News
News
ਟੀਵੀabp shortsABP ਸ਼ੌਰਟਸਵੀਡੀਓ
X

ਕੱਲ੍ਹ ਤੋਂ ਬੈਂਕ ਨਹੀਂ ਬਦਲਣਗੇ 4500 ਰੁਪਏ

Share:
ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਬੈਂਕ ਤੋਂ ਪੈਸੇ ਬਦਲਾਉਣ ਵਾਲਿਆਂ ਲਈ ਆਰਬੀਆਈ ਨੇ ਨਵਾਂ ਫਰਮਾਨ ਜਾਰੀ ਕੀਤਾ ਹੈ। ਕੱਲ੍ਹ ਤੋਂ ਤੁਸੀਂ ਬੈਂਕ 'ਚੋਂ ਸਿਰਫ 2000 ਰੁਪਏ ਹੀ ਬਦਲਾਅ ਸਕਦੇ ਹੋ। ਇਸ ਤੋਂ ਪਹਿਲਾਂ ਅੱਜ ਤੱਕ ਇਹ ਸੀਮਾਂ ਪ੍ਰਤੀ ਵਿਅਕਤੀ 4500 ਰੁਪਏ ਸੀ। ਇਹ ਮੌਕਾ ਵੀ ਸਿਰਫ ਇੱਕ ਵਾਰ ਹੀ ਮਿਲੇਗਾ। ਬੈਂਕ ਤੋਂ 2000 ਰੁਪਏ ਬਦਲਾਉਣ ਤੋਂ ਬਾਅਦ ਬਾਕੀ ਪੈਸਾ ਉਸ ਵਿਅਕਤੀ ਦੇ ਖਾਤੇ ‘ਚ ਜਮਾਂ ਕੀਤਾ ਜਾਏਗਾ। ਆਰਬੀਆਈ ਨੇ ਉਨ੍ਹਾਂ ਲੋਕਾਂ ਲਈ ਰਾਹਤ ਦਿੱਤੀ ਹੈ, ਜਿੰਨਾਂ ਦੇ ਘਰ ਵਿਆਹ ਹੋਣਾ ਹੈ। ਹੁਣ ਉਹ ਵਿਅਕਤੀ ਵਿਆਹ ਦਾ ਕਾਰਡ ਦਿਖਾ ਕੇ ਬੈਂਕ ਤੋਂ ਇੱਕੋ ਵੇਲੇ ਢਾਈ ਲੱਖ ਰੁਪਏ ਕਢਵਾ ਸਕਣਗੇ। ਇਸ ਦੇ ਨਾਲ ਹੀ ਫਸਲ ਦੀ ਬਿਜਾਈ ਦੇ ਸਮੇਂ ਨੂੰ ਦੇਖਦਿਆਂ ਕਿਸਾਨਾਂ ਨੂੰ ਵੀ ਕੁੱਝ ਰਾਹਤ ਦਿੱਤੀ ਗਈ ਹੈ। ਨਵੇਂ ਅਦੇਸ਼ ਮੁਤਾਬਕ ਕਿਸਾਨ ਇੱਕ ਹਫਤੇ 'ਚ 25000 ਰੁਪਏ ਕਢਵਾ ਸਕਣਗੇ। ਤਾਂ ਕਿ ਕਿਸਾਨਾਂ ਨੂੰ ਫਸਲ ਦੀ ਬਿਜਾਈ ਕਰਨ 'ਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਤੋਂ ਪਹਿਲਾਂ ਹੁਕਮ ਦਿੱਤੇ ਗਏ ਸਨ ਕਿ ਜਿਹੜਾ ਵਿਅਕਤੀ ਬੈਂਕ ਤੋਂ ਰੁਪਏ ਤਬਦੀਲ ਕਰਵਾਉਂਦਾ ਹੈ, ਉਸ ਦੇ ਹੱਥ ‘ਤੇ ਸਿਆਹੀ ਦਾ ਨਿਸ਼ਾਨ ਲਗਾਇਆ ਜਾਏਗਾ। ਤਾਂ ਜੋ ਉਹ ਦੋਬਾਰਾ ਬੈਂਕ ਤੋਂ ਨੋਟ ਤਬਦੀਲ ਨਾ ਕਰਵਾ ਸਕੇ। ਪਰ ਹੁਣ ਆਰਬੀਆਈ ਨੇ ਹੋਰ ਸਖਤ ਰੁਖ ਅਪਣਾਇਆ ਹੈ। ਇਸ ਤੋਂ ਬਾਅਦ ਹੁਣ ਕੋਈ ਵੀ ਵਿਅਕਤੀ ਸਿਰਫ ਇੱਕ ਵਾਰ ਹੀ 2000 ਰੁਪਏ ਦੀ ਤਬਦੀਲੀ ਕਰਵਾ ਸਕੇਗਾ।
Published at : 17 Nov 2016 10:54 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"

Mohan Bhagwat ਦਾ ਵੱਡਾ ਬਿਆਨ,

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...

Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪ੍ਰਮੁੱਖ ਖ਼ਬਰਾਂ

 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...