ਪੜਚੋਲ ਕਰੋ

ਭਾਰਤੀ ਫੌਜ ਨੇ ‘ਯੇਤੀ’ ਨਹੀਂ ਭਾਲੂ ਦੇ ਪੈਰ ਵੇਖੇ, ਨੇਪਾਲੀ ਅਧਿਕਾਰੀਆਂ ਦਾ ਦਾਅਵਾ

ਸੈਨਾ ਨੇ ਕਈ ਤਸਵੀਰਾਂ ਕੁਝ ਦਿਨ ਪਹਿਲਾਂ ਹੀ ਸ਼ੇਅਰ ਕੀਤੀਆਂ ਤੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਟੀਮ ਨੇ 09 ਅਪਰੈਲ ਨੂੰ ਨੇਪਾਲ-ਚੀਨ ਸਰਹੱਦ ਦੇ ਬੇਸ ਕੈਂਪ ਕੋਲ ‘ਯੇਤੀ’ ਦੇ ਰਹੱਸਮਈ ਪੈਰਾਂ ਦੇ ਨਿਸ਼ਾਨ ਦੇਖੇ ਹਨ।

ਨਵੀਂ ਦਿੱਲੀ: ਭਾਰਤੀ ਸੈਨਾ ਨੇ ਕੁਝ ਦਿਨ ਪਹਿਲਾਂ ਹੀ ਪਹਿਲੀ ਵਾਰ ਬਰਫੀਲੇ ਦਾਨਵ ‘ਯੇਤੀ’ ਦੀ ਮੌਜੂਦਗੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਸੈਨਾ ਨੇ ਕਈ ਤਸਵੀਰਾਂ ਕੁਝ ਦਿਨ ਪਹਿਲਾਂ ਹੀ ਸ਼ੇਅਰ ਕੀਤੀਆਂ ਤੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਟੀਮ ਨੇ 09 ਅਪਰੈਲ ਨੂੰ ਨੇਪਾਲ-ਚੀਨ ਸਰਹੱਦ ਦੇ ਬੇਸ ਕੈਂਪ ਕੋਲ ‘ਯੇਤੀ’ ਦੇ ਰਹੱਸਮਈ ਪੈਰਾਂ ਦੇ ਨਿਸ਼ਾਨ ਦੇਖੇ ਹਨ।

ਹੁਣ ਭਾਰਤੀ ਸੈਨਾ ਦੇ ਇਨ੍ਹਾਂ ਦਾਅਵਿਆਂ ਨੂੰ ਨੇਪਾਲ ਦੇ ਅਧਿਕਾਰੀਆਂ ਨੇ ਖਾਰਜ ਕੀਤਾ ਹੈ। ਨੇਪਾਲੀ ਆਰਮੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਫੁੱਟਪ੍ਰਿੰਟ ਇਸ ਖੇਤਰ ‘ਚ ਕਈ ਵਾਰ ਦੇਖੇ ਗਏ ਹਨ ਤੇ ਇਹ ਜੰਗਲੀ ਭਾਲੂ ਦੇ ਪੈਰਾਂ ਦੇ ਨਿਸ਼ਾਨ ਹਨ। ਭਾਰਤੀ ਸੈਨਾ ਵੱਲੋਂ ਸ਼ੇਅਰ ਤਸਵੀਰਾਂ ‘ਚ ਫੁੱਟਪ੍ਰਿੰਟ ਦੀ ਲੰਬਾਈ 32 ਇੰਚ ਤੇ ਚੌੜਾਈ 15 ਇੰਚ ਮਾਪੀ ਗਈ ਹੈ। ਉਧਰ ਸੈਨਾ ਨੇ ਦਾਅਵਾ ਕੀਤਾ ਹੈ ਕਿ ਉਹ ਬਰਫੀਲੇ ਦਾਨਵ ਨਾਲ ਜੁੜੀਆਂ ਤਸਵੀਰਾਂ ਤੇ ਵੀਡੀਓ ਜਲਦੀ ਹੀ ਸਾਹਮਣੇ ਲੈ ਕੇ ਆਵੇਗੀ। ਇਸ ਦੇ ਨਾਲ ਹੀ ਵਿਗਿਆਨੀ ਵੀ ਇਸ ਦਾਅਵੇ ਦੀ ਜਾਂਚ ਕਰਨਗੇ।

ਟਾਪ ਹੈਡਲਾਈਨ

 Jammu Kashmir News : ਕਟੜਾ 'ਚ CISF ਦੀ ਗੱਡੀ ਪਲਟੀ, 9 ਜਵਾਨਾਂ ਸਮੇਤ 10 ਜ਼ਖ਼ਮੀ, 3 ਦੀ ਹਾਲਤ ਗੰਭੀਰ
 Jammu Kashmir News : ਕਟੜਾ 'ਚ CISF ਦੀ ਗੱਡੀ ਪਲਟੀ, 9 ਜਵਾਨਾਂ ਸਮੇਤ 10 ਜ਼ਖ਼ਮੀ, 3 ਦੀ ਹਾਲਤ ਗੰਭੀਰ
Big News: ਸਿਆਸੀ ਜਗਤ ਤੋਂ ਵੱਡੀ ਖਬਰ, ਤਰੁਣ ਚੁੱਘ ਸਣੇ ਇਨ੍ਹਾਂ 7 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਸਿਆਸੀ ਜਗਤ ਤੋਂ ਵੱਡੀ ਖਬਰ, ਤਰੁਣ ਚੁੱਘ ਸਣੇ ਇਨ੍ਹਾਂ 7 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
Embed widget