ਪੜਚੋਲ ਕਰੋ

ਪਤਨੀ ਹੁਣ ਉਹੀ ਵਰਦੀ ਪਾਉਣ ਨੂੰ ਤਿਆਰ, ਜਿਸ ਲਈ ਪਤੀ ਨੇ ਦਿੱਤੀ ਕੁਰਬਾਨੀ

ਇੱਕ ਸਾਲ ਪਹਿਲਾਂ, ਸ਼ਹੀਦ ਹੋਏ ਫੌਜੀ ਦੀ ਵਿਧਵਾ ਪਤਨੀ। ਅੱਜ, ਉਹ ਹੀ ਵਰਦੀ ਪਾਉਣ ਨੂੰ ਤਿਆਰ ਹੈ, ਜਿਸ ਲਈ ਉਸਦੇ ਪਤੀ ਨੇ ਆਪਣੀ ਕੁਰਬਾਨੀ ਦੇ ਦਿੱਤੀ।

ਨਵੀਂ ਦਿੱਲੀ: ਇੱਕ ਸਾਲ ਪਹਿਲਾਂ, ਸ਼ਹੀਦ ਹੋਏ ਫੌਜੀ ਦੀ ਵਿਧਵਾ ਪਤਨੀ। ਅੱਜ, ਉਹ ਹੀ ਵਰਦੀ ਪਾਉਣ ਨੂੰ ਤਿਆਰ ਹੈ, ਜਿਸ ਲਈ ਉਸਦੇ ਪਤੀ ਨੇ ਆਪਣੀ ਕੁਰਬਾਨੀ ਦੇ ਦਿੱਤੀ। ਮੇਜਰ ਵਿਭੂਤੀ ਧੌਂਦਿਆਲ ਦੀ ਵਿਧਵਾ ਨਿਕਿਤਾ ਕੌਲ ਧੌਂਦਿਆਲ ਨੇ ਆਪਣੀ ਸ਼ਾਰਟ ਸਰਵਿਸ ਕਮਿਸ਼ਨ (ਐਸਐਸਸੀ) ਦੀ ਪ੍ਰੀਖਿਆ ਅਤੇ ਇੰਟਰਵਿਯੁ ਨੂੰ ਪਾਸ ਕਰ ਲਿਆ ਹੈ। ਉਹ ਹੁਣ ਮੈਰਿਟ ਸੂਚੀ ਦੀ ਉਡੀਕ ਕਰ ਰਹੀ ਹੈ। ਨਿਕਿਤਾ ਕੌਲ ਧੌਂਦਿਆਲ ਦੇਹਰਾਦੂਨ ਵਿੱਚ ਆਪਣੇ ਸਹੁਰੇ ਘਰ ਰਹਿੰਦੀ ਹੈ। ਉਸਨੇ ਕਿਹਾ ਕਿ , “ਮੈਂ ਵਿਭੂ ਦੀ ਸ਼ਹਾਦਤ ਦੇ ਛੇ ਮਹੀਨਿਆਂ ਬਾਅਦ ਐਸਐਸਸੀ ਫਾਰਮ ਭਰਿਆ। ਇਹ ਆਪਣੇ ਆਪ ਨੂੰ ਠੀਕ ਕਰਨ ਦਾ ਮੇਰਾ ਤਰੀਕਾ ਸੀ। ਜਦੋਂ ਮੈਂ ਇਮਤਿਹਾਨ ਲਿਖਿਆ ਅਤੇ ਇੰਟਰਵਿਯੁ ਦਿੱਤੀ ਤਾਂ ਮੈਂ ਮਹਿਸੂਸ ਕਰ ਸਕਦੀ ਸੀ ਕਿ ਉਸਨੇ ਕੀ ਮਹਿਸੂਸ ਕੀਤਾ ਹੋਵੇਗਾ ਜਦੋਂ ਉਸਨੇ ਆਪਣੀ ਐਸਐਸਸੀ ਲਿਖਿਆ ਹੋਵੇਗਾ। ਮੈਂ ਉਸ ਨਾਲ ਆਪਣੇ ਆਪ ਨੂੰ ਜੋੜਿਆ, ਉਸਦੇ ਡਰ ਅਤੇ ਉਸਦੀ ਚਿੰਤਾ ਨੇ ਮੈਨੂੰ ਤਾਕਤ ਦਿੱਤੀ। ” ਪਤਨੀ ਹੁਣ ਉਹੀ ਵਰਦੀ ਪਾਉਣ ਨੂੰ ਤਿਆਰ, ਜਿਸ ਲਈ ਪਤੀ ਨੇ ਦਿੱਤੀ ਕੁਰਬਾਨੀ 55 ਆਰਆਰ ਨਾਲ ਤਾਇਨਾਤ ਮੇਜਰ ਵਿਭੂਤੀ ਧੌਂਦਿਆਲ 17 ਫਰਵਰੀ, 2019 ਨੂੰ ਪੁਲਵਾਮਾ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ। ਉਹ 35 ਸਾਲਾਂ ਦੇ ਸਨ। 20 ਘੰਟਿਆਂ ਦੀ ਲਗਾਤਾਰ ਗੋਲੀਬਾਰੀ 'ਚ ਤਿੰਨ ਹੋਰ ਸੈਨਿਕ ਸ਼ਹੀਦ ਹੋ ਗਏ ਸਨ। ਸੈਨਾ ਨੇ ਜੰਗ 'ਚ ਸ਼ਹੀਦ ਹੋਏ ਫੌਜੀ ਦੀ ਵਿਧਵਾ ਦੀ ਉਮਰ ਹੱਦ ਵਿੱਚ ਢਿੱਲ ਦਿੱਤੀ ਹੈ, ਜੇ ਉਹ ਸੇਵਾ ਵਿੱਚ ਸ਼ਾਮਲ ਹੋਣਾ ਚਾਹੁੰਦੀ ਹੈ ਤਾਂ, ਪਰ ਚੋਣ ਪ੍ਰਕਿਰਿਆ ਓਨੀ ਹੀ ਸਖ਼ਤ ਰਹਿੰਦੀ ਹੈ ਜਿੰਨੀ ਇਹ ਦੂਜਿਆਂ ਲਈ ਹੁੰਦੀ ਹੈ। ਨਿਕਿਤਾ ਇਸ ਸਮੇਂ ਨੋਇਡਾ ਅਧਾਰਤ ਐਮਐਨਸੀ ਨਾਲ ਕੰਮ ਕਰਦੀ ਹੈ ਪਰ ਚੇਨਈ ਵਿੱਚ ਆੱਫਸਰਸ ਟ੍ਰੇਨਿੰਗ ਅਕੈਡਮੀ ਵਿੱਚ ਸ਼ਾਮਲ ਹੋਣ ਲਈ ਜਲਦੀ ਹੀ ਜਾਵੇਗੀ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget