News
News
ਟੀਵੀabp shortsABP ਸ਼ੌਰਟਸਵੀਡੀਓ
X

ਘਾਟੀ 'ਚ ਘਿਰੇ ਸਿੱਖ

Share:
  ਅੰਮ੍ਰਿਤਸਰ: ਕਸ਼ਮੀਰ ਦੇ ਵਿਗੜੇ ਹਲਾਤਾਂ 'ਚ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨਾਂ ਨੂੰ ਪਾਕਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹਾਲਾਤ ਇੰਨੇ ਖਰਾਬ ਹਨ ਕਿ ਸਿੱਖ ਆਪਣੇ ਘਰਾਂ 'ਚ ਕੈਦੀਆਂ ਵਾਂਗ ਬੰਦ ਹੋਣ ਨੂੰ ਮਜ਼ਬੂਰ ਨੇ ਤੇ ਖਾਣ-ਪੀਣ ਤੱਕ ਦਾ ਰਾਸ਼ਨ ਨਹੀਂ ਮਿਲ ਰਿਹਾ। ਇਹ ਖੁਲਾਸਾ SGPC ਪ੍ਰਧਾਨ ਅਵਤਾਰ ਸਿੰਘ ਨੇ ਘਾਟੀ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਲਿਖੀ ਚਿੱਠੀ 'ਚ ਕੀਤਾ ਹੈ।     SGPC ਅਧਿਕਾਰੀਆਂ ਮੁਤਾਬਕ ਵਾਦੀ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਉੱਥੋਂ ਦੇ ਵਿਗੜੇ ਹਲਾਤਾਂ ਬਾਰੇ ਫੋਨ 'ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਘਰਾਂ 'ਚੋਂ ਬਾਹਰ ਨਿਕਲ ਕੇ ਪਾਕਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹਾਲਾਤ ਇੰਨੇ ਖਰਾਬ ਹਲ ਕਿ ਸਿੱਖ ਆਪਣੇ ਘਰਾਂ 'ਚ ਕੈਦੀਆਂ ਵਾਂਗ ਬੰਦ ਹੋਣ ਨੂੰ ਮਜ਼ਬੂਰ ਨੇ ਤੇ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ਲਿਆਉਣ ਲਈ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰ ਰਿਹਾ ਹੈ।   ਘਾਟੀ ਦੇ ਗੰਭੀਰ ਹਾਲਾਤਾਂ ਨੂੰ ਦੇਖਦਿਆਂ SGPC ਪ੍ਰਧਾਨ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਚਿੱਠੀ ਲਿਖ ਕੇ ਮਾਮਲੇ 'ਚ ਫੌਰੀ ਦਖਲ ਦੇਣ ਦੀ ਅਪੀਲ ਕੀਤੀ ਹੈ। ਤਾਂ ਜੋ ਸਿੱਖ ਭਾਈਚਾਰੇ ਨੂੰ ਕਿਸੇ ਵੀ ਕਿਸਮ ਦੀ ਦੇਸ਼ ਵਿਰੋਧੀ ਗਤੀਵਿਧੀ 'ਚ ਸ਼ਾਮਲ ਹੋਣ ਲਈ ਮਜ਼ਬੂਰ ਨਾ ਕੀਤਾ ਜਾਵੇ।
Published at : 10 Aug 2016 06:03 AM (IST) Tags: Jammu Kashmir SGPC sikh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਪ੍ਰਮੁੱਖ ਖ਼ਬਰਾਂ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ