ਮੁਬੰਈ: 1993 ਦੇ ਮੁੰਬਈ ਬੰਬ ਧਮਾਕਿਆਂ ਦੇ ਕੇਸ ਦੇ ਦੋਸ਼ੀ ਅਤੇ ਫਰਾਰ ਮੁਲਜ਼ਮ ਟਾਈਗਰ ਮੇਮਨ ਦੇ ਭਰਾ, ਯੂਸਫ਼ ਮੇਮਨ ਦੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਵਿੱਚ ਮੌਤ ਹੋ ਗਈ।ਜੇਲ ਅਧਿਕਾਰੀਆਂ ਮੁਤਾਬਿਕ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੰਜਾਬ 'ਚ ਕੋਰੋਨਾ ਬੇਲਗਾਮ: ਮੁੜ ਲੌਕਡਾਊਨ ਦੀ ਤਿਆਰੀ, ਹੁਣ ਇੱਥੇ-ਇੱਥੇ ਹੋਏਗੀ ਸਖਤੀ
ਨਾਸਿਕ ਦੇ ਪੁਲਿਸ ਕਮਿਸ਼ਨਰ ਵਿਸ਼ਵਾਸ ਨੰਗਰੇ-ਪਾਟਿਲ ਨੇ ਮੇਮਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਟਾਡਾ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਇਕ ਹੋਰ ਮੈਮਨ ਭਰਾ ਯਾਕੂਬ ਮੇਮਨ ਨੂੰ 2015 ਵਿੱਚ ਫਾਂਸੀ ਦਿੱਤੀ ਗਈ ਸੀ।
ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ
12 ਮਾਰਚ 1993 ਨੂੰ ਮੁੰਬਈ ਵਿੱਚ ਹੋਏ 12 ਧਮਾਕਿਆਂ ਵਿੱਚ ਘੱਟੋ ਘੱਟ 250 ਵਿਅਕਤੀ ਮਾਰੇ ਗਏ ਸਨ ਅਤੇ ਸੈਂਕੜੇ ਜ਼ਖਮੀ ਹੋਏ ਸਨ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯੂਸਫ ਮੇਮਨ ਦੀ ਹੋਈ ਮੌਤ, ਨਾਸਿਕ ਜੇਲ੍ਹ 'ਚ ਸੀ ਬੰਦ
ਏਬੀਪੀ ਸਾਂਝਾ
Updated at:
26 Jun 2020 06:11 PM (IST)
1993 ਦੇ ਮੁੰਬਈ ਬੰਬ ਧਮਾਕਿਆਂ ਦੇ ਕੇਸ ਦੇ ਦੋਸ਼ੀ ਅਤੇ ਫਰਾਰ ਮੁਲਜ਼ਮ ਟਾਈਗਰ ਮੇਮਨ ਦੇ ਭਰਾ, ਯੂਸਫ਼ ਮੇਮਨ ਦੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਵਿੱਚ ਮੌਤ ਹੋ ਗਈ।
- - - - - - - - - Advertisement - - - - - - - - -