ਪੜਚੋਲ ਕਰੋ

ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯੂਸਫ ਮੇਮਨ ਦੀ ਹੋਈ ਮੌਤ, ਨਾਸਿਕ ਜੇਲ੍ਹ 'ਚ ਸੀ ਬੰਦ

1993 ਦੇ ਮੁੰਬਈ ਬੰਬ ਧਮਾਕਿਆਂ ਦੇ ਕੇਸ ਦੇ ਦੋਸ਼ੀ ਅਤੇ ਫਰਾਰ ਮੁਲਜ਼ਮ ਟਾਈਗਰ ਮੇਮਨ ਦੇ ਭਰਾ, ਯੂਸਫ਼ ਮੇਮਨ ਦੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਵਿੱਚ ਮੌਤ ਹੋ ਗਈ।

ਮੁਬੰਈ: 1993 ਦੇ ਮੁੰਬਈ ਬੰਬ ਧਮਾਕਿਆਂ ਦੇ ਕੇਸ ਦੇ ਦੋਸ਼ੀ ਅਤੇ ਫਰਾਰ ਮੁਲਜ਼ਮ ਟਾਈਗਰ ਮੇਮਨ ਦੇ ਭਰਾ, ਯੂਸਫ਼ ਮੇਮਨ ਦੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਵਿੱਚ ਮੌਤ ਹੋ ਗਈ।ਜੇਲ ਅਧਿਕਾਰੀਆਂ ਮੁਤਾਬਿਕ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੰਜਾਬ 'ਚ ਕੋਰੋਨਾ ਬੇਲਗਾਮ: ਮੁੜ ਲੌਕਡਾਊਨ ਦੀ ਤਿਆਰੀ, ਹੁਣ ਇੱਥੇ-ਇੱਥੇ ਹੋਏਗੀ ਸਖਤੀ ਨਾਸਿਕ ਦੇ ਪੁਲਿਸ ਕਮਿਸ਼ਨਰ ਵਿਸ਼ਵਾਸ ਨੰਗਰੇ-ਪਾਟਿਲ ਨੇ ਮੇਮਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਟਾਡਾ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਇਕ ਹੋਰ ਮੈਮਨ ਭਰਾ ਯਾਕੂਬ ਮੇਮਨ ਨੂੰ 2015 ਵਿੱਚ ਫਾਂਸੀ ਦਿੱਤੀ ਗਈ ਸੀ। ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ 12 ਮਾਰਚ 1993 ਨੂੰ ਮੁੰਬਈ ਵਿੱਚ ਹੋਏ 12 ਧਮਾਕਿਆਂ ਵਿੱਚ ਘੱਟੋ ਘੱਟ 250 ਵਿਅਕਤੀ ਮਾਰੇ ਗਏ ਸਨ ਅਤੇ ਸੈਂਕੜੇ ਜ਼ਖਮੀ ਹੋਏ ਸਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Assembly Election 2027: ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget