News
News
ਟੀਵੀabp shortsABP ਸ਼ੌਰਟਸਵੀਡੀਓ
X

ਘਰ ਅੰਦਰ ਲਟਕਦੀ ਮਿਲੀ ਮਹਿਲਾ ਜੱਜ ਦੀ ਲਾਸ਼, ਪੁਲਿਸ ਕਰ ਰਹੀ ਜਾਂਚ

Share:
ਕਾਨਪੁਰ: ਇੱਕ ਮਹਿਲਾ ਜੱਜ ਨੇ ਖੁਦਕੁਸ਼ੀ ਕਰ ਲਈ ਹੈ। ਕਾਨਪੁਰ ਦੀ ਜੁਆਇੰਟ ਮੈਜਿਸਟਰੇਟ ਵੱਲੋਂ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖਬਰ ਹੈ। ਹਾਲਾਂਕਿ ਉਸ ਦੇ ਸਰੀਰ ’ਤੇ ਸੱਟਾਂ ਦੇ ਕੁੱਝ ਨਿਸ਼ਾਨ ਵੀ ਮਿਲੇ ਹਨ। ਅਜਿਹੇ 'ਚ ਪੁਲਿਸ ਵੱਲੋਂ ਉਸ ਦੇ ਪਤੀ ਅਤੇ ਹੋਰ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। pratibha judge 1 pratibha judge 5 ਜਾਣਕਾਰੀ ਮੁਤਾਬਕ ਪ੍ਰਤਿਭਾ ਗੌਤਮ ਜੁਆਇੰਟ ਮੈਜਿਸਟਰੇਟ ਦੀ ਉਸ ਦੀ ਲਾਸ਼ ਸਰਕਟ ਕਲੋਨੀ ਵਿਚਲੇ ਉਸ ਦੇ ਘਰ ਅੰਦਰ ਲਟਕਦੀ ਮਿਲੀ ਹੈ। ਪ੍ਰਤਿਭਾ ਦਾ ਪਤੀ ਜਦ ਘਰ ਆਇਆ ਤਾਂ ਉਸ ਨੇ ਲਾਸ਼ ਲਟਕਦੀ ਦੇਖੀ। ਇਸ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਣਕਾਰੀ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਮੁਤਾਬਕ ਪ੍ਰਤਿਭਾ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਉਸ ਦੇ ਪਤੀ ਤੇ ਪਰਿਵਾਰ ਦੇ ਹੋਰ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ 'ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ।
Published at : 10 Oct 2016 08:36 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ

ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ