱਕੇ ਹਨ। ਜਨਤਾ ਨੇ ਤਿੰਨ ਵਾਰ ਉਨ੍ਹਾਂ ਨੂੰ ਲੋਕ ਸਭਾ ਵੀ ਪਹੁੰਚਾਇਆ। ਯਸ਼ਵੰਤ ਸਿਨ੍ਹਾ ਦੇ ਪੁੱਤਰ ਜੈਅੰਤ ਸਿਨ੍ਹਾ ਮੋਦੀ ਸਰਕਾਰ ਵਿੱਚ ਮੰਤਰੀ ਹਨ।

ਟਾਪ ਹੈਡਲਾਈਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget