News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਅਰੁਣਾਚਲ ਨੂੰ ਮਿਲੇ ਨਵੇਂ ਰਾਜਪਾਲ

Share:
ਈਟਾਨਗਰ: ਅੱਜ ਅਰੁਣਾਚਲ ਪ੍ਰਦੇਸ਼ ਦੇ ਨਵੇਂ ਰਾਜਪਾਲ ਨੇ ਸਹੁੰ ਚੁੱਕ ਲਈ ਹੈ। ਮੇਘਾਲਿਆ ਦੇ ਰਾਜਪਾਲ ਸ਼ਨਮੁਗਨਾਥਨ ਨੂੰ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਯੋਤੀ ਪ੍ਰਸਾਦ ਰਾਜਖੋਵਾ ਨੂੰ 12 ਸਤੰਬਰ ਨੂੰ ਰਾਜਪਾਲ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਨਮੁਗਨਾਥਨ ਨੂੰ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦਾ ਵਾਧੂ ਚਾਰਜ ਸੰਭਾਲਣ ਲਈ ਅਦੇਸ਼ ਜਾਰੀ ਕੀਤਾ ਸੀ।

ਅੱਜ ਗੁਹਾਟੀ ਹਾਈ ਕੋਰਟ ਦੇ ਚੀਫ ਜਸਟਿਸ ਅਜੀਤ ਸਿੰਘ ਨੇ ਸ਼ਨਮੁਗਨਾਥਨ ਨੂੰ ਅਰੁਣਾਚਲ ਪ੍ਰਦੇਸ਼ ਦੇ ਗਵਰਨਰ ਵਜੋਂ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਪੇਮਾ ਖਾਂਡੂ ਵੀ ਮੌਜੂਦ ਰਹੇ। ਸ਼ਨਮੁਗਨਾਥਨ ਕੱਲ੍ਹ ਹੀ ਈਟਾਨਗਰ ਪਹੁੰਚ ਗਏ ਸਨ। ਉਨ੍ਹਾਂ ਈਟਾਫੋਰਟ, ਬੋਧੀ ਧਾਰਮਿਕ ਸਥਾਨ ਗੋਂਪਾ ਤੇ ਜਵਾਹਰਲਾਲ ਨਹਿਰੂ ਅਜਾਇਬਘਰ ਦਾ ਦੌਰਾ ਕੀਤਾ। ਉਨ੍ਹਾਂ ਕੱਲ੍ਹ ਗੋਂਪਾ 'ਚ ਪ੍ਰਾਰਥਨਾ ਕੀਤੀ ਤੇ ਭਿਖ਼ਸ਼ੂਆਂ ਨਾਲ ਵੀ ਗੱਲਬਾਤ ਕੀਤੀ।
Published at : 15 Sep 2016 10:33 AM (IST) Tags: arunachal pradesh Governor
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Salman Khan's Father: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ, ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਡਰਾਇਆ

Haryana Elections 2024: ਹਰਿਆਣਾ 'ਚ ਭਾਜਪਾ ਤੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਵਿਸ਼ਲੇਸ਼ਣ ਕਿਸਦਾ ਸਭ ਤੋਂ ਮਜ਼ਬੂਤ ਤੇ ਕਿਹੜੇ ਮੁੱਦੇ ਸਾਂਝੇ ? 

ਰਾਹੁਲ ਗਾਂਧੀ 'ਚ ਆਇਆ ਜਿੰਨਾਹ ਦਾ ਜਿੰਨ ? PAK ਰੱਖਿਆ ਮੰਤਰੀ ਦੇ ਬਿਆਨ 'ਤੇ ਅਨੁਰਾਗ ਠਾਕੁਰ ਨੇ ਘੇਰੀ ਕਾਂਗਰਸ

ਪ੍ਰਮੁੱਖ ਖ਼ਬਰਾਂ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...