News
News
ਟੀਵੀabp shortsABP ਸ਼ੌਰਟਸਵੀਡੀਓ
X

ਇਰਾਕ 'ਚ ਲਾਪਤਾ 39 ਭਾਰਤੀਆਂ 'ਤੇ ਬੋਲੀ ਸਰਕਾਰ

Share:
ਨਵੀਂ ਦਿੱਲੀ: ਇਰਾਕ ਦੇ ਮੌਸੂਲ ’ਚ ਆਈਐਸ ਵੱਲੋਂ ਅਗਵਾ ਕੀਤੇ 39 ਭਾਰਤੀ ਕਿੱਥੇ ਤੇ ਕਿਸ ਹਾਲ ਹਨ, ਇਸ ਦਾ ਜਵਾਬ ਅਜੇ ਤੱਕ ਨਹੀਂ ਮਿਲ ਰਿਹਾ ਹੈ।  ਇਹਨਾਂ ਭਾਰਤੀਆਂ ਦੇ ਪੀੜਤ ਪਰਿਵਾਰਾਂ ਨੇ ਕੱਲ੍ਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਇਹਨਾਂ ਪਰਿਵਾਰਾਂ ਦੀ ਵਿਦੇਸ਼ ਮੰਤਰੀ ਨਾਲ ਇਹ 10ਵੀਂ ਮੁਲਾਕਾਤ ਸੀ। ਸਰਕਾਰ ਅਜੇ ਵੀ ਦਾਅਵਾ ਕਰ ਰਹੀ ਹੈ ਕਿ ਸਾਰੇ ਭਾਰਤੀ ਸੁਰੱਖਿਅਤ ਹੈ ਤੇ ਉਨ੍ਹਾਂ ਨੂੰ ਤਲਾਸ਼ ਕਰਨ ਤੇ ਦੇਸ਼ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Published at : 07 Oct 2016 09:13 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ, ਸਰਕਾਰ ਨਹੀਂ ਵਧਾ ਰਹੀ ਮਿਆਦ, ਲੱਖਾਂ ਲੋਕਾਂ ਦੇ ਸਿਰ 'ਤੇ ਮੰਡਰਾ ਰਿਹਾ ਡਿਪੋਰਟ ਦਾ ਖਤਰਾ

ਪੱਪੂ ਯਾਦਵ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਨਹੀਂ ਦਿੱਤੀ ਸੀ ਧਮਕੀ, ਸੁਰੱਖਿਆ ਵਧਾਉਣ ਲਈ ਖੁਦ ਰਚੀ ਸਾਜ਼ਿਸ਼, ਜਾਣੋ ਕਿਵੇਂ ਹੋਇਆ ਖੁਲਾਸਾ

Crime News: ਆਗਰਾ 'ਚ ਤਾਜ ਮਹਿਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ, ਜਾਂਚ ਜਾਰੀ

Marburg Virus: ਸਿਰ ਦਰਦ, ਬੁਖਾਰ ਤੇ ਅੱਖਾਂ ਵਿੱਚੋਂ ਖੂਨ ਵਗਣਾ ! ਖ਼ਤਰਨਾਕ ਵਾਇਰਸ ਕਾਰਨ 15 ਦੀ ਹੋਈ ਮੌਤ, 17 ਦੇਸ਼ਾਂ 'ਚ ਅਲਰਟ ਜਾਰੀ

India Airports: ਦੇਸ਼ ਦੇ ਕਈ ਹੋਰ ਹਵਾਈ ਅੱਡੇ ਲੀਜ਼ 'ਤੇ ਦੇਣ ਜਾ ਰਹੀ ਕੇਂਦਰ ਸਰਕਾਰ! ਲਿਸਟ ਉਡਾ ਦਏਗੀ ਹੋਸ਼

ਪ੍ਰਮੁੱਖ ਖ਼ਬਰਾਂ

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !