ਪੜਚੋਲ ਕਰੋ

ਚੰਡੀਗੜ੍ਹ ਰੈਲੀ 'ਚ ਮੋਦੀ ਦਾ ਜ਼ਬਰਦਸਤ ਵਿਰੋਧ, ਨੌਜਵਾਨਾਂ ਕਾਲੇ ਕੱਪੜੇ ਪਾ ਵੇਚੇ ਪਕੌੜੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਸ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਉਹ ਬੀਜੇਪੀ ਉਮੀਦਵਾਰ ਕਿਰਨ ਖੇਰ ਦੇ ਹੱਕ ਵਿੱਚ ਕੀਤੀ ਗਈ ਸੀ ਪਰ ਉਨ੍ਹਾਂ ਭਾਸ਼ਣ ਦੌਰਾਨ ਇੱਕ ਵਾਰ ਵੀ ਕਿਰਨ ਖੇਰ ਦਾ ਨਾਂ ਨਹੀਂ ਲਿਆ ਬਲਕਿ ਆਪਣੀਆਂ ਕਈ ਯੋਜਨਾਵਾਂ ਤੇ ਕੰਮ ਗਿਣਵਾ ਦਿੱਤੇ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਚੰਡੀਗੜ੍ਹ ਸੀਟ ਤੋਂ ਉਮੀਦਵਾਰ ਕਿਰਨ ਖੇਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਚੰਡੀਗੜ੍ਹ ਪਹੁੰਚੇ। ਖ਼ਾਸ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਸ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਉਹ ਬੀਜੇਪੀ ਉਮੀਦਵਾਰ ਕਿਰਨ ਖੇਰ ਦੇ ਹੱਕ ਵਿੱਚ ਕੀਤੀ ਗਈ ਸੀ ਪਰ ਉਨ੍ਹਾਂ ਭਾਸ਼ਣ ਦੌਰਾਨ ਇੱਕ ਵਾਰ ਵੀ ਕਿਰਨ ਖੇਰ ਦਾ ਨਾਂ ਨਹੀਂ ਲਿਆ ਬਲਕਿ ਆਪਣੀਆਂ ਕਈ ਯੋਜਨਾਵਾਂ ਤੇ ਕੰਮ ਗਿਣਵਾ ਦਿੱਤੇ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਕਾਲ਼ੇ ਕੱਪੜੇ ਪਾ ਕੇ ਤੇ ਹੱਥਾਂ ਵਿੱਚ ਪਕੌੜੇ ਫੜ੍ਹ ਕੇ ਮੋਦੀ ਦਾ ਵਿਰੋਧ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਮੋਦੀ ਨੇ ਚੰਡੀਗੜ੍ਹ ਦੇ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਨਾਂ ਨਾਲ ਰੇਲ ਘਪਲੇ ਨੂੰ ਜੋੜਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਦੇ ਰਿਸ਼ਤੇਦਾਰ ਘਪਲਾ ਕਰਦੇ ਹਨ ਤੇ ਕਾਂਗਰਸ ਕਹਿੰਦੀ ਸੀ 'ਹੁਆ ਤੋ ਹੁਆ।' ਦਰਅਸਲ ਇੱਥੇ ਉਹ ਹਾਲ ਹੀ ਵਿੱਚ ਸੈਮ ਪਿਤ੍ਰੋਦਾ ਵੱਲੋਂ 1984 ਦੇ ਦੰਗਿਆਂ ਬਾਰੇ ਦਿੱਤੇ ਵਿਵਾਦਿਤ ਬਿਆਨ ਬਾਰੇ ਗੱਲ ਕਰ ਰਹੇ ਸਨ। ਮੋਦੀ ਨੇ ਕਾਂਗਰਸ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ 2009 ਵਿੱਚ ਚੋਣਾਂ ਦੇ ਨਾਲ IPL ਮੈਚ ਵੀ ਹੋਣਾ ਸੀ ਪਰ ਕਾਂਗਰਸ ਦੀ ਸਰਕਾਰ ਨੇ IPL ਕਰਨੋਂ ਮਨ੍ਹਾ ਕਰ ਦਿੱਤਾ ਤੇ ਪਹਿਲਾਂ ਚੋਣਾਂ ਕਰਵਾਈਆਂ। ਇੱਧਰ ਆਪਣੀ ਬੀਜੇਪੀ ਸਰਕਾਰ ਦੀ ਤਰੀਫ ਕਰਦੇ ਹੋਏ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਵਿੱਚ IPL ਮੈਚ ਵੀ ਹੋਇਆ ਤੇ ਚੋਣਾਂ ਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕ੍ਰਿਕਟ ਦੇਸ਼ ਦਾ ਦਿਲ ਹੈ ਤੇ ਬੀਜੇਪੀ ਸਰਕਾਰ ਨੂੰ ਇਸ ਗੱਲ ਦਾ ਅੰਦਾਜ਼ਾ ਹੈ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਕਾਲੇ ਕੱਪੜੇ ਪਾ ਕੇ ਮੋਦੀ ਦਾ ਵਿਰੋਧ ਕੀਤਾ। ਨੌਜਵਾਨ ਕਾਲੇ ਕੱਪੜੇ ਪਾ ਕੇ ਪਕੌੜੇ ਵੇਚ ਰਹੇ ਸਨ। ਨੌਜਵਾਨਾਂ ਵੱਲੋਂ ਕਾਲੇ ਕੱਪੜੇ ਪਾ ਕੇ ਰੈਲੀ ਦੇ ਬਾਹਰ ਪਕੌੜੇ ਵੇਚਣ ਦੀ ਪ੍ਰਤੀਕਿਰਿਆ ਸ਼ੁਰੂ ਕੀਤੀ ਪਰ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਟਾਪ ਹੈਡਲਾਈਨ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ
ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ
 Jammu Kashmir News : ਕਟੜਾ 'ਚ CISF ਦੀ ਗੱਡੀ ਪਲਟੀ, 9 ਜਵਾਨਾਂ ਸਮੇਤ 10 ਜ਼ਖ਼ਮੀ, 3 ਦੀ ਹਾਲਤ ਗੰਭੀਰ
 Jammu Kashmir News : ਕਟੜਾ 'ਚ CISF ਦੀ ਗੱਡੀ ਪਲਟੀ, 9 ਜਵਾਨਾਂ ਸਮੇਤ 10 ਜ਼ਖ਼ਮੀ, 3 ਦੀ ਹਾਲਤ ਗੰਭੀਰ
 Monsoon 2026 : ਮਾਨਸੂਨ ਦਾ ਇੰਤਜ਼ਾਰ ਖਤਮ ! ਜਾਣੋ ਤੁਹਾਡੇ ਰਾਜ 'ਚ ਕਿਸ ਦਿਨ ਹੋਵੇਗੀ ਬਾਰਿਸ਼ ?
 Monsoon 2026 : ਮਾਨਸੂਨ ਦਾ ਇੰਤਜ਼ਾਰ ਖਤਮ ! ਜਾਣੋ ਤੁਹਾਡੇ ਰਾਜ 'ਚ ਕਿਸ ਦਿਨ ਹੋਵੇਗੀ ਬਾਰਿਸ਼ ?
Big News: ਸਿਆਸੀ ਜਗਤ ਤੋਂ ਵੱਡੀ ਖਬਰ, ਤਰੁਣ ਚੁੱਘ ਸਣੇ ਇਨ੍ਹਾਂ 7 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਸਿਆਸੀ ਜਗਤ ਤੋਂ ਵੱਡੀ ਖਬਰ, ਤਰੁਣ ਚੁੱਘ ਸਣੇ ਇਨ੍ਹਾਂ 7 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ
ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

Embed widget