ਪੜਚੋਲ ਕਰੋ

ਡੋਪ 'ਚ ਉਲਝਿਆ ਯੂਸਫ ਪਠਾਨ, ਲੱਗਾ ਬੈਨ

ਨਵੀਂ ਦਿੱਲੀ: ਭਾਰਤ ਦੇ ਤੇਜ਼ ਗੇਂਦਬਾਜ਼ ਰਹਿ ਚੁੱਕੇ ਇਰਫਾਨ ਪਠਾਨ ਦੇ ਭਰਾ ਯੁਸੂਫ ਪਠਾਨ ਦਾ ਡੋਪ ਟੈਸਟ ਫੇਲ੍ਹ ਹੋ ਗਿਆ ਹੈ। ਉਸ 'ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਮਹੀਨਿਆਂ ਤਕ ਖੇਡਣ ਦੀ ਰੋਕ ਲਾ ਦਿੱਤੀ ਹੈ। ਪਠਾਨ ਦੇ ਨਮੂਨਿਆਂ ਦਾ ਨਤੀਜਾ ਬੀਤੇ ਅਕਤੂਬਰ ਵਿੱਚ ਆ ਗਿਆ ਸੀ ਪਰ ਉਸ ਨੂੰ ਸਜ਼ਾ ਦਾ ਐਲਾਨ ਅੱਜ ਕੀਤਾ ਗਿਆ ਹੈ। ਇਰਫਾਨ ਪਠਾਨ ਡੋਪ ਟੈਸਟ ਵਿੱਚ ਪਹਿਲਾ ਕ੍ਰਿਕਟਰ ਹੈ। ਪਠਾਨ ਕੌਮਾਂਤਰੀ ਟੀਮ ਦਾ ਹਿੱਸਾ ਰਹਿ ਚੁੱਕਾ ਹੈ ਪਰ ਉਹ ਜ਼ਿਆਦਾਤਰ IPL ਵਿੱਚ ਹੀ ਖੇਡਦਾ ਸੀ। ਬੀਤੇ ਸਾਲ 16 ਮਾਰਚ, 2017 ਨੂੰ ਵਿਜੇ ਹਜ਼ਾਰੇ ਟ੍ਰਾਫੀ ਦੌਰਾਨ ਦਿੱਲੀ ਵਿੱਚ ਹੋਏ ਮੈਚ ਤੋਂ ਪਹਿਲਾਂ ਪਠਾਨ ਦੇ ਪਿਸ਼ਾਬ ਦੇ ਨਮੂਨੇ ਲਏ ਗਏ ਸਨ। ਇਨ੍ਹਾਂ ਨਮੂਨਿਆਂ ਵਿੱਚ ਟਰਬੂਟਲਾਈਨ ਨਾਂ ਦਾ ਪਦਾਰਥ ਪਾਇਆ ਗਿਆ। ਵਿਸ਼ਵ ਐਂਟੀ ਡੋਪਿੰਗ ਏਜੰਸੀ (ਵਾਡਾ) ਨੇ ਖਿਡਾਰੀ ਵੱਲੋਂ ਮੁਕਾਬਲੇ ਦੌਰਾਨ ਜਾਂ ਇਸ ਤੋਂ ਅੱਗੇ-ਪਿੱਛੇ ਇਸ ਪਦਾਰਥ ਦੇ ਸੇਵਨ 'ਤੇ ਰੋਕ ਲਾਈ ਹੋਈ ਹੈ। 27 ਅਕਤੂਬਰ 2017 ਨੂੰ ਯੁਸੂਫ ਪਠਾਨ ਦਾ ਡੋਪ ਟੈਸਟ ਸਕਾਰਾਤਮਕ ਪਾਇਆ ਗਿਆ। ਉਸ ਵਿਰੁੱਧ ਬੀ.ਸੀ.ਸੀ.ਆਈ. ਦੇ ਐਂਟੀ-ਡੋਪਿੰਗ ਰੂਲਜ਼ (ਏ.ਡੀ.ਆਰ.) ਦੇ ਆਰਟੀਕਲ 2.1 ਤਹਿਤ ਦੋਸ਼ੀ ਪਾਇਆ ਗਿਆ ਸੀ। ਫਿਰ ਪਠਾਨ ਦਾ ਪੱਖ ਜਾਣਿਆ ਗਿਆ। ਇਸ ਤੋਂ ਬਾਅਦ ਅੱਜ ਇਸ ਬੱਲੇਬਾਜ਼ ਨੂੰ 5 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਬੀ.ਸੀ.ਸੀ.ਆਈ. ਨੇ ਕਿਹਾ ਕਿ ਉਹ ਯੂਸਫ ਪਠਾਨ ਦੇ ਪੱਖ ਤੋਂ ਸੰਤੁਸ਼ਟ ਹੈ। ਪਠਾਨ ਨੇ ਦੱਸਿਆ ਸੀ ਕਿ ਉਹ ਸਾਹ ਪ੍ਰਣਾਲੀ ਦੀ ਇਨਫੈਕਸ਼ਨ ਨੂੰ ਠੀਕ ਕਰਨ ਲਈ ਜਿਸ ਦਵਾਈ ਦਾ ਸੇਵਨ ਕਰ ਰਿਹਾ ਸੀ, ਵਿੱਚ ਟਰਬੂਟਲਾਈਨ ਨਾਂ ਦਾ ਪਦਾਰਥ ਸੀ। ਕ੍ਰਿਕਟ ਬੋਰਡ ਨੇ ਉਸ ਦੇ ਜਵਾਬ ਨੂੰ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਦੇ ਤੌਰ 'ਤੇ ਪ੍ਰਵਾਨ ਕਰ ਲਿਆ ਹੈ ਤੇ ਨਾਲ ਹੀ ਉਸ ਨੂੰ ਪੰਜ ਮਹੀਨਿਆਂ ਲਈ ਖੇਡ ਤੋਂ ਮੁਅੱਤਲ ਕਰ ਦਿੱਤਾ ਹੈ ਤੇ ਉਸ ਦੇ ਕੁਝ ਖੇਡ ਨਤੀਜੇ ਵੀ ਰੱਦ ਕੀਤੇ ਹਨ।

ਟਾਪ ਹੈਡਲਾਈਨ

Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Embed widget