ਪੜਚੋਲ ਕਰੋ

ਤਿਓਹਾਰਾਂ ਮੌਕੇ ਸੰਭਲ ਕੇ ਕਰੋ ਆਨ-ਲਾਈਨ ਖਰੀਦਾਰੀ, ਕੀਤੇ ਡਿਸਕਾਉਂਟ ਦੇ ਲਾਲਚ ‘ਚ ਖਾਲੀ ਨਾ ਹੋ ਜਾਵੇ ਜੇਬ

ਅੱਜਕੱਲ੍ਹ ਆਨ-ਲਾਈਨ ਕੰਪਨੀਆਂ, ਰਿਟੇਲਸ, ਬਿਲਡਰਸ ਅੇਤ ਲੋਨ ਦੇਣ ਵਾਲੀਆਂ ਸੰਸਥਾਵਾਂ ਗਾਹਕਾਂ ਨੂੰ ਜੰਮਕੇ ਆਫਰ ਦੇ ਰਹੇ ਹਨ ਅਤੇ ਇਸ ਦੇ ਚਲਦੇ ਗਾਹਕ ਕਈੜ ਵਾਰ ਕੰਪੀਊਜ਼ ਵੀ ਹੋ ਜਾਦੇ ਹਨ ਕੀ ਕਿਹੜੇ ਆਫਰ ਨੂੰ ਸਹੀ ਮੰਨਿਆ ਜਾਵੇ।

ਨਵੀਂ ਦਿੱਲੀ: ਅੱਜਕੱਲ੍ਹ ਆਨ-ਲਾਈਨ ਕੰਪਨੀਆਂ, ਰਿਟੇਲਸ, ਬਿਲਡਰਸ ਅੇਤ ਲੋਨ ਦੇਣ ਵਾਲੀਆਂ ਸੰਸਥਾਵਾਂ ਗਾਹਕਾਂ ਨੂੰ ਜੰਮਕੇ ਆਫਰ ਦੇ ਰਹੇ ਹਨ ਅਤੇ ਇਸ ਦੇ ਚਲਦੇ ਗਾਹਕ ਕਈੜ ਵਾਰ ਕੰਪੀਊਜ਼ ਵੀ ਹੋ ਜਾਦੇ ਹਨ ਕੀ ਕਿਹੜੇ ਆਫਰ ਨੂੰ ਸਹੀ ਮੰਨਿਆ ਜਾਵੇ। ਆਓ ਤੁਹਾਨੂੰ ਦੱਸਦੇ ਹਾਂ ਕਿ ਅਜਿਹੇ ਆਫਰਸ ਤੋਂ ਤੁਸੀ ਕਿਵੇਂ ਬਚ ਸਕਦੇ ਹੋ। 1. ਕੈਸ਼ਬੈਕ ਆਫਰਸ ‘ਚ ਖਿਆਲ ਰੱਖਣ ਵਾਲੀ ਗੱਲਾਂ: ਇਸ ਦੇ ਲਈ ਜ਼ਰੂਰੀ ਹੈ ਕਿ ਤੁਹਾਨੂੰ ਇੱਕ ਮਿਨੀਮਮ ਰਕਮ ਦੀ ਖਰੀਦਾਰੀ ਕਰਨੀ ਜ਼ਰੂਰੀ ਹੁੰਦੀ ਹੈ ਜਿਸ ‘ਤੇ ਇੱਕ ਤੈਅ ਰਕਮ ਹੀ ਮਿਲਦੀ ਹੈ। ਕੈਸ਼ਬੈਕ ਲੈਣ ਸਮੇਂ ਇੱਕ ਗੱਲ ਦਾ ਖਿਆਲ ਰੱਖਣਾ ਜ਼ਰੂਰੀ ਹੈ ਕਿ ਤੁਹਾਨੂੰ ਕੈਸ਼ਬੈਕ ਇਸ ਫਰਮ ‘ਚ ਮਿਲੇ ਕਿ ਤੁਸੀਂ ਉਸ ਦਾ ਇਸਤੇਾਮਲ ਆਸਾਨੀ ਨਾਲ ਕਰ ਸਕੋ। 2. ਨੋ ਕੌਸਟ ਈਐਮਆਈ ਆਫਰਸ: ਇਸ ‘ਚ ਤੁਹਾਨੂੰ ਖਿਆਲ ਰੱਖਣਾ ਚਾਹਿਦਾ ਹੈ ਜੋ ਚੀਜ਼ ਤੁਸੀ ਖਰੀਦੀ ਹੈ ਉਸ ਦੀ ਕਿਸ਼ਤ ਉਹ ਲਗਭਗ ਉਨੀ ਹੀ ਹੁੰਦੀ ਹੈ ਜਿੰਨੀ ਦੀ ਚੀਜ਼ ਹੈ। ਨੌ-ਕੋਸਟ ਈਐਮਆਈ ਨੂੰ ਲੈ ਕੇ ਤੁਹਾਨੂੰ ਵਹਿਮ ਨਹੀਂ ਹੋਣਾ ਚਾਹਿਦਾ ਅਤੇ ਉਸ ‘ਚ ਪ੍ਰੋਸੇਸਿੰਗ ਫੀਸ, ਡਾਉਨ ਪੈਮੇਂਟ ਜਿਹੇ ਕਿਸੇ ਕੰਪੋਨੇਂਟ ਦੇ ਤਹਿਤ ਤੁਹਾਨੂੰ ਅੇਕਸਟ੍ਰਾ ਪੈਮੇਂਟ ਨਹੀਂ ਕਰਨਾ ਹੁੰਦਾ ਹੈ। ਤਿਓਹਾਰਾਂ ਮੌਕੇ ਸੰਭਲ ਕੇ ਕਰੋ ਆਨ-ਲਾਈਨ ਖਰੀਦਾਰੀ, ਕੀਤੇ ਡਿਸਕਾਉਂਟ ਦੇ ਲਾਲਚ ‘ਚ ਖਾਲੀ ਨਾ ਹੋ ਜਾਵੇ ਜੇਬ 3. ਕ੍ਰੈਡਿਟ-ਡੈਬਿਟ ਕਾਰਡ ਸਬੰਧੀ ਆਫਰਸ: ਇਨ੍ਹਾਂ ਦਿਨੀਂ ਕੰਪਨੀਆਂ ਕਾਰਡਸ ‘ਤੇ ਕਾਫੀ ਆਫਰਸ ਦਿੰਦੀਆਂ ਹਨ। ਇਨ੍ਹਾਂ ਕਾਰਡ ਆਫਰਸ ‘ਤੇ ਤੁਹਾਨੂੰ ਕੁਝ ਗੱਲਾਂ ਦਾ ਖਿਆਲ ਰੱਖਣਾ ਚਾਹਿਦਾ ਹੈ। ਜਿਵੇਂ ਕੀ ਕ੍ਰੈਡਿਟ ਕਾਰਡ ਪੇਮੈਂਟ ਰਾਹੀਂ ਤੁਹਾਨੂੰ ਜ਼ਿਆਦਾ ਰਕਮ ਨਾ ਦੇਣੀ ਪਵੇ। 4. ਐਕਸਚੈਂਜ ਆਫਰਸ ‘ਚ ਧਿਆਨ ਰੱਖਣ ਵਾਲੀਆਂ ਗੱਲਾਂ: ਇਸ ਗੱਲ ਦਾ ਖਾਸ ਖਿਆਲ ਰੱਖਦਾ ਹੁੰਦਾ ਹੈ ਕਿ ਐਕਸਚੈਂਜ ਦੀ ਜੋ ਕੀਮਤ ਤੁਹਾਨੂੰ ਆਫਰ ਕੀਤੀ ਜਾ ਰਹੀ ਹੈ ਉਹ ਖਰੀਦਾਰੀ ਕਰਦੇ ਸਮੇਂ ਤੁਹਾਨੂੰ ਫਾਈਨਲ ਅਮਾਉਂਟ ‘ਚ ਨਜ਼ਰ ਆਉਣੀ ਚਾਹਿਦੀ ਹੈ। ਕਿਉਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਐਕਸਚੈਂਜ ਕਰਦੇ ਸਮੇਂ ਜੋ ਅਮਾਉਂਟ ਦਿੱਖਦਾ ਹੈ ਉਹ ਫਾਈਨਲ ਅਮਾਉਂਟ ‘ਚ ਨਜ਼ਰ ਨਹੀਂ ਆਉਂਦਾ। ਇਨ੍ਹਾਂ ਗੱਲਾਂ ਦਾ ਖਿਆਲ ਰੱਖ ਕੇ ਤੁਸੀਂ ਜ਼ਿਆਦਾ ਤੋਂ ਜ਼ਿਆਦਾ ਫਾਈਦਾ ਲੈ ਸਕਦੇ ਹੋ ਅਤੇ ਦਿਖਾਵੇ ਦੀੇ ਡਿਸਕਾਉਂਟ ਅਤੇ ਛੂਟ ਦੀ ਪਛਾਣ ਕਰ ਸਕਦੇ ਹੋ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget