News
News
ਟੀਵੀabp shortsABP ਸ਼ੌਰਟਸਵੀਡੀਓ
X

ਕੈਪੀਟਲ ਕੰਪਲੈਕਸ ਨੂੰ ਮਿਲਿਆ 'ਵਰਲਡ ਹੈਰਟੇਜ' ਦਾ ਦਰਜਾ

Share:
ਇਸਤਾਂਬੁਲ: ਚੰਡੀਗੜ੍ਹ ਦੇ ਕੈਪੀਟਲ ਕੰਪਲੈਕਸ ਨੂੰ ਵਰਲਡ ਹੈਰੀਟੇਜ ਇਮਾਰਤ ਦਾ ਦਰਜਾ ਮਿਲ ਗਿਆ ਹੈ। ਇਸਤਾਂਬੁਲ 'ਚ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਤੋਂ ਬਾਅਦ ਯੁਨੈਸਕੋ ਨੇ ਇਹ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਸ਼ਵ ਦੇ ਤੀਜੇ ਸਭ ਤੋਂ ਉੱਚੇ ਪਰਬਤ ਕੰਚਨਜੰਗਾ 'ਤੇ ਸਥਿਤ ਸਿੱਕਮ ਦੇ ਨੈਸ਼ਨਲ ਪਾਰਕ ਸਮੇਤ ਭਾਰਤ ਦੀਆਂ ਤਿੰਨ ਥਾਵਾਂ ਨੂੰ ਵਰਲਡ ਹੈਰੀਟੇਜ ਦੀ ਸੂਚੀ 'ਚ ਸ਼ਾਮਲ ਕੀਤਾ ਹੈ।     ਇੱਕ ਦਿਨ ਪਹਿਲਾਂ ਹੋਈ ਮੀਟਿੰਗ 'ਚ ਯੁਨੈਸਕੋ ਨੇ ਬਿਹਾਰ ਦੀ ਨਾਲੰਦਾ ਯੂਨੀਵਰਸਿਟੀ ਦੇ ਖੰਡਰਾਂ ਨੂੰ ਵੀ ਵਿਸ਼ਵ ਵਿਰਾਸਤ ਦੀ ਸੂਚੀ 'ਚ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ। ਅਜਿਹਾ ਪਹਿਲੀ ਵਾਰ ਹੈ ਹੋਇਆ ਹੈ ਕਿ ਕਮੇਟੀ ਦੀ ਮੀਟਿੰਗ ਦੇ ਇੱਕੋ ਸੈਸ਼ਨ 'ਚ ਕਿਸੇ ਦੇਸ਼ ਦੀਆਂ ਤਿੰਨ ਥਾਵਾਂ ਨੂੰ ਇਹ ਦਰਜਾ ਦਿੱਤਾ ਗਿਆ ਹੋਵੇ। ਇਸ ਐਲਾਨ ਤੋਂ ਬਾਅਦ ਇਹਨਾਂ ਥਾਵਾਂ 'ਤੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ 'ਚ ਕਾਫੀ ਵਾਧਾ ਹੋਣ ਦੀ ਉਮੀਦ ਹੈ।   ਫਰਾਂਸੀਸੀ ਆਰਕੀਟਿਕਟ ਲੀ ਕਾਰਬੂਜੀਏ ਨੇ 1950 ਚ ਚੰਡੀਗੜ੍ਹ ਦਾ ਮਾਸਟਰ ਪਲਾਨ ਤਿਆਰ ਕੀਤਾ ਸੀ। ਕੈਪੀਟਲ ਕੰਪਲੈਕਸ 'ਚ ਓਪਨ ਹੈਂਡ, ਪੰਜਾਬ ਐਂਡ ਹਰਿਆਣਾ ਹਾਈਕੋਰਟ, ਟਾਵਰ ਆਫ ਸ਼ੈਡੋ ਤੇ ਸੈਕਟਰੀਏਟ ਸ਼ਾਮਲ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਦਰਜਾ ਹਾਸਲ ਕਰਨ ਲਈ ਕਰੀਬ ਇੱਕ ਦਹਾਕਾ ਪਹਿਲਾਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਸਨ। ਪਿਛਲੇ ਸਾਲ ਯੁਨੈਸਕੋ ਦੀ ਇੱਕ ਟੀਮ ਨੇ ਚੰਡੀਗੜ੍ਹ ਪਹੁੰਚ ਕੇ ਇਹਨਾਂ ਇਮਾਰਤਾਂ ਦਾ ਨਿਰੀਖਣ ਕੀਤਾ ਸੀ।
Published at : 18 Jul 2016 04:18 AM (IST) Tags: UNESCO chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ

ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ

ਜਲੰਧਰ ਦੇ Cold Store 'ਚ ਲੱਗੀ ਭਿਆਨਕ ਅੱਗ, ਮੱਚ ਗਈ ਹਫੜਾ-ਦਫੜੀ

ਜਲੰਧਰ ਦੇ Cold Store 'ਚ ਲੱਗੀ ਭਿਆਨਕ ਅੱਗ, ਮੱਚ ਗਈ ਹਫੜਾ-ਦਫੜੀ

Hoshiarpur 'ਚ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 26 ਜਨਵਰੀ ਨੂੰ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਚੇਤਾਵਨੀ

Hoshiarpur 'ਚ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 26 ਜਨਵਰੀ ਨੂੰ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਚੇਤਾਵਨੀ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ ਸਣੇ ਗੜ੍ਹੇਮਾਰੀ ਦੀ ਚੇਤਾਵਨੀ, ਜਾਣੋ ਕਿਉਂ ਖੜਕਣ ਲੱਗੇ ਲੋਕਾਂ ਦੇ ਫੋਨ...?

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ ਸਣੇ ਗੜ੍ਹੇਮਾਰੀ ਦੀ ਚੇਤਾਵਨੀ, ਜਾਣੋ ਕਿਉਂ ਖੜਕਣ ਲੱਗੇ ਲੋਕਾਂ ਦੇ ਫੋਨ...?

ਪ੍ਰਮੁੱਖ ਖ਼ਬਰਾਂ

ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ

ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ

Blast During CM's Visit: ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...

Blast During CM's Visit: ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...

Basant Panchami 'ਤੇ ਭੁੱਲ ਕੇ ਵੀ ਨਾ ਕਰੋ ਆਹ ਕੰਮ, ਬੁੱਧੀ ਹੋ ਜਾਂਦੀ ਭ੍ਰਿਸ਼ਟ!

Basant Panchami 'ਤੇ ਭੁੱਲ ਕੇ ਵੀ ਨਾ ਕਰੋ ਆਹ ਕੰਮ, ਬੁੱਧੀ ਹੋ ਜਾਂਦੀ ਭ੍ਰਿਸ਼ਟ!

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ