ਪੜਚੋਲ ਕਰੋ

ਯੋਗੇਂਦਰ ਯਾਦਵ ਵੱਲੋਂ ‘ਜ਼ੀਰੋ ਬਜਟ ਸਪੀਚ’ ਕਰਾਰ

ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਆ ਚੁੱਕਿਆ ਹੈ। ਵਿਰੋਧੀ ਧਿਰਾਂ ਨੇ ਇੱਕ ਸੁਰ ‘ਚ ਕਿਹਾ ਕਿ ਇਸ ਬਜਟ ‘ਚ ਆਮ ਲੋਕਾਂ ਲਈ ਕੁਝ ਵੀ ਨਹੀਂ।

ਨਵੀਂ ਦਿੱਲੀ: ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਆ ਚੁੱਕਿਆ ਹੈ। ਵਿਰੋਧੀ ਧਿਰਾਂ ਨੇ ਇੱਕ ਸੁਰ ‘ਚ ਕਿਹਾ ਕਿ ਇਸ ਬਜਟ ‘ਚ ਆਮ ਲੋਕਾਂ ਲਈ ਕੁਝ ਵੀ ਨਹੀਂ। ਸਵਰਾਜ ਇੰਡੀਆ ਦੇ ਸੰਸਥਾਪਕ ਤੇ ਰਾਜਨੀਤਕ ਮਾਹਿਰ ਯੋਗੇਂਦਰ ਯਾਦਵ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਨੂੰ ‘ਜ਼ੀਰੋ ਬਜਟ ਸਪੀਚ’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, “ਘੱਟੋ ਘੱਟ ਕਿਸਾਨਾਂ ਲਈ ਤਾਂ ਇਹ ‘ਜ਼ੀਰੋ ਬਜਟ ਸਪੀਚ’ ਸੀ। ਨਾ ਸੋਕੇ ਦਾ ਜ਼ਿਕਰ ਤੇ ਨਾ ਆਮਦਨ ਦੁਗਣਾ ਕਰਨ ਦੀ ਕੋਈ ਯੋਜਨਾ, ਨਾ ਕਿਸਾਨ ਸੰਮਾਨ ਨਿਧੀ ਦਾ ਵਿਸਥਾਰ, ਨਾ ਐਮਐਸਪੀ ਰੇਟ ਕਿਸਾਨ ਨੂੰ ਦਿਵਾਉਣ ਦੀ ਪੁਖਤਾ ਯੋਜਨਾ, ਨਾ ਆਵਾਰ ਜਾਨਵਰਾਂ ਨਾਲ ਨਜਿੱਠਣ ਦੀ ਤਰਕੀਬ।” ਉਨ੍ਹਾਂ ਕਿਹਾ, “ਮੋਦੀ ਜੀ ਨੂੰ ਝੋਲੀ ਭਰ ਕੇ ਵੋਟ ਦੇਣ ਵਾਲੇ ਕਿਸਾਨਾਂ ਨੇ ਬਜਟ ਸੁਣਨਾ ਸ਼ੁਰੂ ਕਰਦੇ ਹੋਏ ਗਾਇਆ- ਅੱਜ ਅਸੀਂ ਆਪਣੀ ਦੁਆਵਾਂ ਦਾ ਅਸਰ ਦੇਖਾਂਗੇ। ਬਜਟ ਸਪੀਚ ਦੇ ਆਖਰ ‘ਚ ਉਸ ਨੇ ਨਿਰਾਸ਼ ਹੋ ਕੇ ਕਿਹਾ। ਅੱਜ ਦੀ ਰਾਤ ਬਚਾਂਗੇ ਤਾਂ ਸਵੇਰੇ ਦੇਖਾਂਗੇ”।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ

ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget