ਪੜਚੋਲ ਕਰੋ

ਪਹਾੜਾਂ 'ਤੇ ਰਹਿੰਦਾ ਬਰਫੀਲਾ ਦਾਨਵ! ਭਾਰਤੀ ਫੌਜ ਨੇ ਸ਼ੇਅਰ ਕੀਤੀਆਂ ਤਸਵੀਰਾਂ

ਬਰਫੀਲੇ ਦਾਨਵ ਦੀਆਂ ਗੱਲਾਂ ਤਾਂ ਅਸੀਂ ਸਿਰਫ ਫ਼ਿਲਮਾਂ ਤੇ ਕਹਾਣੀਆਂ ਵਿੱਚ ਹੀ ਸੁਣੀਆਂ ਹਨ। ਹੁਣ ਤਕ ਤਾਂ ਇਹ ਮਹਿਜ਼ ਇੱਕ ਰਾਜ਼ ਹੀ ਹੈ ਕਿ ਆਖਰ ਬਰਫੀਲੇ ਦਾਨਵ ਹੁੰਦੇ ਹਨ ਜਾਂ ਨਹੀਂ। ਜੇਕਰ ਹੁੰਦੇ ਹਨ ਤਾਂ ਉਹ ਕਿੱਥੇ ਰਹਿੰਦੇ ਹਨ।

ਨਵੀਂ ਦਿੱਲੀ: ਬਰਫੀਲੇ ਦਾਨਵ ਦੀਆਂ ਗੱਲਾਂ ਤਾਂ ਅਸੀਂ ਸਿਰਫ ਫ਼ਿਲਮਾਂ ਤੇ ਕਹਾਣੀਆਂ ਵਿੱਚ ਹੀ ਸੁਣੀਆਂ ਹਨ। ਹੁਣ ਤਕ ਤਾਂ ਇਹ ਮਹਿਜ਼ ਇੱਕ ਰਾਜ਼ ਹੀ ਹੈ ਕਿ ਆਖਰ ਬਰਫੀਲੇ ਦਾਨਵ ਹੁੰਦੇ ਹਨ ਜਾਂ ਨਹੀਂ। ਜੇਕਰ ਹੁੰਦੇ ਹਨ ਤਾਂ ਉਹ ਕਿੱਥੇ ਰਹਿੰਦੇ ਹਨ। ਪਹਿਲੀ ਵਾਰ ਭਾਰਤੀ ਫੌਜ ਨੇ ਬਰਫੀਲੇ ਦਾਨਵ ‘ਯੇਤੀ’ ਦੀ ਮੌਜੂਦਗੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਸੈਨਾ ਨੇ ਜਨ ਸੂਚਨਾ ਵਿਭਾਗ ਨੂੰ ਕਈ ਤਸਵੀਰਾਂ ਦਿੱਤੀਆਂ ਹਨ ਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਮੋਨੀਟਰਿੰਗ ਐਕਸਪੇਡੀਸ਼ਨ ਟੀਮ ਨੇ 9 ਅਪਰੈਲ ਨੂੰ ਨੇਪਾਲ-ਚੀਨ ਸੀਮਾ ‘ਤੇ ਮੌਜੂਦ ਮਕਾਲੂ ਬੇਸ ਕੈਂਪ ਕੋਲ ‘ਯੇਤੀ’ ਦੇ ਰਹੱਸਮਈ ਪੈਰਾਂ ਦੇ ਨਿਸ਼ਾਨ ਦੇਖੇ ਹਨ। ਭਾਰਤੀ ਸੈਨਾ ਨੇ ਇਸ ਸਬੰਧੀ ਟਵਿਟਰ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ‘ਚ ਪੈਰਾਂ ‘ਤੇ ਵੱਡੇ ਨਿਸ਼ਾਨ ਨਜ਼ਰ ਆ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਬਰਫੀਲਾ ਦਾਨਵ ਯੇਤੀ ਹੋ ਸਕਦਾ ਹੈ। ਇਸ ਦੇ ਪੈਰਾਂ ਦੇ ਨਿਸ਼ਾਨਾਂ ਦੀ ਲੰਬਾਈ 32 ਇੰਚ ਤੇ ਚੌੜਾਈ 15 ਇੰਚ ਮਾਪੀ ਗਈ ਹੈ, ਜੋ ਇਲਾਕੇ ਦੇ ਕਿਸੇ ਵੀ ਜਾਨਵਰ ਨਾਲ ਮੇਲ ਨਹੀਂ ਖਾਂਦੀ। ਨੇਪਾਲ ‘ਚ ਮੌਜੂਦ ਮਕਾਲੂ-ਬਾਰੁਨ ਨੈਸ਼ਨਲ ਪਾਰਕ ਦੇ ਇਸ ਇਲਾਕੇ ‘ਚ ਪਹਿਲਾ ਵੀ ਯੇਤੀ ਦੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਵਿਗਿਆਨੀ ਸੈਨਾ ਦੇ ਇਸ ਦਾਅਵੇ ਦੀ ਜਾਂਚ ਪੜਤਾਲ ਕਰਨਗੇ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget