ਪੜਚੋਲ ਕਰੋ

ਹਵਾਈ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ! ਹੁਣ ਇੱਕ ਕਾਲ ਨਾਲ ਟਿਕਟ ਬੁੱਕ

ਏਅਰ ਇੰਡੀਆ ਦੇ ਯਾਤਰੀ ਹੁਣ ਇੱਕ ਫੋਨ ਕਾਲ ਨਾਲ ਆਪਣੀ ਟਿਕਟ ਬੁੱਕ ਕਰਵਾ ਸਕਦੇ ਹਨ। ਏਅਰ ਇੰਡੀਆ ਨੇ ਆਪਣੇ ਕਾਲ ਸੈਂਟਰ ਦੇ ਵਿਸਤਾਰ ਦਾ ਫੈਸਲਾ ਲਿਆ ਹੈ। ਇਨ੍ਹਾਂ ਰਾਹੀਂ ਹੀ ਯਾਤਰੀਆਂ ਨੂੰ ਸਫ਼ਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਬੇੜਾ ਵੀ ਕੀਤਾ ਜਾਵੇਗਾ।

ਨਵੀਂ ਦਿੱਲੀ: ਏਅਰ ਇੰਡੀਆ ਦੇ ਯਾਤਰੀ ਹੁਣ ਇੱਕ ਫੋਨ ਕਾਲ ਨਾਲ ਆਪਣੀ ਟਿਕਟ ਬੁੱਕ ਕਰਵਾ ਸਕਦੇ ਹਨ। ਏਅਰ ਇੰਡੀਆ ਨੇ ਆਪਣੇ ਕਾਲ ਸੈਂਟਰ ਦੇ ਵਿਸਤਾਰ ਦਾ ਫੈਸਲਾ ਲਿਆ ਹੈ। ਇਨ੍ਹਾਂ ਰਾਹੀਂ ਹੀ ਯਾਤਰੀਆਂ ਨੂੰ ਸਫ਼ਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਬੇੜਾ ਵੀ ਕੀਤਾ ਜਾਵੇਗਾ। ਏਅਰ ਇੰਡੀਆ ਮੁਤਾਬਕ ਕਾਲ ਸੈਂਟਰ ਦੇ ਵਿਸਥਾਰ ਦਾ ਕੰਮ ਇਸ ਸਾਲ ਦੀ ਤੀਜੀ ਤਿਮਾਹੀ ਤਕ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਕੰਪਨੀ ਦਾ ਕਹਿਣਾ ਹੈ ਕਿ ਮੁਸਾਫਰਾਂ ਨੂੰ ਵੱਖ-ਵੱਖ ਸੁਵਿਧਾਵਾਂ ਲਈ ਹੁਣ ਵਾਰ-ਵਾਰ ਏਅਰ ਇੰਡੀਆ ਦੇ ਕਾਉਂਟਰ ‘ਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ। ਉਹ ਆਪਣੀਆਂ ਜ਼ਰੂਰਤਾਂ ਨੂੰ ਸਿਰਫ ਇੱਕ ਕਾਲ ਰਾਹੀਂ ਹੀ ਪੂਰਾ ਕਰ ਸਕਦੇ ਹਨ। ਟਿਕਟ ਬੁਕਿੰਗ ਦੌਰਾਨ ਭੁਗਤਾਨ ਦੀਆਂ ਦਿੱਕਤਾਂ ਨੂੰ ਸੁਲਝਾਉਣ ਲਈ ਏਅਰਲਾਈਨ ਐਡਵਾਂਸ ਇੰਟਰੈਕਟਿਵ ਵਾਇਸ ਰਿਸਪਾਂਡ ਸਿਸਟਮ ਤੇ ਕਾਲ ਅਸਿਸਟੈਂਟ ਪ੍ਰੋਗ੍ਰਾਮ ‘ਤੇ ਵੀ ਕੰਮ ਕਰ ਰਹੀ ਹੈ। ਇਸ ਦੀ ਮਦਦ ਨਾਲ ਮੁਸਾਫਰ ਪੂਰੇ ਗੁਪਤ ਢੰਗ ਨਾਲ ਫੋਨ ਤੋਂ ਬੁੱਕ ਕੀਤੀ ਗਈ ਏਅਰ ਟਿਕਟ ਦਾ ਭੁਗਤਾਨ ਵੀ ਕਰ ਸਕਣਗੇ। ਕਾਲ ਸੈਂਟਰ ‘ਚ ਯਾਤਰਾ ਦੀ ਤਾਰੀਖ ‘ਚ ਬਦਲਾਅ, ਕੈਂਸਲੇਸ਼ਨ, ਯਾਤਰੀ ਦੇ ਨਾਂ ‘ਚ ਸੁਧਾਰ, ਪ੍ਰੀਮੀਅਮ ਸੀਟ ਦੀ ਬੁਕਿੰਗ, ਫਰੰਟ ਸੀਟ ਦੀ ਬੁਕਿੰਗ, ਟਿਕਟ ਅਪਗ੍ਰੇਡੇਸ਼ਨ ਤੇ ਸਪੈਸ਼ਲ ਅਸਿਸਟੈਂਟ ਬੁਕਿੰਗ ਜਿਹੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾਵੇਗਾ। ਇਸ ਸੁਵਿਧਾ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਏਅਰਪੋਰਟ ਦੇ ਚੱਕਰ ਕੱਟਣ ਤੋਂ ਛੁਟਕਾਰਾ ਮਿਲ ਜਾਵੇਗਾ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget