ਪੜਚੋਲ ਕਰੋ

COVID 19 Cases In Delhi: ਦਿੱਲੀ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵੱਡੀ ਉਛਾਲ, 500 ਦੇ ਕਰੀਬ ਨਵੇਂ ਮਾਮਲੇ ਆਏ

COVID 19 Cases In Delhi: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਦੇ ਮੁਕਾਬਲੇ ਮੰਗਲਵੀਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵੱਡੀ ਉਛਾਲ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਵਿੱਚ ਕਰੀਬ 500 ਨਵੇਂ ਮਾਮਲੇ ਸਾਹਮਣੇ ਆਏ।

Coronavirus Cases In Delhi: ਦਿੱਲੀ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵਾਧਾ ਹੋਣ ਦਾ ਸਿਲਸਿਲਾ ਜਾਰੀ ਹੈ। ਸਿਹਤ ਵਿਭਾਗ ਵੱਲੋਂ ਸ਼ਾਮ 7.30 ਵਜੇ ਦੇ ਕਰੀਬ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 496 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਸੰਕਰਮਣ ਦੀ ਦਰ ਵਧ ਕੇ 0.89 ਫੀਸਦੀ ਹੋ ਗਈ। ਕੱਲ੍ਹ ਇੱਥੇ ਕੋਰੋਨਾ ਦੇ 331 ਮਾਮਲੇ ਸਨ ਅਤੇ ਕੋਰੋਨਾ ਦੀ ਲਾਗ ਦੀ ਦਰ 0.68 ਪ੍ਰਤੀਸ਼ਤ ਸੀ।

ਇਸ ਦੇ ਨਾਲ ਹੀ 172 ਮਰੀਜ਼ ਸੰਕਰਮਣ ਤੋਂ ਠੀਕ ਹੋ ਗਏ ਹਨ ਅਤੇ ਇੱਕ ਦੀ ਮੌਤ ਹੋ ਗਈ ਹੈ। ਇਸ ਸਮੇਂ 1612 ਐਕਟਿਵ ਮਰੀਜ਼ ਹਨ। ਸ਼ਹਿਰ ਵਿੱਚ ਹੁਣ ਤੱਕ 14,44,179 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 1417460 ਮਰੀਜ਼ ਠੀਕ ਹੋ ਚੁੱਕੇ ਹਨ। 25,107 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਸ਼ਹਿਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ 331, ਐਤਵਾਰ ਨੂੰ 290, ਸ਼ਨੀਵਾਰ ਨੂੰ 249, ਸ਼ੁੱਕਰਵਾਰ ਨੂੰ 180, ਵੀਰਵਾਰ ਨੂੰ 118, ਬੁੱਧਵਾਰ ਨੂੰ 125, ਮੰਗਲਵਾਰ ਨੂੰ 102 ਕੇਸ ਸਾਹਮਣੇ ਆਏ ਸੀ। ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਓਮੀਕ੍ਰੋਨ ਦੇ 142 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ, ਡੀਡੀਐਮਏ ਨੇ ਮੰਗਲਵਾਰ ਨੂੰ ਸਕੂਲ, ਕਾਲਜ, ਸਿਨੇਮਾ ਹਾਲ ਅਤੇ ਜਿੰਮ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਆਦੇਸ਼ ਦਿੱਤੇ। ਨਾਲ ਹੀ, ਦੁਕਾਨਾਂ, ਜਨਤਕ ਆਵਾਜਾਈ 'ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਮੈਟਰੋ ਆਪਣੀ ਸੀਟ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਕੰਮ ਕਰੇਗੀ, ਜਦੋਂ ਕਿ ਆਟੋ ਰਿਕਸ਼ਾ ਅਤੇ ਕੈਬ ਵਿੱਚ ਦੋ ਯਾਤਰੀ ਬੈਠ ਸਕਦੇ ਹਨ।

ਇਹ ਵੀ ਪੜ੍ਹੋ: ਕੀ ਤੁਸੀਂ ਜਾਣਦੇ ਹੋ ਕੀ ਭਾਰਤ ਵਿਚ ਕਿਵੇਂ ਤੈਅ ਕੀਤੀ ਜਾਂਦੀ ਹੈ ਬੀਅਰ ਦੀ ਕੀਮਤ? ਸਰਕਾਰ ਦਾ ਹੁੰਦਾ ਹੈ ਕੀ ਰੋਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Embed widget