ਪੜਚੋਲ ਕਰੋ

Crime News: ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ, ਮੁਲਜ਼ਮਾਂ ਨੇ ਕਬੂਲਿਆ ਗੁਨਾਹ

Haryana News: ਸੋਨੀਪਤ ਦੇ ਖਰਖੋਦਾ ਵਿੱਚ ਨੌਜਵਾਨ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ।

Haryana News: ਸੋਨੀਪਤ ਦੇ ਖਰਖੋਦਾ ਵਿੱਚ ਸਚਿਨ ਨਾਮ ਦੇ ਨੌਜਵਾਨ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋ ਦੋਸਤਾਂ ਨੇ ਆਪਣੇ ਇੱਕ ਦੋਸਤ ਦਾ ਬੇਰਹਿਮੀ ਨਾਲ ਕਤਲ ਕੀਤਾ, ਉਸ ਦੇ ਸਿਰ ਵਿੱਚ ਇੱਟਾਂ, ਸ਼ਰਾਬ ਦੀਆਂ ਬੋਤਲਾਂ ਅਤੇ ਸੂਏ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

ਇਸ ਦੇ ਨਾਲ ਹੀ ਮ੍ਰਿਤਕ ਦੀ ਲਾਸ਼ ਨੂੰ ਖਰਖੋਦਾ ਬਾਈਪਾਸ ਰੋਡ 'ਤੇ ਇੱਕ ਕਮਰੇ ਵਿੱਚ ਟੋਇਆ ਪੁੱਟ ਕੇ ਉਸ ਵਿੱਚ ਦਫਨਾ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਸਚਿਨ ਖਰਖੋਦਾ ਦਾ ਰਹਿਣ ਵਾਲਾ ਹੈ। ਉੱਥੇ ਹੀ ਦੋਹਾਂ ਨੇ ਪੁਲਿਸ ਥਾਣੇ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਬਰਾਮਦ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget