ਪੜਚੋਲ ਕਰੋ

'ਦੰਗਲ' ਵਾਲੀ ਜ਼ਾਇਰਾ ਵੱਲੋਂ ਧਰਮ ਲਈ ਬਾਲੀਵੁੱਡ ਕੁਰਬਾਨ, ਫੇਸਬੁੱਕ 'ਤੇ ਕੀਤਾ ਐਲਾਨ

ਉਸ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਪੰਜ ਸਾਲ ਪਹਿਲਾਂ ਜਦ ਉਹ ਬਾਲੀਵੁੱਡ ਵਿੱਚ ਆਈ ਸੀ ਤਾਂ ਉਸ ਦੀ ਜ਼ਿੰਦਗੀ ਬਿਲਕੁਲ ਹੀ ਬਦਲ ਗਈ। 18 ਸਾਲਾ ਅਦਾਕਾਰਾ ਨੇ ਹੁਣ ਲਿਖਿਆ ਕਿ ਉਹ ਦੱਸਣਾ ਚਾਹੁੰਦੀ ਹੈ ਕਿ ਉਹ ਆਪਣੇ ਅਕਸ ਯਾਨੀ ਆਪਣੇ ਕੰਮ ਦੇ ਖੇਤਰ ਤੋਂ ਪੂਰੀ ਖੁਸ਼ ਨਹੀਂ ਸੀ।

ਸ੍ਰੀਨਗਰ: ਆਮਿਰ ਖ਼ਾਨ ਦੀ ਫ਼ਿਲਮ 'ਦੰਗਲ' ਨਾਲ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੀ ਹੋਣਹਾਰ ਬਾਲ ਅਦਾਕਾਰਾ ਜ਼ਾਇਰਾ ਵਸੀਮ ਹੁਣ ਕਿਸੇ ਵੀ ਫ਼ਿਲਮ ਵਿੱਚ ਨਹੀਂ ਨਜ਼ਰ ਆਵੇਗੀ। ਕੌਮੀ ਸਨਮਾਨ ਜੇਤੂ ਜ਼ਾਇਰਾ ਨੇ ਇਹ ਐਲਾਨ ਆਪਣੇ ਫੇਸਬੁੱਕ ਪੇਜ 'ਤੇ ਕੀਤਾ ਹੈ। ਉਸ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਪੰਜ ਸਾਲ ਪਹਿਲਾਂ ਜਦ ਉਹ ਬਾਲੀਵੁੱਡ ਵਿੱਚ ਆਈ ਸੀ ਤਾਂ ਉਸ ਦੀ ਜ਼ਿੰਦਗੀ ਬਿਲਕੁਲ ਹੀ ਬਦਲ ਗਈ। 18 ਸਾਲਾ ਅਦਾਕਾਰਾ ਨੇ ਹੁਣ ਲਿਖਿਆ ਕਿ ਉਹ ਦੱਸਣਾ ਚਾਹੁੰਦੀ ਹੈ ਕਿ ਉਹ ਆਪਣੇ ਅਕਸ ਯਾਨੀ ਆਪਣੇ ਕੰਮ ਦੇ ਖੇਤਰ ਤੋਂ ਪੂਰੀ ਖੁਸ਼ ਨਹੀਂ ਸੀ। ਉਸ ਨੂੰ ਜਾਪ ਰਿਹਾ ਹੈ ਕਿ ਉਹ ਇਸ ਕੰਮ ਦੇ ਯੋਗ ਨਹੀਂ ਹੈ। ਜ਼ਾਇਰਾ ਦਾ ਮੰਨਣਾ ਹੈ ਕਿ ਜੇਕਰ ਉਹ ਅੱਗੇ ਵੀ ਫ਼ਿਲਮਾਂ ਵਿੱਚ ਕੰਮ ਕਰਦੀ ਹੈ ਤਾਂ ਉਸ ਦੀ ਧਾਰਮਿਕ ਆਸਥਾ ਖ਼ਤਰੇ ਵਿੱਚ ਪੈ ਸਕਦੀ ਹੈ। ਕਸ਼ਮੀਰ ਦੀ ਜੰਮ-ਪਲ ਜ਼ਾਇਰਾ ਵਸੀਮ ਨੇ ਆਮਿਰ ਖ਼ਾਨ ਦੀ ਫ਼ਿਲਮ ਦੰਗਲ ਵਿੱਚ ਹਰਿਆਣਾ ਦੀ ਉੱਘੀ ਮਹਿਲਾ ਭਲਵਾਨ ਗੀਤਾ ਫੋਗਾਟ ਦਾ ਕਿਰਦਾਰ ਨਿਭਾਇਆ ਸੀ। ਹਾਲਾਂਕਿ, ਉਸ ਨੇ ਆਮਿਰ ਖ਼ਾਨ ਨਾਲ ਫ਼ਿਲਮ ਸੀਕ੍ਰੇਟ ਸੁਪਰਸਟਾਰ ਵਿੱਚ ਕੰਮ ਕਰ ਲਿਆ ਸੀ, ਪਰ ਉਹ ਦੰਗਲ ਤੋਂ ਬਾਅਦ ਰਿਲੀਜ਼ ਹੋਈ ਸੀ। ਜ਼ਾਇਰਾ ਆਪਣੀ ਅਗਲੀ ਫ਼ਿਲਮ ਸਕਾਈ ਇਜ਼ ਪਿੰਕ ਵਿੱਚ ਕੰਮ ਕਰ ਰਹੀ ਸੀ, ਪਰ ਇਸ ਤੋਂ ਪਹਿਲਾਂ ਉਸ ਨੇ ਫ਼ਿਲਮ ਜਗਤ ਤੋਂ ਅਲਵਿਦਾ ਕਹਿ ਦਿੱਤੀ। ਪੜ੍ਹੋ ਜ਼ਾਇਰਾ ਵਸੀਮ ਦੀ ਪੂਰੀ ਪੋਸਟ-

ਟਾਪ ਹੈਡਲਾਈਨ

Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget