News
News
ਟੀਵੀabp shortsABP ਸ਼ੌਰਟਸਵੀਡੀਓ
X

ਕਪਿਲ ਨੂੰ ਵੱਡੀ ਰਾਹਤ

Share:
ਮੁੰਬਈ: ਕਮੇਡੀਅਨ ਕਪਿਲ ਸ਼ਰਮਾ ਲਈ ਰਾਹਤ ਦੀ ਖਬਰ ਆਈ ਹੈ। ਬੰਬੇ ਹਾਈ ਕੋਰਟ ਨੇ ਸ਼ਰਮਾ ਨੂੰ ਰਾਹਤ ਦਿੰਦਿਆਂ ਬੀਐਮਸੀ ਵੱਲੋਂ ਉਸ ਦੇ ਫਲੈਟ ’ਚੋਂ ਗ਼ੈਰਕਾਨੂੰਨੀ ਢਾਂਚਾ ਢਾਹੇ ਜਾਣ ਦੇ ਨੋਟਿਸ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ 23 ਨਵੰਬਰ ਨੂੰ ਹੋਏਗੀ। ਕਪਿਲ ਨੇ ਬੀਐਮਸੀ ਵੱਲੋਂ ਉਸ ਦੇ ਘਰ ਅੰਦਰ ਕੁੱਝ ਢਾਂਚਾ ਗੈਰਕਾਨੂੰਨੀ ਕਰਾਰ ਦਿੰਦਿਆਂ ਢਾਹੁਣ ਲਈ ਭੇਜੇ ਨੋਟਿਸ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਉਨ੍ਹਾਂ ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਸੀ ਕਿ ਇਹ ਜਾਣ-ਬੁੱਝ ਕੇ ਉਸ ਨੂੰ ਪਰੇਸ਼ਾਨ ਕਰਨ ਅਤੇ ਗ਼ਲਤ ਇਰਾਦੇ ਨਾਲ ਕੀਤਾ ਜਾ ਰਿਹਾ ਹੈ। ਬੀਐਮਸੀ ਨੇ ਨੋਟਿਸ ਜਾਰੀ ਕਰ ਕਪਿਲ ਸ਼ਰਮਾ ਦੇ ਫਲੈਟ ’ਚ ਹੋਈ ਉਸਾਰੀ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਢਾਹੁਣ ਦਾ ਹੁਕਮ ਦਿੱਤਾ ਸੀ।
Published at : 18 Oct 2016 10:00 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

Punjab News: ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪ੍ਰਮੁੱਖ ਖ਼ਬਰਾਂ

Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...

ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ