ਪੜਚੋਲ ਕਰੋ

ਸੋਨਾ ਖਰੀਦਣ ਦਾ ਸੁਨਹਿਰੀ ਮੌਕਾ, ਐਸਬੀਆਈ ਦੇ ਖਾਸ ਆਫਰ

25 ਅਕਤੂਬਰ ਨੂੰ ਧਨਤੇਰਸ ਤਿਓਹਾਰ ਮਨਾਇਆ ਜਾ ਰਿਹਾ ਹੈ ਤੇ ਐਤਵਾਰ ਯਾਨੀ 27 ਅਕਤੂਬਰ ਨੂੰ ਦੀਵਾਲੀ ਦਾ ਤਿਓਹਾਰ ਹੈ। ਹਿੰਦੂ ਧਰਮ ‘ਚ ਧਨਤੇਰਸ ਦੇ ਦਿਨ ਸੋਨਾ-ਚਾਂਦੀ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਖੂਬ ਸੋਨਾ ਖਰੀਦਦੇ ਹਨ।

ਨਵੀਂ ਦਿੱਲੀ: ਧਨਤੇਸਰ ਤੇ ਦੀਵਾਲੀ ਆਉਣ ਵਾਲੇ ਹਨ। ਇਸ ਸਾਲ 25 ਅਕਤੂਬਰ ਨੂੰ ਧਨਤੇਰਸ ਤਿਓਹਾਰ ਮਨਾਇਆ ਜਾ ਰਿਹਾ ਹੈ ਤੇ ਐਤਵਾਰ ਯਾਨੀ 27 ਅਕਤੂਬਰ ਨੂੰ ਦੀਵਾਲੀ ਦਾ ਤਿਓਹਾਰ ਹੈ। ਹਿੰਦੂ ਧਰਮ ‘ਚ ਧਨਤੇਰਸ ਦੇ ਦਿਨ ਸੋਨਾ-ਚਾਂਦੀ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਖੂਬ ਸੋਨਾ ਖਰੀਦਦੇ ਹਨ। ਇਸ ਮੌਕੇ ਜੇਕਰ ਤੁਸੀਂ ਵੀ ਸੋਨਾ ਖਰੀਦਣ ਦੀ ਸੋਚ ਰਹੇ ਹੋ ਤਾਂ ਐਸਬੀਆਈ ਤੁਹਾਨੂੰ ਸ਼ਾਨਦਾਰ ਆਫਰ ਦੇ ਰਿਹਾ ਹੈ। ਸਭ ਤੋਂ ਖਾਸ ਗੱਲ ਹੈ ਕਿ ਐਸਬੀਆਈ ਦੀ YONO ਐਪ ਸਰਵਿਸ ਰਾਹੀਂ ਜੇਕਰ ਤੁਸੀਂ ਖਰੀਦਾਰੀ ਕਰਦੇ ਹੋ ਤਾਂ ਆਉਣ ਵਾਲੀ 30 ਅਕਤੂਬਰ ਤਕ ਸੋਨੇ ਦੀ ਖਰੀਦ ‘ਤੇ ਤੁਹਾਨੂੰ ਚੰਗੀ ਛੂਟ ਮਿਲ ਸਕਦੀ ਹੈ। ਇਸ ਐਪ ਰਾਹੀਂ ਸੋਨੇ ਦੀ ਖਰੀਦਾਰੀ ਕਰਨ ‘ਤੇ ਤੁਹਾਨੂੰ ਹੋਰ ਵੀ ਵਧੇਰੇ ਸ਼ਾਨਦਾਰ ਆਫਰ ਮਿਲ ਸਕਦੇ ਹਨ। YONO ਐਪ ਰਾਹੀਂ ਤੁਸੀਂ ਵੱਖ-ਵੱਖ ਬ੍ਰਾਂਡਸ ‘ਤੇ ਸੋਨੇ ਦੀ ਖਰੀਦਾਰੀ ਕਰ ਸਕਦੇ ਹੋ। ਇਸ ਦੇ ਨਾਲ ਹੀ ਤੁਹਾਨੂੰ ਵੱਖ-ਵੱਖ ਆਫਰ ਵੀ ਮਿਲਗੇ। ਜਿਵੇਂ ਟਾਟਾ ਬ੍ਰਾਂਡ ‘ਤੇ ਸੋਨੇ ਦੀ ਖਰੀਦ ਕਰਨ ‘ਤੇ 1500 ਰੁਪਏ ਤਕ ਦੀ ਛੂਟ ਹੈ ਤਾਂ ਸਭ ਤੋਂ ਜ਼ਿਆਦਾ ਡਿਸਕਾਉਂਟ ਤੁਹਾਨੂੰ ਪੀਸੀ ਜਵੈਲਰਸ ਤੋਂ ਖਰੀਦਾਰੀ ਕਰਨ ‘ਤੇ 32 ਫੀਦਸ ਤਕ ਦਾ ਡਿਸਕਾਉਂਟ ਮਿਲ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ

NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

ABP Premium

ਵੀਡੀਓਜ਼

Assam News | 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਵਾਲੇ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤFarmer leader Joginder Singh Ugrahan ਦੇ ਕੁੜਮ ਨੇ ਕੀਤੀ ਖੁਦ..ਕੁ..ਸ਼ੀ !!!Amritsar | ਅੰਮ੍ਰਿਤਸਰ ਦੇ ਪਿੰਡ ਦੁਬੁਰਜੀ 'ਚ ਵੱਡੀ ਵਾਰਦਾਤ - ਘਰ 'ਚ ਵੜ੍ਹ ਕੇ NRI ਨੂੰ ਮਾਰੀਆਂ ਗੋ..ਲੀਆਂPunjabi Boy Missing In south Corea | ਸਾਊਥ ਕੋਰੀਆ ’ਚ ਲਾਪਤਾ ਹੋਇਆ ਮਾਛੀਵਾੜਾ ਸਾਹਿਬ ਦਾ ਅਕਾਸ਼ਦੀਪ,ਮਾਪਿਆਂ ਨੇ ਲਗਾਈ ਮਦਦ ਦੀ ਗੁਹਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Embed widget