ਪੜਚੋਲ ਕਰੋ

ਮੁੰਬਈ 'ਚ ਘਰ ਖਰੀਦਣ ਦਾ ਸੁਫਨਾ ਜਲਦੀ ਹੋ ਜਾਵੇਗਾ ਪੂਰਾ, ਜਾਣੋ ਕਿਵੇਂ?

ਹਰ ਕਿਸੇ ਦਾ ਸੁਫਨਾ ਹੁੰਦਾ ਹੈ ਕਿ ਉਹ ਮੁੰਬਈ 'ਚ ਇੱਕ ਘਰ ਖਰੀਦੇ ਪਰ ਇੱਥੇ ਘਰ ਖਰੀਦਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ। ਜੇ ਤੁਸੀਂ ਵੀ ਮੁੰਬਈ 'ਚ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡਾ ਸੁਪਨਾ ਜਲਦੀ ਪੂਰਾ ਹੋ ਸਕਦਾ ਹੈ। ਜੀ ਹਾਂ, ਹੁਣ ਮੁੰਬਈ 'ਚ ਘਰ ਖਰੀਦਣਾ ਆਸਾਨ ਹੋ ਸਕਦਾ ਹੈ।

ਮੁੰਬਈ: ਹਰ ਕਿਸੇ ਦਾ ਸੁਫਨਾ ਹੁੰਦਾ ਹੈ ਕਿ ਉਹ ਮੁੰਬਈ 'ਚ ਇੱਕ ਘਰ ਖਰੀਦੇ ਪਰ ਇੱਥੇ ਘਰ ਖਰੀਦਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ। ਜੇ ਤੁਸੀਂ ਵੀ ਮੁੰਬਈ 'ਚ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡਾ ਸੁਪਨਾ ਜਲਦੀ ਪੂਰਾ ਹੋ ਸਕਦਾ ਹੈ। ਜੀ ਹਾਂ, ਹੁਣ ਮੁੰਬਈ 'ਚ ਘਰ ਖਰੀਦਣਾ ਆਸਾਨ ਹੋ ਸਕਦਾ ਹੈ। ਦਰਅਸਲ 'ਚ ਦੇਸ਼ ਵਿੱਚ ਆਰਥਿਕ ਮੰਦੀ ਦੇ ਪ੍ਰਭਾਵ ਆਉਣੇ ਸ਼ੁਰੂ ਹੋ ਗਏ ਹਨ। ਮੁੰਬਈ ਦੀ ਅਚੱਲ ਸੰਪਤੀ ਵੀ ਇਸ ਤੋਂ ਬਚੀ ਨਹੀਂ। ਇਸ ਸਾਲ ਮੁੰਬਈ 'ਚ ਲੱਖਾਂ ਘਰ ਵਿਕੇ ਨਹੀਂ ਪਰ ਉਨ੍ਹਾਂ ਦੀ ਕੀਮਤ 'ਚ ਕੋਈ ਗਿਰਾਵਟ ਨਹੀਂ ਆਈ। ਹੁਣ ਇੱਕ ਰਿਪੋਰਟ ਮੁਤਾਬਕ 2020 'ਚ ਮੁੰਬਈ ਵਿੱਚ ਇੱਕ ਘਰ ਖਰੀਦਣਾ ਸਸਤਾ ਹੋ ਸਕਦਾ ਹੈ। ਇੱਕ ਪ੍ਰਾਪਰਟੀ ਸਲਾਹਕਾਰ ਫਰਮ ਨੇ ਖੋਜ ਕੀਤੀ ਜਿਸ 'ਚ ਇਹ ਦੱਸਿਆ ਗਿਆ ਕਿ 2020 'ਚ ਮੁੰਬਈ 'ਚ ਮਕਾਨ ਖਰੀਦਣ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੀ ਸੰਭਾਵਨਾ ਹੈ। ਨਾਈਟ ਫਰੈਂਕ ਫਰਮ ਮੁਤਾਬਕ ਅਗਲੇ ਸਾਲ ਮੁੰਬਈ 'ਚ ਆਲੀਸ਼ਾਨ ਮਕਾਨ ਰੱਖਣਾ ਸਸਤਾ ਹੋਵੇਗਾ। ਦੁਨੀਆ ਦੇ ਸਭ ਤੋਂ ਆਲੀਸ਼ਾਨ ਘਰਾਂ ਵਿੱਚੋਂ ਸੱਤਵੇਂ ਨੰਬਰ 'ਤੇ ਆਏ ਮੁੰਬਈ ਦੇ ਆਲੀਸ਼ਾਨ ਘਰਾਂ 'ਚ ਭਾਰੀ ਗਿਰਾਵਟ ਆਵੇਗੀ। ਇਹ ਗਿਰਾਵਟ ਮੁੰਬਈ ਦੇ ਕੁਝ ਇਲਾਕਿਆਂ ਜਿਵੇਂ ਵਰਲੀ, ਤਰਦੇਓ, ਜੁਹੂ, ਕਫ ਪਰੇਡ, ਨੇਪੀਅਨ ਸਾਗਰ ਰੋਡ, ਕੋਲਾਬਾ, ਲੋਅਰ ਪਰੇਲ, ਬਾਂਦਰਾ ਕੁਰਲਾ ਕੰਪਲੈਕਸ, ਸੈਂਟਾਕਰੂਜ਼, ਬਾਂਦਰਾ, ਖਰ ਤੇ ਪ੍ਰਭਾਦੇਵੀ ਵਿੱਚ ਹੋ ਸਕਦੀ ਹੈ। ਨੋਟ: ਇਹ ਖ਼ਬਰ ਮਾਹਰਾਂ ਦੇ ਦਾਅਵਿਆਂ 'ਤੇ ਹੈ। ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ ਤੁਹਾਨੂੰ ਆਪਣੇ ਮਾਹਰ ਦੀ ਸਲਾਹ ਲੈਣੀ ਚਾਹੀਦੀ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget