ਪੜਚੋਲ ਕਰੋ

ਯੇਦਿਯੁਰੱਪਾ ਨੇ ਚੁੱਕੀ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ: ਕਰਨਾਟਕ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਦੀ ਹਰੀ ਝੰਡੀ ਨਾਲ ਯੇਦਿਯੁਰੱਪਾ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਹਲਫ਼ ਲੈ ਲਿਆ ਹੈ। ਕਰਨਾਟਕ ਦੇ ਰਾਜਪਾਲ ਨੇ ਬੁੱਧਵਾਰ ਨੂੰ ਬੀਜੇਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਚੁਨੌਤੀ ਦੇਣ ਲਈ ਕਾਂਗਰਸ ਨੇ ਅੱਧੀ ਰਾਤ ਨੂੰ ਸੁਪਰੀਮ ਕੋਰਟ ਦਾ ਦਰ ਖੜਕਾਇਆ ਸੀ।   ਰਾਜਪਾਲ ਦੇ ਅਧਿਕਾਰ 'ਚ SC ਦਾ ਦਖ਼ਲ ਨਹੀਂ ਸੁਪਰੀਮ ਕੋਰਟ ਨੇ ਅੱਧੀ ਰਾਤ ਤੋਂ ਜਾਰੀ ਸੁਣਵਾਈ ਤੋਂ ਬਾਅਦ ਕਿਹਾ ਕਿ ਯੇਦਿਯੁਰੱਪਾ ਦੇ ਸਹੁੰ ਚੁੱਕਣ 'ਤੇ ਉਹ ਰੋਕ ਨਹੀਂ ਲਾਈ ਜਾ ਸਕਦੀ, ਕਿਉਂਕਿ ਇਹ ਰਾਜਪਾਲ ਦਾ ਕਾਰਜਖੇਤਰ ਹੈ। ਸੁਪਰੀਮ ਕੋਰਟ ਤੋਂ ਰਾਹ ਪੱਧਰਾ ਹੋ ਜਾਣ ਕਾਰਨ ਯੇਦਿਯੁਰੱਪਾ ਨੇ ਵੀਰਵਾਰ ਸਵੇਰੇ ਨੌਂ ਵਜੇ ਕਰਨਾਟਕ ਦੇ ਰਾਜਭਵਨ ਵਿੱਚ ਰਾਜਪਾਲ ਵੈਜੁਭਾਈ ਵਾਲਾ ਪਾਸੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਨਹੀਂ ਹੋਇਆ ਭਾਜਪਾ ਦੀਆਂ ਮੁਸ਼ਕਲਾਂ ਦਾ ਅੰਤ ਹਾਲਾਂਕਿ, ਕਾਂਗਰਸ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਵੀ ਸੁਣਵਾਈ ਹੋਵੇਗੀ। ਇੱਥੇ ਇਹ ਗੱਲ ਵੀ ਖ਼ਾਸ ਹੈ ਕਿ ਹੁਣ ਬੀਜੇਪੀ ਲਈ ਰਾਹ ਹਾਲੇ ਵੀ ਆਸਾਨ ਨਹੀਂ ਹੈ। ਸੁਪਰੀਮ ਕੋਰਟ ਨੇ ਭਾਜਪਾ ਤੋਂ ਉਨ੍ਹਾਂ ਵਿਧਾਇਕਾਂ ਦੀ ਸੂਚੀ ਮੰਗੀ ਹੈ, ਜੋ ਯੇਦਿਯੁਰੱਪਾ ਨੂੰ ਸਮਰਥਨ ਦੇ ਰਹੇ ਹਨ। ਬੀਜੇਪੀ ਨੂੰ 15 ਦਿਨਾਂ ਦੀ ਮੋਹਲਤ ਕਰਨਾਟਕ ਦੇ ਰਾਜਪਾਲ ਵੈਜੁਭਾਈ ਨੇ ਬੁੱਧਵਾਰ ਨੂੰ ਕਰਨਾਟਕ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਵੀਰਵਾਰ ਨੂੰ ਯੇਦਿਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਪਰ ਹੁਣ ਬੀਜੇਪੀ ਕੋਲ 15 ਦਿਨਾਂ ਦਾ ਸਮਾਂ ਹੈ, ਜਿਸ ਦੌਰਾਨ ਉਸ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨਾ ਹੋਵੇਗਾ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget