ਪੜਚੋਲ ਕਰੋ

ਖੁਸ਼ਖਬਰੀ! ਆਪਣਾ ਕੰਮ-ਧੰਦਾ ਸ਼ੁਰੂ ਕਰਨ ਲਈ ਲਓ 2 ਤੋਂ 10 ਲੱਖ ਰੁਪਏ, 15 ਫੀਸਦੀ ਸਬਸਿਡੀ

ਖ਼ਾਸ ਗੱਲ ਇਹ ਹੈ ਕਿ ਇਸ ਕਰਜ਼ੇ 'ਤੇ ਤੁਹਾਨੂੰ ਕਿਸੇ ਤਰ੍ਹਾਂ ਦੀ ਗਰੰਟੀ ਵੀ ਨਹੀਂ ਦੇਣੀ ਪਏਗੀ। ਜੇ ਤੁਹਾਡੇ ਕੋਲ ਹੁਨਰ ਜਾਂ ਕਿਸੇ ਕਾਰੋਬਾਰ ਦੀ ਪਲਾਨਿੰਗ ਹੈ ਤਾਂ ਤੁਸੀਂ ਵੀ ਇਸ ਯੋਜਨਾ ਦਾ ਲਾਭ ਚੁੱਕ ਸਕਦੇ ਹੋ। ਹਾਲਾਂਕਿ ਸਰਕਾਰ ਨੇ ਇਸ ਯੋਜਨਾ ਲਈ ਕੁਝ ਸ਼ਰਤਾਂ ਵੀ ਰੱਖੀਆਂ ਹਨ।

ਨਵੀਂ ਦਿੱਲੀ: ਨੌਕਰੀ ਕਰਨ ਦੀ ਬਜਾਏ ਭਾਰਤ ਸਰਕਾਰ ਨੌਜਵਾਨਾਂ ਨੂੰ ਆਪਣਾ ਛੋਟਾ-ਮੋਟਾ ਕੰਮ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ (PMRPY) ਤਹਿਤ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ 2 ਤੋਂ 10 ਲੱਖ ਰੁਪਏ ਦਾ ਕਰਜ਼ਾ ਦੇ ਰਹੀ ਹੈ। PMRPY ਤਹਿਤ ਲਏ ਗਏ ਕਰਜ਼ੇ 'ਤੇ ਸਰਕਾਰ ਸਬਸਿਡੀ ਵੀ ਦੇ ਰਹੀ ਹੈ। ਇਸ ਦੀ ਵਿਆਜ਼ ਦਰ ਵੀ ਕਾਫੀ ਘੱਟ ਰੱਖੀ ਗਈ ਹੈ। ਖ਼ਾਸ ਗੱਲ ਇਹ ਹੈ ਕਿ ਇਸ ਕਰਜ਼ੇ 'ਤੇ ਤੁਹਾਨੂੰ ਕਿਸੇ ਤਰ੍ਹਾਂ ਦੀ ਗਰੰਟੀ ਵੀ ਨਹੀਂ ਦੇਣੀ ਪਏਗੀ। ਜੇ ਤੁਹਾਡੇ ਕੋਲ ਹੁਨਰ ਜਾਂ ਕਿਸੇ ਕਾਰੋਬਾਰ ਦੀ ਪਲਾਨਿੰਗ ਹੈ ਤਾਂ ਤੁਸੀਂ ਵੀ ਇਸ ਯੋਜਨਾ ਦਾ ਲਾਭ ਚੁੱਕ ਸਕਦੇ ਹੋ। ਹਾਲਾਂਕਿ ਸਰਕਾਰ ਨੇ ਇਸ ਯੋਜਨਾ ਲਈ ਕੁਝ ਸ਼ਰਤਾਂ ਵੀ ਰੱਖੀਆਂ ਹਨ। ਪਤੀ/ਪਤਨੀ ਤੇ ਮਾਤਾ-ਪਿਤਾ ਨਾਲ ਉਮੀਦਵਾਰ ਦੀ ਆਮਦਨ ਇੱਕ ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ। ਕੌਸ਼ਲ ਵਿਕਾਸ ਯੋਜਨਾ ਵਿੱਚ ਘੱਟੋ-ਘੱਟ 6 ਮਹੀਨੇ ਤਜਰਬਾ ਲਿਆ ਹੋਏ। ਯਾਨੀ ਸਰਕਾਰ ਸਿਰਫ ਮਾਨਤਾ ਪ੍ਰਾਪਤ ਵਪਾਰ ਸੰਸਥਾ ਤੋਂ ਤਜਰਬਾ ਹਾਸਲ ਉਮੀਦਵਾਰਾਂ ਨੂੰ ਹੀ ਪਹਿਲ ਦਏਗੀ। ਯੋਜਨਾ ਵਿੱਚ ਕਈ ਕਾਰੋਬਾਰ ਰੱਖੇ ਗਏ ਹਨ ਪਰ ਖੇਤੀ ਜਾਂ ਕਿਸਾਨੀ ਲਈ ਕਰਜ਼ਾ ਨਹੀਂ ਲਿਆ ਜਾ ਸਕਦਾ। ਖੇਤੀ ਨਾਲ ਸਬੰਧਤ ਕੰਮ-ਕਾਜ ਲਈ ਕਰਜ਼ਾ ਮਿਲ ਸਕਦਾ ਹੈ। ਇਹ ਸਕੀਮ 2 ਅਕਤੂਬਰ, 1993 ਨੂੰ ਸ਼ੁਰੂ ਕੀਤੀ ਗਈ ਸੀ। ਜ਼ਿਆਦਾ ਜਾਣਕਾਰੀ ਲਈ ਡਿਸਟ੍ਰਿਕਟ ਐਂਟਰਪ੍ਰੀਨਿਓਰਸ਼ਿਪ ਸੈਂਟਰ ਸੰਪਰਕ ਕਰੋ। ਨਿਯਮ ਤੇ ਦਸਤਾਵੇਜ਼ ਉਮੀਦਵਾਰ ਦੀ ਉਮਰ 18 ਤੋਂ 35 ਸਾਲ ਵਿੱਚ ਹੋਣੀ ਚਾਹੀਦੀ ਹੈ। SC/ST ਤੇ ਅੰਗਹੀਣਾਂ ਲਈ 10 ਸਾਲਾਂ ਦੀ ਛੂਟ ਦਿੱਤੀ ਗਈ ਹੈ। ਉੱਤਰ-ਪੂਰਬੀ ਸੂਬਿਆਂ ਲਈ 18 ਤੋਂ 40 ਸਾਲ ਹੈ। ਉਮੀਦਵਾਰ ਆਪਣੇ ਖੇਤਰ ਵਿੱਚ ਘੱਟੋ-ਘੱਟ 3 ਸਾਲਾਂ ਤਕ ਸਥਾਈ ਵਸਨੀਕ ਹੋਣਾ ਚਾਹੀਦਾ ਹੈ। ਕਿਸੇ ਹੋਰ ਸਰਕਾਰੀ ਸਬਸਿਡੀ ਯੋਜਨਾ ਤੋਂ ਲੈਭ ਨਾ ਲੈ ਰਿਹਾ ਹੋਏ। ਯੋਜਨਾ ਲਈ ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਪ੍ਰਮਾਣ ਪੱਤਰ, ਐਂਟਰਪ੍ਰੀਨਿਓਰਸ਼ਿਪ ਸੈਂਟਰ ਤੋਂ ਲਿਆ ਤਜਰਬਾ ਸਰਟੀਫਿਕੇਟ, ਮਾਸਿਕ ਜਾਂ ਸਾਲਾਨਾ ਆਮਦਨ ਦਾ ਸਰਟੀਫਿਕੇਟ ਚਾਹੀਦੇ ਹਨ। ਵਧੇਰੇ ਜਾਣਕਾਰੀ ਲਈ ਕਲਿੱਕ ਕਰੋ। http://dcmsme.gov.in/publications/forms/pmryform.html

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget