ਪੜਚੋਲ ਕਰੋ

ਹੁਣ Zomato ਤੋਂ ਡ੍ਰੋਨਾਂ ਰਾਹੀਂ ਪਹੁੰਚੇਗਾ ਖਾਣਾ, ਸਫ਼ਲ ਅਜ਼ਮਾਇਸ

ਫੂਡ ਪੈਕਿਟ ਦੀ ਡਿਲੀਵਰੀ ਕਰਨ ਲਈ 10 ਮਿੰਟਾਂ ਵਿੱਚ 5 ਕਿਮੀ ਦਾ ਸਫ਼ਰ ਤੈਅ ਕੀਤਾ। ਇਸ ਦੌਰਾਨ ਡ੍ਰੋਨ ਨੇ 80 ਕਿਮੀ ਦੀ ਵੱਧ ਤੋਂ ਵੱਧ ਗਤੀ ਹਾਸਲ ਕੀਤੀ।

ਚੰਡੀਗੜ੍ਹ: ਆਨਲਾਈਨ ਆਰਡਰਿੰਗ ਤੇ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਹਾਈਬ੍ਰਿਡ ਡ੍ਰੋਨ ਦਾ ਇਸਤੇਮਾਲ ਕਰਕੇ ਆਪਣੇ ਪਹਿਲੇ ਡ੍ਰੋਨ ਡਿਲੀਵਰੀ ਦਾ ਸਫਲ ਪ੍ਰੀਖਣ ਕਰ ਲਿਆ ਹੈ। ਇਸ ਨੇ ਫੂਡ ਪੈਕਿਟ ਦੀ ਡਿਲੀਵਰੀ ਕਰਨ ਲਈ 10 ਮਿੰਟਾਂ ਵਿੱਚ 5 ਕਿਮੀ ਦਾ ਸਫ਼ਰ ਤੈਅ ਕੀਤਾ। ਇਸ ਦੌਰਾਨ ਡ੍ਰੋਨ ਨੇ 80 ਕਿਮੀ ਦੀ ਵੱਧ ਤੋਂ ਵੱਧ ਗਤੀ ਹਾਸਲ ਕੀਤੀ। Zomato ਨੇ ਕਿਹਾ ਡੀਜੀਸੀਏ ਨੇ ਪਿਛਲੇ ਹਫ਼ਤੇ ਦੂਰ ਦੇ ਇਲਾਕਿਆਂ ਵਿੱਚ ਡ੍ਰੋਨ ਦਾ ਸਫ਼ਲ ਪ੍ਰੀਖਣ ਕੀਤਾ। ਇਸ ਪ੍ਰਕਾਰ ਦੇ ਪ੍ਰੀਖਣ ਬੇਹੱਦ ਦੂਰ ਦੇ ਇਲਾਕਿਆਂ ਵਿੱਚ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਖ਼ਾਸ ਤੌਰ 'ਤੇ ਇਸ ਤਰ੍ਹਾਂ ਦੇ ਪ੍ਰੀਖਣ ਲਈ ਹੀ ਡਿਜ਼ਾਈਨ ਕੀਤਾ ਗਿਆ ਹੈ। ਹਾਲਾਂਕਿ ਕੰਪਨੀ ਨੇ ਉਸ ਸਟੀਕ ਸਥਾਨ ਦਾ ਖ਼ੁਲਾਸਾ ਨਹੀਂ ਕੀਤਾ, ਜਿੱਥੇ ਡ੍ਰੋਨ ਨੇ ਪੈਕੇਟ ਡਿਲੀਵਰ ਕੀਤੇ। ਜ਼ੋਮੈਟੋ ਦੇ ਸੰਸਥਾਪਕ ਤੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਿੰਦਰ ਗੋਇਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੂਡ ਡਿਲੀਵਰੀ ਦੇ ਔਸਤ 30 ਮਿੰਟਾਂ ਨੂੰ 15 ਮਿੰਟਾਂ ਵਿੱਚ ਬਦਲਣ ਲਈ ਹਵਾਈ ਮਾਰਗ ਦਾ ਸਹਾਰਾ ਲੈਣਾ ਹੀ ਇਕਲੌਤਾ ਸੰਭਵ ਰਾਹ ਹੈ। ਸੜਕਾਂ ਬਹੁਤ ਤੇਜ਼ੀ ਨਾਲ ਡਿਲੀਵਰੀ ਲਈ ਕੁਸ਼ਲ ਨਹੀਂ। ਜ਼ੋਮੈਟੋ ਦੇ ਹਾਈਬ੍ਰਿਡ ਡ੍ਰੋਨ ਨੇ 5 ਕਿੱਲੋ ਦੇ ਵਜ਼ਨ ਦੀ ਡਿਲੀਵਰੀ ਕੀਤੀ ਹੈ।

ਟਾਪ ਹੈਡਲਾਈਨ

Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੀਨੀਅਰ IAS ਅਫ਼ਸਰ ਖਿਲਾਫ ਵੱਡਾ ਐਕਸ਼ਨ, 20 ਵਿਲਾ, 20 ਕਾਟੇਜ ਅਤੇ 1.80 ਕਰੋੜ ਰੁਪਏ ਦਾ ਸਾਲਾਨਾ ਲੀਜ਼; ਖੁਲਾਸੇ ਮਗਰੋਂ ਡਿੱਗੀ ਗਾਜ਼...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੀਨੀਅਰ IAS ਅਫ਼ਸਰ ਖਿਲਾਫ ਵੱਡਾ ਐਕਸ਼ਨ, 20 ਵਿਲਾ, 20 ਕਾਟੇਜ ਅਤੇ 1.80 ਕਰੋੜ ਰੁਪਏ ਦਾ ਸਾਲਾਨਾ ਲੀਜ਼; ਖੁਲਾਸੇ ਮਗਰੋਂ ਡਿੱਗੀ ਗਾਜ਼...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
PM Kisan 24th instalment: ਕਿਸਾਨਾਂ ਦੀ ਬੱਲੇ-ਬੱਲੇ! ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਸਿੱਧੇ ਆਉਣਗੇ ਇੰਨੇ ਹਜ਼ਾਰ ਰੁਪਏ, ਜਾਣੋ ਕਿੰਨਾ ਨੂੰ ਮਿਲੇਗਾ ਦੁੱਗਣਾ ਲਾਭ?
ਕਿਸਾਨਾਂ ਦੀ ਬੱਲੇ-ਬੱਲੇ! ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਸਿੱਧੇ ਆਉਣਗੇ ਇੰਨੇ ਹਜ਼ਾਰ ਰੁਪਏ, ਜਾਣੋ ਕਿੰਨਾ ਨੂੰ ਮਿਲੇਗਾ ਦੁੱਗਣਾ ਲਾਭ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Embed widget